PUNJABMAILUSA.COM

ਟੈਕਸ ਨਾ ਦੇਣ ਵਾਲਿਆਂ ਨੂੰ ਸ਼ਰਮਿੰਦਾ ਕਰਨ ਲਈ ਆਮਦਨ ਕਰ ਵਿਭਾਗ ਨੇ ਛਾਪੇ ਨਾਂ

ਟੈਕਸ ਨਾ ਦੇਣ ਵਾਲਿਆਂ ਨੂੰ ਸ਼ਰਮਿੰਦਾ ਕਰਨ ਲਈ ਆਮਦਨ ਕਰ ਵਿਭਾਗ ਨੇ ਛਾਪੇ ਨਾਂ

ਟੈਕਸ ਨਾ ਦੇਣ ਵਾਲਿਆਂ ਨੂੰ ਸ਼ਰਮਿੰਦਾ ਕਰਨ ਲਈ ਆਮਦਨ ਕਰ ਵਿਭਾਗ ਨੇ ਛਾਪੇ ਨਾਂ
May 19
09:21 2017

tax
ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਆਮਦਨ ਕਰ ਵਿਭਾਗ ਨੇ ਟੈਕਸ ਨਾ ਦੇਣ ਵਾਲਿਆਂ ਨੂੰ ਸ਼ਰਮਿੰਦਾ ਕਰਨ ਦੀ ਆਪਣੀ ਰਣਨੀਤੀ ਤਹਿਤ ਅੱਜ ਦਿੱਲੀ ਦੀਆਂ ਅਜਿਹੀਆਂ ਪੰਜ ਕੰਪਨੀਆਂ ਅਤੇ ਲੋਕਾਂ ਦੇ ਨਾਂ ਛਾਪੇ ਹਨ ਜਿਨ੍ਹਾਂ ਉੱਪਰ 10 ਕਰੋੜ ਰੁਪਏ ਤੋਂ ਵੱਧ ਦਾ ਟੈਕਸ ਬਕਾਇਆ ਹੈ। ਪ੍ਰਮੁੱਖ ਰੋਜ਼ਾਨਾ ਅਖ਼ਬਾਰਾਂ ‘ਚ ਇਸ਼ਤਿਹਾਰ ਜਾਰੀ ਕਰਕੇ ਆਮਦਨ ਕਰ ਵਿਭਾਗ ਨੇੇ ਆਮਦਨ ਕਰ ਅਤੇ ਕੰਪਨੀ ਕਰ ਦਾ ਭੁਗਤਾਨ ਨਾ ਕਰਨ ਵਾਲਿਆਂ ਦੇ ਨਾਂ ਛਾਪੇ ਹਨ। ਇਸ਼ਤਿਹਾਰ ਵਿਚ ਇਨ੍ਹਾਂ ਇਕਾਈਆਂ ਨੂੰ ਬਕਾਇਆ ਕਰ ਛੇਤੀ ਚੁਕਾਉਣ ਲਈ ਕਿਹਾ ਗਿਆ ਹੈ। ਆਮਦਨ ਕਰ ਵਿਭਾਗ ਨੇ ਪਿਛਲੇ ਕੁਝ ਸਾਲਾਂ ਦੌਰਾਨ ਇਸ ਰਣਨੀਤੀ ਨੂੰ ਅਪਣਾਇਆ ਹੈ ਜਿਸ ਤਹਿਤ ਉਹ ਆਮਦਨ ਕਰ ਨਹੀਂ ਚੁਕਾਉਣ ਵਾਲਿਆਂ ਨੂੰ ਸ਼ਰਮਿੰਦਾ ਕਰਨ ਲਈ ਉਨ੍ਹਾਂ ਦੇ ਨਾਂ ਅਖ਼ਬਾਰਾਂ ਵਿਚ ਛਪਵਾਉਂਦਾ ਹੈ। ਹੁਣ ਤਕ ਵਿਭਾਗ ਅਜਿਹੀਆਂ 96 ਕੰਪਨੀਆਂ ਅਤੇ ਲੋਕਾਂ ਦੇ ਨਾਂ ਛਪਵਾ ਚੁੱਕਾ ਹੈ ਜਿਨ੍ਹਾਂ ਉੱਪਰ ਭਾਰੀ ਟੈਕਸ ਦੇਣਦਾਰੀ ਹੈ।
ਇਨ੍ਹਾਂ ਕੰਪਨੀਆਂ ਦਾ ਜਾਂ ਤਾਂ ਅਤਾ ਪਤਾ ਨਹੀਂ ਲੱਗ ਰਿਹਾ ਜਾਂ ਫਿਰ ਉਨ੍ਹਾਂ ਕੋਲ ਵਸੂਲੀ ਲਈ ਕੋਈ ਜਾਇਦਾਦ ਹੀ ਨਹੀਂ ਹੈ। ਵਿਭਾਗ ਨੇ ਜਿਹੜੀ ਤਾਜ਼ਾ ਸੂਚੀ ਜਾਰੀ ਕੀਤੀ ਹੈ ਉਸ ਵਿਚ ਦਿੱਲੀ ਦੀਆਂ ਪੰਜ ਇਕਾਈਆਂ ਹਨ ਜਿਨ੍ਹਾਂ ਨੇ ਕਥਿਤ ਰੂਪ ਨਾਲ ਟੈਕਸ ਦਾ ਭੁਗਤਾਨ ਨਹੀਂ ਕੀਤਾ। ਵਿਭਾਗ ਦਾ ਇਸ ਸੂਚੀ ਨੂੰ ਜਾਰੀ ਕਰਨ ਦਾ ਮਕਸਦ ਆਮ ਲੋਕਾਂ ‘ਚ ਵੀ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਕਿਸੇ ਨੂੰ ਉਨ੍ਹਾਂ ਕੰਪਨੀਆਂ ਜਾਂ ਲੋਕਾਂ ਦੇ ਬਾਰੇ ਜਾਣਕਾਰੀ ਹੋਵੇ ਤਾਂ ਉਹ ਵਿਭਾਗ ਨੂੰ ਸੂਚਿਤ ਕਰ ਸਕਣ। ਅਖ਼ਬਾਰ ਵਿਚ ਇਹ ਇਸ਼ਤਿਹਾਰ ਨਵੀਂ ਦਿੱਲੀ ਦੇ ਪਿ੍ਰੰਸੀਪਲ ਚੀਫ ਆਮਦਨ ਕਰ ਕਮਿਸ਼ਨਰ ਨੇ ਜਾਰੀ ਕੀਤਾ ਹੈ। ਦਿੱਲੀ ਸਥਿਤ ਇਨ੍ਹਾਂ ਪੰਜ ਇਕਾਈਆਂ ‘ਤੇ ਕੁੱਲ ਮਿਲਾ ਕੇ 10.27 ਕਰੋੜ ਰੁਪਏ ਦਾ ਟੈਕਸ ਬਕਾਇਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article