PUNJABMAILUSA.COM

ਟੀਕਾਕਰਣ ਕਰਵਾਉਣ ਤੋਂ ਮਨਾ ਕਰਨ ਵਾਲੀ ਅਮਰੀਕੀ ਔਰਤ ਨੂੰ ਅਦਾਲਤ ਵੱਲੋਂ 7 ਦਿਨਾਂ ਦੀ ਕੈਦ ਦੀ ਸਜ਼ਾ

ਟੀਕਾਕਰਣ ਕਰਵਾਉਣ ਤੋਂ ਮਨਾ ਕਰਨ ਵਾਲੀ ਅਮਰੀਕੀ ਔਰਤ ਨੂੰ ਅਦਾਲਤ ਵੱਲੋਂ 7 ਦਿਨਾਂ ਦੀ ਕੈਦ ਦੀ ਸਜ਼ਾ

ਟੀਕਾਕਰਣ ਕਰਵਾਉਣ ਤੋਂ ਮਨਾ ਕਰਨ ਵਾਲੀ ਅਮਰੀਕੀ ਔਰਤ ਨੂੰ ਅਦਾਲਤ ਵੱਲੋਂ 7 ਦਿਨਾਂ ਦੀ ਕੈਦ ਦੀ ਸਜ਼ਾ
October 05
16:54 2017

ਵਾਸ਼ਿੰਗਟਨ, 5 ਅਕਤੂਬਰ (ਪੰਜਾਬ ਮੇਲ)- ਆਪਣੇ 9 ਸਾਲਾ ਬੇਟੇ ਦਾ ਟੀਕਾਕਰਣ ਕਰਵਾਉਣ ਤੋਂ ਮਨਾ ਕਰਨ ਵਾਲੀ ਇਕ ਅਮਰੀਕੀ ਔਰਤ ਰੇਬੇਕਾ ਬ੍ਰੇਡੋ ਨੂੰ ਇੱਥੋਂ ਦੀ ਅਦਾਲਤ ਨੇ 7 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਡੇਟ੍ਰਾਇਟ ਸ਼ਹਿਰ ਦੀ ਰਹਿਣ ਵਾਲੀ ਰੇਬੇਕਾ ਨੂੰ ਆਕਲੈਂਡ ਦੇ ਕੰਟਰੀ ਸਰਕਿਟ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।
ਜੱਜ ਨੇ ਆਦੇਸ਼ ਦਿੱਤਾ ਸੀ ਕਿ ਉਹ ਆਪਣੇ ਬੱਚੇ ਨੂੰ ਬਚੇ ਹੋਏ ਸਾਰੇ ਟੀਕੇ 7 ਦਿਨਾਂ ਦੇ ਅੰਦਰ-ਅੰਦਰ ਲਗਵਾ ਲਏ ਪਰ ਰੇਬੇਕਾ ਨੇ ਅਦਾਲਤ ਦਾ ਆਦੇਸ਼ ਨਹੀਂ ਮੰਨਿਆ। ਇਸ ਮਗਰੋਂ ਉਸ ਨੂੰ ਅਦਾਲਤ ਦੇ ਆਦੇਸ਼ ਦੀ ਉਲੰਘਣਾ ਦਾ ਦੋਸ਼ੀ ਮੰਨਦੇ ਹੋਏ ਬੁੱਧਵਾਰ ਨੂੰ ਜੇਲ ਦੀ ਸਜ਼ਾ ਸੁਣਾਈ ਗਈ।
ਰੇਬੇਕਾ ਨੇ ਆਪਣੇ ਇਸ ਅਪਰਾਧ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ,”ਟੀਕਾਕਰਣ ਮੇਰੀ ਆਸਥਾ ਦੇ ਵਿਰੁੱਧ ਹੈ। ਮੈ ਆਪਣੇ ਬੇਟੇ ਨੂੰ ਟੀਕਾ ਲਗਵਾਉਣ ਦੀ ਜਗ੍ਹਾ ਜੇਲ ਜਾਣਾ ਮਨਜ਼ੂਰ ਕਰਾਂਗੀ। ਆਪਣੇ ਬੱਚੇ ਦਾ ਟੀਕਾਕਰਣ ਕਰਵਾਉਣਾ ਜਾਂ ਨਾ ਕਰਵਾਉਣਾ ਮੇਰਾ ਨਿੱਜੀ ਮਾਮਲਾ ਹੈ। ਇਸ ਲਈ ਮੇਰੇ ‘ਤੇ ਕੋਈ ਦਬਾਅ ਨਹੀਂ ਬਣਾ ਸਕਦਾ।”
ਹਾਲਾਂਕਿ ਮਿਸ਼ੀਗਨ ਵਿਚ ਮਾਤਾ-ਪਿਤਾ ਨੂੰ ਇਹ ਅਧਿਕਾਰ ਹੈ ਕਿ ਉਹ ਆਪਣੇ ਬੱਚੇ ਦੇ ਟੀਕਾਕਰਣ ਲਈ ਇਨਕਾਰ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article