PUNJABMAILUSA.COM

ਟੈਰੇਜ਼ਾ ਮੇਅ ਵੱਲੋਂ ਸੱਤਾ ਲਈ ਡੈਮੋਕਰੈਟਿਕ ਯੂਨੀਅਨਿਸਟ ਪਾਰਟੀ (ਡੀਯੂਪੀ) ਨਾਲ ਜੋੜ-ਤੋੜ ਦੀਆਂ ਕੋਸ਼ਿਸ਼ਾਂ

ਟੈਰੇਜ਼ਾ ਮੇਅ ਵੱਲੋਂ ਸੱਤਾ ਲਈ ਡੈਮੋਕਰੈਟਿਕ ਯੂਨੀਅਨਿਸਟ ਪਾਰਟੀ (ਡੀਯੂਪੀ) ਨਾਲ ਜੋੜ-ਤੋੜ ਦੀਆਂ ਕੋਸ਼ਿਸ਼ਾਂ

ਟੈਰੇਜ਼ਾ ਮੇਅ ਵੱਲੋਂ ਸੱਤਾ ਲਈ ਡੈਮੋਕਰੈਟਿਕ ਯੂਨੀਅਨਿਸਟ ਪਾਰਟੀ (ਡੀਯੂਪੀ) ਨਾਲ ਜੋੜ-ਤੋੜ ਦੀਆਂ ਕੋਸ਼ਿਸ਼ਾਂ
June 11
18:03 2017

ਲੰਡਨ, 11 ਜੂਨ (ਪੰਜਾਬ ਮੇਲ)– ਬਰਤਾਨਵੀ ਪ੍ਰਧਾਨ ਮੰਤਰੀ ਟੈਰੇਜ਼ਾ ਮੇਅ ਵੱਲੋਂ ਉੱਤਰੀ ਆਇਰਲੈਂਡ ਦੀ ਡੈਮੋਕਰੈਟਿਕ ਯੂਨੀਅਨਿਸਟ ਪਾਰਟੀ (ਡੀਯੂਪੀ) ਨਾਲ ਸਮਝੌਤੇ ਵਾਸਤੇ ਜੋੜ-ਤੋੜ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਬ੍ਰਿਐਗਜ਼ਿਟ ਬਾਰੇ ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਆਏ ਨਮੋਸ਼ੀ ਵਾਲੇ ਚੋਣ ਨਤੀਜਿਆਂ ਕਾਰਨ ਮੇਅ ਹੱਥੋਂ ਸਰਦਾਰੀ ਖੁੱਸ ਗਈ ਹੈ ਅਤੇ ਉਸ ਨੂੰ ਸੱਤਾ ਵਿੱਚ ਬਣੇ ਰਹਿਣ ਲਈ ਡੀਯੂਪੀ ਨਾਲ ਸਮਝੌਤੇ ਦੀ ਲੋੜ ਹੈ।
ਬਰਤਾਨਵੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੇਅ ਨੂੰ ਲਾਂਭੇ ਕਰਨ ਲਈ ਉਸ ਦੀ ਕੰਜ਼ਰਵੇਟਿਵ ਪਾਰਟੀ ਵਿੱਚ ਮੁਹਿੰਮ ਚੱਲ ਰਹੀ ਹੈ ਅਤੇ ਇਸ ਦੌਰਾਨ ਵਿਰੋਧੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਜ਼ੋਰ ਦੇ ਕੇ ਕਿਹਾ ਕਿ ਟੈਰੇਜ਼ਾ ਮੇਅ ਨੂੰ ਹਟਾਇਆ ਜਾ ਸਕਦਾ ਹੈ ਅਤੇ ਉਹ ਉਸ ਦੀ ਜਗ੍ਹਾ ਲੈ ਸਕਦਾ ਹੈ।
ਸਾਬਕਾ ਵਿੱਤ ਮੰਤਰੀ ਜੌਰਜ ਓਸਬਰਨ, ਜਿਸ ਨੂੰ ਮੇਅ ਨੇ ਪਿਛਲੇ ਸਾਲ ਪ੍ਰਧਾਨ ਮੰਤਰੀ ਬਣਨ ਬਾਅਦ ਬਰਤਰਫ਼ ਕਰ ਦਿੱਤਾ ਸੀ, ਨੇ ਬੀਬੀਸੀ ਨੂੰ ਦੱਸਿਆ, ‘ਟੈਰੇਜ਼ਾ ਮੇਅ ਦੇ ਦਿਨ ਪੁੱਗ ਚੁੱਕੇ ਹਨ। ਹੁਣ ਮਹਿਜ਼ ਇਹ ਦੇਖਣਾ ਹੈ ਕਿ ਉਹ ਕਿੰਨਾ ਸਮਾਂ ਬਚ ਸਕਦੀ ਹੈ।’ ਦੱਸਣਯੋਗ ਹੈ ਕਿ ਵੀਰਵਾਰ ਦੀਆਂ ਚੋਣਾਂ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ ਹਾਊਸ ਆਫ ਕਾਮਨਜ਼ ਦੀਆਂ 318 ਸੀਟਾਂ ਮਿਲੀਆਂ ਸਨ, ਜੋ ਬਹੁਮਤ ਲਈ ਚਾਹੀਦੀਆਂ ਸੀਟਾਂ ਤੋਂ ਅੱਠ ਘੱਟ ਹਨ। ਲੇਬਰ ਪਾਰਟੀ 262 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣੀ ਹੈ। ਟੈਰੇਜ਼ਾ ਮੇਅ ਕੋਲ ਸਰਕਾਰ ਦੇ ਗਠਨ ਲਈ ਕੇਵਲ ਡੀਯੂਪੀ ਦੇ ਸਮਰਥਨ ਦੀ ਆਸ ਬਚੀ ਹੈ, ਜਿਸ ਨੇ 10 ਸੀਟਾਂ ਜਿੱਤੀਆਂ ਹਨ। ਟੈਰੇਜ਼ਾ ਵੱਲੋਂ ਬਹੁਮਤ ਸਾਬਤ ਕਰਨ ਅਤੇ ਸਮਝੌਤੇ ਲਈ ਯਤਨ ਕੀਤੇ ਜਾ ਰਹੇ ਹਨ। ਸਮਝੌਤੇ ਮੁਤਾਬਕ ਡੀਯੂਪੀ ਵੱਲੋਂ ਰਸਮੀ ਗੱਠਜੋੜ ਬਜਾਏ ਕੰਜ਼ਰਵੇਟਿਵ ਪਾਰਟੀ ਨੂੰ ਭਰੋਸੇ ਦੇ ਵੋਟ ਮੌਕੇ ਸਮਰਥਨ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article