PUNJABMAILUSA.COM

ਟੈਕਸਾਸ ‘ਚ ਹੜ੍ਹ ਪੀੜਤਾਂ ਦੀ ਵੱਧ-ਚੜ੍ਹ ਕੇ ਮਦਦ ਕਰ ਰਹੇ ਨੇ ਭਾਰਤੀ ਅਮਰੀਕੀ ਨੌਜਵਾਨ

September 06
12:41 2017

ਹਿਊਸਟਨ, 6 ਸਤੰਬਰ (ਪੰਜਾਬ ਮੇਲ)-ਭਾਰਤੀ-ਅਮਰੀਕੀ ਨੌਜਵਾਨ ਟੈਕਸਾਸ ‘ਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਆਸਰਾ ਅਤੇ ਡਾਕਟਰੀ ਸਹਾਇਤਾ ਪਹੁੰਚਾ ਰਹੇ ਹਨ। ਗ੍ਰੇਟਰ ਹਿਊਸਟਨ ਖੇਤਰ ‘ਚ ਲਗਭਗ ਡੇਢ ਲੱਖ ਭਾਰਤਵੰਸ਼ੀ ਰਹਿੰਦੇ ਹਨ। ਉਹ ਖ਼ੁਦ ਵੀ ਹੜ੍ਹ ਤੋਂ ਪ੍ਰਭਾਵਿਤ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਦੀ ਮਦਦ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ।
ਅਮਰੀਕਾ ‘ਚ ਰਹਿਣ ਵਾਲੇ ਭਾਰਤੀਆਂ ਨੇ ਫੇਸਬੁੱਕ ਅਤੇ ਵ੍ਹਟਸਐਪ ਦੀ ਮਦਦ ਨਾਲ ਕਈ ਸਵੈ-ਸੇਵੀ ਸਹਾਇਤਾ ਸਮੂਹ ਬਣਾਏ ਹਨ। ਇਨ੍ਹਾਂ ਸਮੂਹਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਜਾਣਕਾਰੀ ਇਕੱਠੀ ਕਰ ਕੇ ਉਨ੍ਹਾਂ ਨੂੰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਹਿਊਸਟਨ ਦੇ ਮੰਦਿਰ, ਮਸਜਿਦ, ਗੁਰਦੁਆਰਾ ਅਤੇ ਭਾਰਤੀ ਰੈਸਤਰਾਂ ਵੀ ਲੋਕਾਂ ਨੂੰ ਮੁਫ਼ਤ ਭੋਜਨ, ਪਾਣੀ, ਬੱਚਿਆਂ ਦਾ ਭੋਜਨ ਅਤੇ ਡਾਕਟਰੀ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਕ ਮੁੱਖ ਸਹਾਇਤਾ ਸਮੂਹ ਦੇ ਮੈਂਬਰ ਵਿਜੇ ਪਾਲੋਦ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਸਹਾਇਤਾ ਪਹੁੰਚਾਉਣ ਲਈ ਸਾਡੇ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ