PUNJABMAILUSA.COM

ਟੀ-20 : ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ

ਟੀ-20 : ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ

ਟੀ-20 : ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ
July 06
21:54 2018

ਕਾਰਡਿਫ, 6 ਜੁਲਾਈ (ਪੰਜਾਬ ਮੇਲ)- ਐਲਕਸ ਹੇਲਸ ਦੀ ਬੱਲੇਬਾਜ਼ੀ ਦੀ ਮੁਸ਼ਕਿਲ ਹਾਲਾਤ ਵਿਚ ਖੇਡੀ ਗਈ ਅਜੇਤੂ ਅਰਧ ਸੈਂਕੜੇ ਵਾਲੀ ਪਾਰੀ ਦੀ ਮਦਦ ਨਾਲ ਇੰਗਲੈਂਡ ਨੇ ਸ਼ੁੱਰਕਰਵਾਰ ਨੂੰ ਇੱਥੇ ਘੱਟ ਸਕੋਰ ਦੇ ਬਾਵਜੂਦ ਰੋਮਾਂਚਕ ਮੋੜ ‘ਤੇ ਪਹੁੰਚੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ 5 ਵਿਕਟਾਂ ਨਾਲ ਜਿੱਤ ਦਰਜ ਕਰ ਕੇ ਤਿੰਨ ਮੈਚਾਂ ਦੀ ਲੜੀ ਨੂੰ ਜਿਊਂਦੇ ਰੱਖਿਆ।
ਟਾਸ ਗੁਆਉਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਵਾਲੇ ਭਾਰਤ ਨੇ 3 ਵਿਕਟਾਂ 22 ਦੌੜਾਂ ‘ਤੇ ਗੁਆਉਣ ਦੇ ਬਾਵਜੂਦ 5 ਵਿਕਟਾਂ ‘ਤੇ 148 ਦੌੜਾਂ ਬਣਾਈਆਂ। ਕਪਤਾਨ ਵਿਰਾਟ ਕੋਹਲੀ ਨੇ ਸਭ ਤੋਂ ਵੱਧ 47 ਦੌੜਾਂ ਬਣਾਈਆਂ। ਇਸਦੇ ਲਈ ਉਸ ਨੇ 38 ਗੇਂਦਾਂ ਖੇਡੀਆਂ ਅਤੇ ਇਕ ਚੌਕਾ ਤੇ ਇਕ ਛੱਕਾ ਲਾਇਆ। ਮਹਿੰਦਰ ਸਿੰਘ ਧੋਨੀ ਨੇ 24 ਗੇਂਦਾਂ ‘ਤੇ 5 ਚੌਕਿਆਂ ਦੀ ਮਦਦ ਨਾਲ ਅਜੇਤੂ 32 ਦੌੜਾਂ ਬਣਾਈਆਂ ਜਦਕਿ ਸੁਰੇਸ਼ ਰੈਨਾ ਨੇ 20 ਗੇਂਦਾਂ ‘ਤੇ 27 ਦੌੜਾਂ ਦਾ ਯੋਗਦਾਨ ਦਿੱਤਾ।
ਇੰਗਲੈਂਡ ਨੇ 19.4 ਓਵਰਾਂ ਵਿਚ 5 ਵਿਕਟਾਂ ‘ਤੇ 149 ਦੌੜਾਂ ਬਣਾ ਕੇ ਜਿੱਤ ਦਰਜ ਕਰ ਲਈ। ਹਾਲਾਂਕਿ ਭਾਰਤ ਨੇ ਵੀ ਇੰਗਲੈਂਡ ਦਾ ਚੋਟੀਕ੍ਰਮ ਢਹਿ-ਢੇਰੀ ਕਰਕੇ ਸਕੋਰ 3 ਵਿਕਟਾਂ ‘ਤੇ 44 ਦੌੜਾਂ ਕਰ ਦਿੱਤਾ ਸੀ ਪਰ ਛੇਵੇਂ ਓਵਰ ਵਿਚ ਕ੍ਰੀਜ਼ ‘ਤੇ ਪੈਰ ਰੱਖਣ ਵਾਲਾ ਹੇਲਸ ਇਕ ਪਾਸੇ ‘ਤੇ ਡਟਿਆ ਰਿਹਾ। ਉਸ ਨੇ 41 ਗੇਂਦਾਂ ‘ਤੇ ਚਾਰ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ ਅਜੇਤੂ 58 ਦੌੜਾਂ ਬਣਾਈਆਂ। ਉਸ ਨੂੰ ਜਾਨੀ ਬੇਅਰਸਟ੍ਰਾ (18 ਗੇਂਦਾਂ ‘ਤੇ 28 ਦੌੜਾਂ) ਦਾ ਚੰਗਾ ਸਾਥ ਮਿਲਿਆ। ਤੀਜਾ ਟੀ-20 8 ਜੁਲਾਈ ਨੂੰ ਬ੍ਰਿਸਟਲ ਵਿਚ ਖੇਡਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article