PUNJABMAILUSA.COM

ਟੋਰਾਂਟੋ ਨੂੰ ਪਛਾੜ ਵੈਨਕੂਵਰ ਬਣਿਆ ਕੈਨੇਡਾ ਦਾ ਸਭ ਤੋਂ ਮਹਿੰਗਾ ਸ਼ਹਿਰ

ਟੋਰਾਂਟੋ ਨੂੰ ਪਛਾੜ ਵੈਨਕੂਵਰ ਬਣਿਆ ਕੈਨੇਡਾ ਦਾ ਸਭ ਤੋਂ ਮਹਿੰਗਾ ਸ਼ਹਿਰ

ਟੋਰਾਂਟੋ ਨੂੰ ਪਛਾੜ ਵੈਨਕੂਵਰ ਬਣਿਆ ਕੈਨੇਡਾ ਦਾ ਸਭ ਤੋਂ ਮਹਿੰਗਾ ਸ਼ਹਿਰ
June 24
13:42 2017

ਵੈਨਕੂਵਰ, 24 ਜੂਨ (ਪੰਜਾਬ ਮੇਲ)– ਟੋਰਾਂਟੋ ਨੂੰ ਪਛਾੜ ਕੇ ਵੈਨਕੂਵਰ ਕੈਨੇਡਾ ਦਾ ਸਭ ਤੋਂ ਮਹਿੰਗਾ ਸ਼ਹਿਰ ਬਣ ਗਿਆ ਹੈ। ਦੁਨੀਆ ਦੇ ਸਭ ਤੋਂ ਮਹਿੰਗੇ ਸ਼ਹਿਰਾਂ ਦੀ ਸਾਲਾਨਾ ਰੈਕਿੰਗ ਵਿਚ ਵੈਨਕੂਵਰ ਨੂੰ 107ਵਾਂ ਸਥਾਨ ਮਿਲਿਆ ਹੈ। ਇਸ ਤੋਂ ਉੱਪਰ ਕੈਨੇਡਾ ਦਾ ਹੋਰ ਕੋਈ ਸ਼ਹਿਰ ਨਹੀਂ ਹੈ। ਹਾਲਾਂਕਿ ਵਰਲਡ ਰੈਕਿੰਗ ਵਿਚ ਮਹਿੰਗਾਈ ਦੇ ਮਾਮਲੇ ‘ਚ ਇਹ ਸ਼ਹਿਰ ਕਾਫੀ ਪਿੱਛੇ ਹੈ ਪਰ ਕੈਨੇਡਾ ‘ਚ ਇਹ ਸਭ ਤੋਂ ਮਹਿੰਗਾ ਸ਼ਹਿਰ ਹੈ। ‘ਦਿ ਮਰਸਰ 2017 ਕੋਸਟ ਆਫ ਲਿਵਿੰਗ ਸਰਵੇ’ ਵਿਚ ਵੈਨਕੂਵਰ ਨੂੰ 107, ਟੋਰਾਂਟੋ ਨੂੰ 119, ਮਾਂਟਰੀਅਲ ਨੂੰ 129, ਕੈਲਗਰੀ ਨੂੰ 143ਵੀਂ ਅਤੇ ਓਟਾਵਾ 152ਵੀਂ ਰੈਂਕਿੰਗ ‘ਤੇ ਹੈ। 2017 ਦੀ ਉਸ ਸੂਚੀ ਵਿਚ 209 ਸ਼ਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕੈਨੇਡਾ ਦੇ ਇਨ੍ਹਾਂ ਪੰਜ ਸ਼ਹਿਰਾਂ ਦੀ ਰੈਂਕਿੰਗ ਵਿਚ ਵਾਧਾ ਹੋਇਆ ਹੈ। ਵੈਨਕੂਵਰ ਨੇ 2016 ਤੋਂ ਇਸ ਰੈਕਿੰਗ ਵਿਚ 35 ਸਥਾਨਾਂ ਦੀ ਵੱਡੀ ਛਾਲ ਮਾਰੀ ਹੈ। ਇਸ ਰੈਂਕਿੰਗ ਵਿਚ ਹਾਊਸਿੰਗ, ਟਰਾਂਪੋਰਟੇਸ਼ਨ, ਭੋਜਨ, ਕੱਪੜਿਆਂ, ਘਰ ਦੀਆਂ ਹੋਰ ਵਸਤਾਂ ਅਤੇ ਮਨੋਰੰਜਨ ਤੋਂ ਇਲਾਵਾ ਹੋਰ ਚੀਜ਼ਾਂ ਦੇ ਮਾਪਦੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮਰਸਰ ਕੈਨੇਡਾ ਦੇ ਪਾਰਟਨਰ ਨੇ ਕਿਹਾ ਕਿ ਵੈਨਕੂਵਰ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿਚ ਸਥਾਨਕ ਲੋਕਾਂ ਦੇ ਰਹਿਣ ਦਾ ਖਰਚਾ ਕਾਫੀ ਜ਼ਿਆਦਾ ਹੈ। ਦੋਵੇਂ ਸ਼ਹਿਰ ਸੈਲਾਨੀਆਂ ਨੂੰ ਆਕ੍ਰਸ਼ਿਤ ਕਰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article