PUNJABMAILUSA.COM

ਟੋਰਾਂਟੋ ਪੁਲਿਸ ਵੱਲੋਂ ਦੋ ਬੱਚਿਆਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਟੋਰਾਂਟੋ ਪੁਲਿਸ ਵੱਲੋਂ ਦੋ ਬੱਚਿਆਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਟੋਰਾਂਟੋ ਪੁਲਿਸ ਵੱਲੋਂ ਦੋ ਬੱਚਿਆਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ
October 12
16:36 2017

ਟੋਰਾਂਟੋ, 12 ਅਕਤੂਬਰ (ਪੰਜਾਬ ਮੇਲ)- ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੋ ਬੱਚਿਆਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿਅਕਤੀ ਵੱਲੋਂ ਦੋ ਬੱਚਿਆਂ ਦੇ ਸਿਰ ਵਿਚ ਹਥੌੜੀ ਮਾਰ ਕੇ ਤੇ ਉਨ੍ਹਾਂ ਦਾ ਗਲ ਘੁੱਟ ਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ 53 ਸਾਲਾ ਮਸ਼ਕੂਕ ਦੋਵਾਂ ਬੱਚਿਆਂ ਨਾਲ ਘਰ ਵਿਚ ਇਕੱਲਾ ਸੀ। ਇਨ੍ਹਾਂ ਦੋਵਾਂ ਬੱਚਿਆਂ ਦੀ ਉਮਰ 10 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਜੇਨ ਸਟਰੀਟ ਤੇ ਸਟੀਲਜ਼ ਐਵੀਨਿਊ ਨੇੜੇ ਵਾਪਰੀ ਇਸ ਘਟਨਾ ਦਾ ਪਤਾ ਲੱਗਣ ਉੱਤੇ ਉਹ ਤੁਰੰਤ ਉੱਥੇ ਪਹੁੰਚੇ। ਟੋਰਾਂਟੋ ਪੁਲਿਸ ਸਰਵਿਸ ਦੀ ਪ੍ਰੈੱਸ ਰਿਲੀਜ਼ ਅਨੁਸਾਰ ਦੋਵਾਂ ਬੱਚਿਆਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ। ਦੋਵਾਂ ਦਾ ਇਲਾਜ ਕੀਤਾ ਜਾ ਚੁੱਕਿਆ ਹੈ ਤੇ ਦੋਵਾਂ ਦੇ ਹੀ ਜਲਦ ਸਿਹਤਯਾਬ ਹੋਣ ਦੀ ਸੰਭਾਵਨਾ ਹੈ।
ਪੁਲਿਸ ਨੇ ਆਖਿਆ ਕਿ ਬੱਚਿਆਂ ਦੀ ਪਛਾਣ ਲੁਕਾਉਣ ਲਈ ਉਨ੍ਹਾਂ ਵੱਲੋਂ ਇਸ ਵਿਅਕਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ। ਇਸ ਵਿਅਕਤੀ ਖਿਲਾਫ ਕਤਲ ਕਰਨ ਦੀ ਕੋਸ਼ਿਸ਼ ਦੇ ਦੋ ਮਾਮਲੇ, ਹਥਿਆਰ ਨਾਲ ਹਮਲਾ ਕਰਨ ਦੇ ਦੋ ਮਾਮਲੇ, ਸਾਹ ਘੁੱਟ ਕੇ ਮਾਰਨ ਦੇ ਦੋ ਮਾਮਲੇ, ਹਥਿਆਰ ਰੱਖਣ ਦਾ ਮਾਮਲਾ ਤੇ ਧਮਕੀਆਂ ਦੇਣ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article