PUNJABMAILUSA.COM

ਟੈਕਸਾਸ ‘ਚ ਇਕ ਮਸਜਿਦ ‘ਚ ਅੱਗ ਲਾਉਣ ਦੇ ਦੋਸ਼ੀ ਸ਼ਖਸ ਵਿਰੁੱਧ ਸੁਣਵਾਈ ਸ਼ੁਰੂ; ਹੋ ਸਕਦੀ ਹੈ 20 ਸਾਲ ਦੀ ਸਜ਼ਾ

 Breaking News

ਟੈਕਸਾਸ ‘ਚ ਇਕ ਮਸਜਿਦ ‘ਚ ਅੱਗ ਲਾਉਣ ਦੇ ਦੋਸ਼ੀ ਸ਼ਖਸ ਵਿਰੁੱਧ ਸੁਣਵਾਈ ਸ਼ੁਰੂ; ਹੋ ਸਕਦੀ ਹੈ 20 ਸਾਲ ਦੀ ਸਜ਼ਾ

ਟੈਕਸਾਸ ‘ਚ ਇਕ ਮਸਜਿਦ ‘ਚ ਅੱਗ ਲਾਉਣ ਦੇ ਦੋਸ਼ੀ ਸ਼ਖਸ ਵਿਰੁੱਧ ਸੁਣਵਾਈ ਸ਼ੁਰੂ; ਹੋ ਸਕਦੀ ਹੈ 20 ਸਾਲ ਦੀ ਸਜ਼ਾ
July 10
15:40 2018

ਵਿਕਟੋਰੀਆ, ਟੈਕਸਾਸ, 10 ਜੁਲਾਈ (ਪੰਜਾਬ ਮੇਲ)- ਅਮਰੀਕਾ ਦੇ ਦੱਖਣੀ-ਪੂਰਬੀ ਟੈਕਸਾਸ ਵਿਚ ਇਕ ਮਸਜਿਦ ਵਿਚ ਅੱਗ ਲਾਉਣ ਦੇ 26 ਸਾਲਾ ਦੋਸ਼ੀ ਸ਼ਖਸ ਵਿਰੁੱਧ ਸੁਣਵਾਈ ਸ਼ੁਰੂ ਹੋ ਗਈ ਹੈ। ਸੰਘੀ ਵਕੀਲ ਸ਼ਰਦ ਖੰਡੇਲਵਾਲ ਨੇ ਦੱਸਿਆ ਕਿ ਮੁਸਲਮਾਨਾਂ ਨਾਲ ‘ਘੋਰ ਨਫ਼ਰਤ’ ਕਰਨ ਕਰ ਕੇ ਉਸ ਨੇ ਮਸਜਿਦ ‘ਚ ਅੱਗ ਲਾਈ। ਉਨ੍ਹਾਂ ਨੇ ਦੋਸ਼ੀ ਮਾਰਕ ਵਿਨਲੈਂਟ ਪੈਰੇਜ਼ ਵਿਰੁੱਧ ਸੁਣਵਾਈ ਸ਼ੁਰੂ ਹੋਣ ਦੌਰਾਨ ਇਹ ਦਾਅਵਾ ਕੀਤਾ। ਪੈਰੇਜ਼ ‘ਤੇ ਦੋਸ਼ ਹੈ ਕਿ ਉਸ ਨੇ ਜਨਵਰੀ 2017 ‘ਚ ਟੈਕਸਾਸ ਦੇ ਸ਼ਹਿਰ ਵਿਕਟੋਰੀਆ ਸਥਿਤ ਇਕ ਮਸਜਿਦ ਨੂੰ ਅੱਗ ਲਾ ਦਿੱਤੀ ਸੀ। ਉਸ ਨੇ ਅਜਿਹਾ ਨਫਰਤ ਫੈਲਾਉਣ ਦੇ ਇਰਾਦੇ ਕੀਤਾ ਸੀ।
ਓਧਰ ਸੰਘੀ ਕਾਨੂੰਨ ਇਨਫੋਰਸਮੈਂਟ ਅਧਿਕਾਰੀ ਨੇ ਇਸ ਤੋਂ ਪਹਿਲਾਂ ਬਿਆਨ ਦਿੱਤਾ ਸੀ ਕਿ ਖਬਰ ਮੁਤਾਬਕ ਪੈਰੇਜ਼ ਦਾ ਇਹ ਮੰਨਣਾ ਸੀ ਕਿ ਮਸਜਿਦ ਵਿਚ ਇਬਾਦਤ ਲਈ ਆਉਣ ਵਾਲੇ ਲੋਕ ਅੱਤਵਾਦੀ ਹਨ। ਅਧਿਕਾਰੀਆਂ ਨੇ ਪਿਛਲੇ ਸਾਲ ਪੈਰੇਜ਼ ‘ਤੇ ਗੈਰ-ਰਜਿਸਟਰਡ ਖਤਰਨਾਕ ਯੰਤਰ ਰੱਖਣ ਦਾ ਵੀ ਦੋਸ਼ ਲਾਇਆ ਸੀ। ਅਧਿਕਾਰੀਆਂ ਮੁਤਾਬਕ ਜੇਕਰ ਪੈਰੇਜ਼ ਨੂੰ ਨਫ਼ਰਤ ਫੈਲਾਉਣ ਦੇ ਇਰਾਦੇ ਨਾਲ ਅਪਰਾਧ ਲਈ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਉਸ ਨੂੰ 20 ਸਾਲ ਜੇਲ ਦੀ ਸਜ਼ਾ ਹੋ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article