PUNJABMAILUSA.COM

ਟੋਰਾਂਟੋ ‘ਚ ਸ਼ੱਕੀ ਨਸਲੀ ਨਫਰਤੀ ਅਪਰਾਧ ਦੀ ਘਟਨਾ ਦਾ ਮਾਮਲਾ ਆਇਆ ਸਾਹਮਣੇ ; 1 ਗ੍ਰਿਫ਼ਤਾਰ

July 27
15:32 2018

ਟੋਰਾਂਟੋ, 27 ਜੁਲਾਈ (ਪੰਜਾਬ ਮੇਲ)- ਕੈਨੇਡਾ ‘ਚ ਵੋਟਾਂ ਤੇ ਹੋਰਾਂ ਮੌਕਿਆਂ ‘ਤੇ ਚਾਹੇ ਕਈ ਸਿਆਸਤਦਾਨ ਇਕ ਕੈਨੇਡਾ ਦਾ ਹੌਕਾ ਦਿੰਦੇ ਰਹਿੰਦੇ ਹਨ ਪਰ ਆਏ ਦਿਨ ਕੈਨੇਡੀਅਨਾਂ ਵਲੋਂ ਸੜਕਾਂ ‘ਤੇ ਅਜਿਹਾ ਵਤੀਰਾ ਕੀਤਾ ਜਾਂਦਾ ਹੈ, ਜਿਸ ‘ਚ ਨਫਰਤ ਦੀ ਝਲਕ ਦਿੱਖ ਹੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਟੋਰਾਂਟੋ ‘ਚ ਸਾਹਮਣੇ ਆਇਆ ਹੈ। ਟੋਰਾਂਟੋ ਪੁਲਿਸ ਨੇ ਇਸ ‘ਤੇ ਸਖਤ ਕਾਰਵਾਈ ਕਰਦਿਆਂ ਇਸ ਸ਼ੱਕੀ ਨਫਰਤ ਅਪਰਾਧ ਦੇ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ।
ਅਸਲ ‘ਚ ਬੀਤੇ ਹਫਤੇ ਫੇਸਬੁੱਕ ‘ਤੇ ਇਕ ਵੀਡੀਓ ਪੋਸਟ ਕੀਤੀ ਗਈ ਜਿਸ ‘ਚ ਦਿਖਾਈ ਦੇ ਰਿਹਾ ਹੈ ਕਿ ਟੋਰਾਂਟੋ ਦੇ ਜੈਕ ਲੇਟਨ ਫੈਰੀ ਟਰਮੀਨਲ ‘ਤੇ ਇਕ ਵਿਅਕਤੀ ਤੇ ਇਕ ਪਰਿਵਾਰ, ਜਿਸ ‘ਚ ਇਕ ਔਰਤ ਵੀ ਸ਼ਾਮਲ ਸੀ, ਵਿਚਾਲੇ ਗਹਿਮਾ-ਗਹਿਮੀ ਹੋ ਗਈ। ਵੀਡੀਓ ‘ਚ ਸੁਣਾਈ ਦੇ ਰਿਹਾ ਹੈ ਕਿ ਇਕ ਵਿਅਕਤੀ ਇਕ ਪਰਿਵਾਰ ਨਾਲ ਉੱਚੀ ਆਵਾਜ਼ ‘ਚ ਪੁੱਛ ਰਿਹਾ ਹੈ ਕਿ ਉਨ੍ਹਾਂ ਦਾ ਪਰਿਵਾਰ ਕਿਥੋਂ ਆਇਆ ਹੈ ਤੇ ਕਹਿ ਰਿਹਾ ਹੈ ਕਿ ਉਹ ਮੇਰੇ ਸੂਬੇ ‘ਚ ਮੇਰੇ ਤੋਂ ਕੋਈ ਸਵਾਲ ਨਹੀਂ ਪੁੱਛ ਸਕਦੇ। ਪੁਲਿਸ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ੱਕੀ ਵਿਅਕਤੀ ਲਗਾਤਾਰ ਦੋ ਵਿਅਕਤੀਆਂ ‘ਤੇ ਚਿੱਲਾ ਰਿਹਾ ਹੈ ਤੇ ਉਸ ਨੇ ਮੌਕੇ ‘ਤੇ ਮੌਜੂਦ ਇਕ ਵਿਅਕਤੀ ਨਾਲ ਧੱਕਾ-ਮੁੱਕੀ ਵੀ ਕੀਤੀ।
ਪੁਲਿਸ ਨੇ ਦੱਸਿਆ ਕਿ ਟੋਰਾਂਟੋ ਦੇ ਰਹਿਣ ਵਾਲੇ 50 ਸਾਲਾ ਲੋਂਬਰੇ ਬਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ‘ਤੇ ਧੱਕਾ-ਮੁੱਕੀ ਕਰਨ ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ 2 ਚਾਰਜ ਲਾਏ ਗਏ ਸਨ। ਇਸ ਸਬੰਧ ‘ਚ ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਪਰ ਪੇਸ਼ੀ ਦੌਰਾਨ ਕੋਈ ਵੀ ਅਪਰਾਧ ਸਾਬਿਤ ਨਹੀਂ ਹੋ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ