PUNJABMAILUSA.COM

ਟੋਪੀ ਤੇ ਦਾੜ੍ਹੀ ਰੱਖਣ ਕਾਰਨ ਹੋਇਆ ਕਸ਼ਮੀਰੀ ਯੁਵਕ ‘ਤੇ ਹਮਲਾ; ਬੇਟੇ ਦੀ ਮਦਦ ਕਰਨ ਵਾਲੇ ਹਿੰਦੂ ਲੜਕਿਆਂ ਦੀ ਪੀੜਤ ਦੇ ਪਿਤਾ ਨੇ ਕੀਤੀ ਤਾਰੀਫ

February 04
12:26 2018

ਮਹਿੰਦਰਗੜ੍ਹ, 4 ਫਰਵਰੀ (ਪੰਜਾਬ ਮੇਲ)- ਹਰਿਆਣਾ ਦੀ ਮਹਿੰਦਰਗੜ੍ਹ ਸੈਂਟਰਲ ਯੂਨੀਵਰਸਿਟੀ ਦੇ ਦੋ ਕਸ਼ਮੀਰੀ ਵਿਦਿਆਰਥੀਆਂ ‘ਤੇ ਹੋਏ ਹਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ‘ਚ ਪੁਲਿਸ 3 ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਦੌਰਾਨ ਇਕ ਪੀੜਤ ਵਿਦਿਆਰਥੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਟੋਪੀ ਅਤੇ ਦਾੜ੍ਹੀ ਰੱਖਣ ਦੇ ਕਾਰਨ ਹੀ ਉਨ੍ਹਾਂ ਦੇ ਬੇਟੇ ‘ਤੇ ਹਮਲਾ ਹੋਇਆ ਹੈ। ਪੀੜਤ ਵਿਦਿਆਰਥੀ ਦੇ ਪਿਤਾ ਨੇ ਆਪਣੇ ਬੇਟੇ ਦੀ ਮਦਦ ਕਰਨ ਵਾਲੇ ਕੁਝ ਹਿੰਦੂ ਲੜਕਿਆਂ ਦੀ ਤਾਰੀਫ ਵੀ ਕੀਤੀ।
ਜ਼ਿਕਰਯੋਗ ਹੈ ਕਿ ਹਰਿਆਣਾ ਸੈਂਟਰਲ ਯੂਨੀਵਰਸਿਟੀ ‘ਚ ਪੜ੍ਹਣ ਵਾਲੇ ਅਮਜਦ ਅਤੇ ਆਫਤਾਬ ‘ਤੇ ਕਥਿਤ ਤੌਰ ‘ਤੇ 10-15 ਲੋਕਾਂ ਦੇ ਸਮੂਹ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵਾਂ ਦੇ ਹੱਥਾਂ,ਪੈਰਾਂ ਅਤੇ ਚਹਿਰੇ ‘ਤੇ ਸੱਟਾਂ ਲੱਗੀਆਂ ਹਨ। ਪੀੜਤ ਵਿਦਿਆਰਥੀ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਸਿਰਫ ਇਸ ਲਈ ਹਮਲਾ ਹੋਇਆ ਕਿਉਂਕਿ ਉਹ ਕਸ਼ਮੀਰੀ ਹਨ।
ਅਬਦੁੱਲ ਕਯੂਮ ਨੇ ਆਪਣੇ ਬੇਟੇ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ, ‘ਮੇਰਾ ਬੇਟਾ ਧਾਰਮਿਕ ਲੜਕਾ ਹੈ। ਉਹ ਨਮਾਜ਼ ਅਦਾ ਕਰਨਾ ਨਹੀਂ ਛੱਡ ਸਕਦਾ, ਪਰ ਮੈਂ ਉਸਨੂੰ ਦਾੜ੍ਹੀ ਸ਼ੇਵ ਕਰ ਲੈਣ ਦੀ ਸਲਾਹ ਦਿੱਤੀ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ