PUNJABMAILUSA.COM

ਟੋਰਾਂਟੋ ‘ਚ 8 ਵਿਅਕਤੀਆਂ ਦਾ ਕਤਲ ਕਰਨ ਵਾਲੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ

February 12
06:40 2019

ਟੋਰਾਂਟੋ, 12 ਫਰਵਰੀ (ਪੰਜਾਬ ਮੇਲ)-ਟੋਰਾਂਟੋ ਦੀ ਗੇਅ ਵਿਲੇਜ ਦੇ ਮੈਂਬਰਾਂ ਨੂੰ ਆਪਣਾ ਸ਼ਿਕਾਰ ਬਣਾਉਣ ਵਾਲੇ ਤੇ 8 ਵਿਅਕਤੀਆਂ ਦਾ ਕਤਲ ਕਰਨ ਵਾਲੇ ਕਾਤਲ ਬਰੂਸ ਮੈਕਾਰਥਰ ਨੂੰ ਜੱਜ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 25 ਸਾਲ ਤੱਕ ਉਸ ਨੂੰ ਕੋਈ ਪੈਰੋਲ ਨਹੀਂ ਮਿਲ ਸਕੇਗੀ। ਕ੍ਰਾਊਨ ਵੱਲੋਂ ਮੈਕਾਰਥਰ ਨੂੰ ਲਗਾਤਾਰ ਦੋ ਸਜ਼ਾਵਾਂ ਸੁਣਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਉਹ ਕਦੇ ਆਜ਼ਾਦ ਨਾ ਹੋ ਸਕੇ। ਜੱਜ ਜੌਹਨ ਮੈਕਮੋਹਨ ਨੇ ਸਜ਼ਾ ਸੁਣਾਉਂਦਿਆਂ ਆਖਿਆ ਕਿ ਆਪਣੇ ਸ਼ਿਕਾਰ ਲੋਕਾਂ ਨੂੰ ਬੰਧਕ ਬਣਾ ਕੇ ਰੱਖਣ ਜਾਂ ਉਨ੍ਹਾਂ ਦੇ ਸ਼ਰੀਰ ਦੇ ਹਿੱਸਿਆਂ ਨੂੰ ਕੱਟ ਕੇ ਮਜ਼ੇ ਲੈਣ ਦੀ ਸੋਚ ਬਹੁਤ ਹੀ ਖਤਰਨਾਕ ਹੈ। ਇਸ ਕਾਰਨ ਜਿਹੜਾ ਡਰ ਪੈਦਾ ਹੋਇਆ ਉਸ ਨੂੰ ਹਰ ਕਿਸੇ ਨੇ ਮਹਿਸੂਸ ਕੀਤਾ।
ਜੱਜ ਦੇ ਇਸ ਫੈਸਲੇ ਬਾਰੇ ਬਚਾਅ ਪੱਖ ਨੇ ਤਰਕ ਦਿੱਤਾ ਕਿ ਮੈਕਾਰਥਰ ਦੀ ਉਮਰ, ਜੋ ਕਿ 67 ਹੈ, ਨੂੰ ਵੇਖਦਿਆਂ ਹੋਇਆਂ 50 ਸਾਲ ਦੀ ਸਜ਼ਾ ਕਾਫੀ ਜ਼ਿਆਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਮੈਕਾਰਥਰ ਨੂੰ ਸਕੰਦਰਾਜ ਨਵਰਤਨਮ, ਅਬਦੁਲਬਸ਼ੀਜ਼ ਫੈਜੀ, ਮਜੀਦ ਕਾਇਹਾਨ, ਸ਼ੌਰੂਸ ਮਹਿਮੂਦੀ, ਕ੍ਰਿਸ਼ਨਾ ਕੁਮਾਰ ਕਨਾਗਾਰਤਨਮ, ਡੀਨ ਲਿਸੋਵਿੱਕ, ਸੈਲੀਮ ਐਸਨ ਤੇ ਐਂਡਰਿਊ ਕਿੰਸਮੈਨ ਦੇ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ