PUNJABMAILUSA.COM

ਟੈਕਸਾਸ ਤੇ ਅਰੀਜ਼ੋਨਾ ਵੱਲੋਂ ਮੈਕਸੀਕੋ ਨਾਲ ਲੱਗਦੀ ਦੱਖਣੀ ਸਰਹੱਦ ‘ਤੇ ਨੈਸ਼ਨਲ ਗਾਰਡ ਦੇ ਜਵਾਨਾਂ ਨੂੰ ਭੇਜਣ ਦੀ ਯੋਜਨਾ ਦਾ ਐਲਾਨ

 Breaking News

April 07
12:55 2018

ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਅਤੇ ਅਰੀਜ਼ੋਨਾ ਰਾਜਾਂ ਨੇ ਅੱਜ ਮੈਕਸੀਕੋ ਨਾਲ ਲੱਗਦੀ ਦੱਖਣੀ ਸਰਹੱਦ ‘ਤੇ ਨੈਸ਼ਨਲ ਗਾਰਡ ਦੇ ਜਵਾਨਾਂ ਨੂੰ ਭੇਜਣ ਦੀ ਯੋਜਨਾ ਦੀ ਘੋਸ਼ਣਾ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਸਰਹੱਦ ‘ਤੇ ਹਜ਼ਾਰਾਂ ਸੈਨਿਕਾਂ ਦੀ ਤਾਇਨਾਤੀ ਦਾ ਹੁਕਮ ਦਿੱਤਾ। ਟੈਕਸਾਸ ਨੈਸ਼ਨਲ ਗਾਰਡ ਨੇ ਕਿਹਾ ਕਿ ਉਹ 72 ਘੰਟਿਆ ਅੰਦਰ ਸਰਹੱਦ ‘ਤੇ 250 ਸੈਨਿਕ ਭੇਜੇਗਾ ਅਤੇ ਉਸ ਨੇ ਪਹਿਲਾਂ ਹੀ 2 ਲਾਕੋਟਾ ਹੈਲੀਕਾਪਟਰ ਤਾਇਨਾਤ ਕਰ ਦਿੱਤੇ ਹਨ।
ਦੂਜੇ ਪਾਸੇ ਅਰੀਜ਼ੋਨਾ ਦੇ ਗਵਰਨਰ ਨੇ ਕਿਹਾ ਕਿ ਉਹ ਅਗਲੇ ਹਫਤੇ 150 ਸੈਨਿਕਾਂ ਨੂੰ ਭੇਜਣਗੇ। ਟਰੰਪ ਨੇ ਵੀਰਵਾਰ ਨੂੰ ਕਿਹਾ ਸੀ ਕਿ ਮੈਕਸੀਕੋ ਸਰਹੱਦ ‘ਤੇ 2,000 ਤੋਂ 4,000 ਤੱਕ ਸੈਨਿਕਾਂ ਦੀ ਤਾਇਨਾਤੀ ਹੋਵੇਗੀ ਅਤੇ ਉਹ ਸੈਨਿਕਾਂ ਨੂੰ ਉਦੋਂ ਤੱਕ ਸਰਹੱਦ ‘ਤੇ ਤਾਇਨਾਤ ਰੱਖਣਗੇ ਜਦੋਂ ਤੱਕ ਸਰਹੱਦ ‘ਤੇ ਕੰਧ ਨਹੀਂ ਬਣ ਜਾਂਦੀ। ਇਸ ਫੈਸਲੇ ਨਾਲ ਮੈਕਸੀਕੋ ਨਾਲ ਤਣਾਅ ਵਧ ਗਿਆ ਹੈ। ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨੀਟੋ ਨੇ ਕਿਹਾ ਕਿ ਟਰੰਪ ਦਾ ‘ਧਮਕਾਉਣ ਜਾਂ ਅਪਮਾਨ ਕਰਨ ਵਾਲਾ ਰਵੱਈਆ’ ਜਾਇਜ਼ ਨਹੀਂ ਹੈ। ਇਸ ਤਾਇਨਾਤੀ ਨਾਲ ਵਿੱਤ ਪੋਸ਼ਣ ਨਾਲ ਜੁੜੇ ਸਵਾਲ ਉਠਣ ਲੱਗੇ ਹਨ। ਪੈਂਟਾਗਨ ਨੇ ਇਹ ਨਹੀਂ ਦੱਸਿਆ ਕਿ ਧੰਨਰਾਸ਼ੀ ਕਿਥੋਂ ਆਏਗੀ। ਹਾਲਾਂਕਿ ਟਰੰਪ ਨੇ ਕਿਹਾ ਕਿ ਵ੍ਹਾਈਟ ਹਾਊਸ ਖਰਚ ‘ਤੇ ਵਿਚਾਰ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article