PUNJABMAILUSA.COM

ਟੌਰੰਗਾ ਨੇੜੇ 28 ਸਾਲਾ ਪਰਮਿੰਦਰ ਸਿੰਘ ਜੱਬਲ ਦੀ ਕਾਰ-ਟਰੱਕ ਦੁਰਘਟਨਾ ਵਿਚ ਮੌਤ

ਟੌਰੰਗਾ ਨੇੜੇ 28 ਸਾਲਾ ਪਰਮਿੰਦਰ ਸਿੰਘ ਜੱਬਲ ਦੀ ਕਾਰ-ਟਰੱਕ ਦੁਰਘਟਨਾ ਵਿਚ ਮੌਤ

ਟੌਰੰਗਾ ਨੇੜੇ 28 ਸਾਲਾ ਪਰਮਿੰਦਰ ਸਿੰਘ ਜੱਬਲ ਦੀ ਕਾਰ-ਟਰੱਕ ਦੁਰਘਟਨਾ ਵਿਚ ਮੌਤ
July 11
18:37 2018

-ਪਰਿਵਾਰ ਵੱਲੋਂ ਮ੍ਰਿਤਕ ਸਰੀਰ ਇੰਡੀਆ ਭੇਜਣ ਦੀ ਅਪੀਲ
-ਤਿੰਨ ਕੁ ਸਾਲ ਪਹਿਲਾਂ ਆਇਆ ਸੀ ਪੜ੍ਹਨ

ਆਕਲੈਂਡ, 11 ਜੁਲਾਈ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਵਸਦੇ ਪੰਜਾਬੀ ਭਾਈਚਾਰੇ ਲਈ ਅੱਜ ਸਵੇਰ ਦਾ ਸਮਾਂ ਸ਼ੋਕਮਈ ਰਿਹਾ, ਜਦੋਂ ਟੌਰੰਗਾ ਸ਼ਹਿਰ ਦੇ ਨੇੜੇ ਸਟੇਟ ਹਾਈਵੇਅ ਨੰਬਰ 36 ਉਤੇ 28 ਸਾਲਾ ਪੰਜਾਬੀ ਨੌਜਵਾਨ ਪਰਮਿੰਦਰ ਸਿੰਘ ਜੱਬਲ ਸਪੁੱਤਰ ਸ. ਕੁਲਜੀਤ ਸਿੰਘ ਦੀ ਕਾਰ-ਟਰੱਕ ਦੁਰਘਟਨਾ ਦੇ ਵਿਚ ਮੌਤ ਹੋ ਗਈ। ਟਰੱਕ ਡ੍ਰਾਈਵਰ ਵੀ ਜ਼ਖਮੀ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਇਸ ਨੌਜਵਾਨ ਦੇ ਪਰਿਵਾਰ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਰਮਿੰਦਰ ਸਿੰਘ ਤਿੰਨ ਕੁ ਸਾਲ ਪਹਿਲਾਂ ਇਥੇ ‘ਟੋਇ-ਓਹੋਮਾਇ ਕਾਲਜ’ ਰੋਟੋਰੂਆ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ ਅਤੇ ਅੱਜ-ਕੱਲ੍ਹ ਵਰਕ ਵੀਜੇ ਉਤੇ ਸੀ। ਉਹ ਹਸਪਤਾਲ ਦੇ ਵਿਚ ਕੰਮ ਕਰਦਾ ਸੀ ਅਤੇ ਕੰਮ ਤੋਂ ਵਾਪਿਸ ਪਰਤ ਰਿਹਾ ਸੀ ਕਿ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਦੁਰਘਟਨਾ ਬਾਅਦ ਐਮਰਜੈਂਸੀ ਸੇਵਾਵਾਂ ਨੇ ਆਪਣੀ ਕਾਰਵਾਈ ਕੀਤੀ ਅਤੇ ਸੀਰੀਅਸ ਇਨਵੈਸਟੀਗੇਸ਼ਨ ਦਸਤਾ ਵੀ ਪਹੁੰਚਿਆ। ਰੋਡ ਨੂੰ ਦੁਪਹਿਰ ਤੱਕ ਬੰਦ ਰੱਖਿਆ ਗਿਆ। ਪਰਮਿੰਦਰ ਸਿੰਘ ਮਾਪਿਆਂ ਦਾ ਵੱਡਾ ਪੁੱਤਰ ਸੀ ਅਤੇ ਉਸਦਾ ਇਕ ਛੋਟਾ ਭਰਾ ਅਤੇ ਭੈਣ ਹੈ। ਪਰਿਵਾਰ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਇੰਡੀਆ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਹੋ ਸਕੇ ਤਾਂ ਮਾਇਕ ਸਹਾਇਤਾ ਵੀ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article