PUNJABMAILUSA.COM

ਟੋਰਾਂਟੋ ‘ਚ ਪੁਲਿਸ ਵੱਲੋਂ ਪੰਜ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਹੋਣ ਦੇ ਸ਼ੱਕ ਹੇਠ ਇਕ ਵਿਅਕਤੀ ਗ੍ਰਿਫਤਾਰ

ਟੋਰਾਂਟੋ ‘ਚ ਪੁਲਿਸ ਵੱਲੋਂ ਪੰਜ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਹੋਣ ਦੇ ਸ਼ੱਕ ਹੇਠ ਇਕ ਵਿਅਕਤੀ ਗ੍ਰਿਫਤਾਰ

ਟੋਰਾਂਟੋ ‘ਚ ਪੁਲਿਸ ਵੱਲੋਂ ਪੰਜ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਹੋਣ ਦੇ ਸ਼ੱਕ ਹੇਠ ਇਕ ਵਿਅਕਤੀ ਗ੍ਰਿਫਤਾਰ
January 23
17:46 2018

ਬਰੈਂਪਟਨ, 23 ਜਨਵਰੀ (ਪੰਜਾਬ ਮੇਲ)- ਪੁਲਿਸ ਨੇ ਟੋਰਾਂਟੋ ‘ਚ ਪੰਜ ਗੋਲੀਬਾਰੀ ਦੀਆਂ ਘਟਨਾਵਾਂ ‘ਚ ਸ਼ਾਮਲ ਹੋਣ ਦੇ ਸ਼ੱਕ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ਼ੱਕੀ ਵਿਅਕਤੀ ‘ਤੇ 7 ਕਤਲ ਦੀਆਂ ਕੋਸ਼ਿਸ਼ਾਂ ਸਮੇਤ 48 ਦੋਸ਼ ਦਰਜ ਕੀਤੇ ਗਏ ਹਨ। ਇਹ ਗੋਲੀਬਾਰੀ ਦੀਆਂ ਘਟਨਾਵਾਂ 9 ਜਨਵਰੀ ਤੋਂ ਬਾਅਦ ਦੀਆਂ ਹਨ।
ਪੁਲਿਸ ਨੇ ਦੱਸਿਆ ਕਿ ਪਹਿਲੀ ਗੋਲੀਬਾਰੀ ਦੀ ਘਟਨਾ 9 ਜਨਵਰੀ ਨੂੰ ਸ਼ਾਮ ਚਾਰ ਵਜੇ ਦੇ ਕਰੀਬ ਹੋਈ ਸੀ। ਇਸ ਦੌਰਾਨ ਸ਼ੱਕੀ ਨੇ ਵੈਸਟ ਮਾਲ ਏਰੀਆ ‘ਚ ਇਕ ਘਰ ਦੇ ਬਾਹਰ ਕਈ ਗੋਲੀਆਂ ਚਲਾਈਆਂ ਸਨ, ਜਿਸ ਦੌਰਾਨ ਇਕ ਘਰ ‘ਚ ਮੌਜੂਦ 19 ਸਾਲਾਂ ਲੜਕਾ ਜ਼ਖਮੀ ਹੋ ਗਿਆ ਸੀ। ਇਸ ਤੋਂ ਬਾਅਦ 16 ਜਨਵਰੀ ਨੂੰ ਦੁਪਹਿਰੇ 3 ਵਜੇ ਦੇ ਕਰੀਬ ਇਸਲਿੰਗਟਨ ਐਵੇਨਿਊ ਏਰੀਆ ‘ਚ ਗੋਲੀਬਾਰੀ ਹੋਈ, ਜਿਸ ‘ਚ ਇਕ 47 ਸਾਲਾਂ ਵਿਅਕਤੀ, ਜੋ ਕਿ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਜ਼ਖਮੀ ਹੋਇਆ ਸੀ।
ਪੰਜਾਂ ‘ਚੋਂ ਤਿੰਨ ਗੋਲੀਬਾਰੀ ਦੀਆਂ ਘਟਨਾਵਾਂ ਬੀਤੇ ਸ਼ਨੀਵਾਰ ਤੋਂ ਐਤਵਾਰ ਦੇ ਵਿਚਕਾਰ ਹੋਈਆਂ। ਬੀਤੇ ਸ਼ਨੀਵਾਰ ਹੋਈ ਗੋਲੀਬਾਰੀ ਦੀ ਘਟਨਾ ‘ਚ ਸ਼ੱਕੀ ਨੇ ਸੜਕ ‘ਤੇ ਤੁਰੇ ਜਾ ਰਹੇ ਇਕ 20 ਸਾਲਾਂ ਨੌਜਵਾਨ ‘ਤੇ ਹਮਲਾ ਕੀਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਤੋਂ ਅਗਲੇ ਦਿਨ ਦੁਪਹਿਰ ਬਾਅਦ 3:30 ਵਜੇ ਸ਼ੱਕੀ ਨੇ ਆਪਣੀ ਕਾਰ ‘ਚ ਬੈਠੇ ਇਕ 35 ਸਾਲਾਂ ਵਿਅਕਤੀ ਤੇ 4 ਸਾਲਾਂ ਬੱਚੀ ‘ਤੇ ਗੋਲੀਆਂ ਚਲਾਈਆਂ ਪਰ ਇਸ ਦੌਰਾਨ ਦੋਵਾਂ ‘ਚ ਕੋਈ ਵੀ ਜ਼ਖਮੀ ਨਹੀਂ ਹੋਇਆ। ਐਤਵਾਰ ਨੂੰ ਹੀ ਸ਼ੱਕੀ ਨੇ ਸ਼ਾਮ 4:25 ਵਜੇ 19 ਸਾਲਾਂ ਨੌਜਵਾਨ ‘ਤੇ ਰੇਥਬਰਨ ਰੋਡ ‘ਤੇ ਗੋਲੀਆਂ ਚਲਾਈਆਂ ਸਨ, ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ।
ਇਸ ਸਬੰਧ ‘ਚ ਟੋਰਾਂਟੋ ਦੀ ਪੁਲਿਸ ਨੇ 20 ਸਾਲਾਂ ਐਡਮ ਅਬਦੀ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article