PUNJABMAILUSA.COM

ਠੱਗ ਕੁੜੀ ਨੂੰ ਭੇਜਿਆ ਜਾਵੇਗਾ ਭਾਰਤ

ਠੱਗ ਕੁੜੀ ਨੂੰ ਭੇਜਿਆ ਜਾਵੇਗਾ ਭਾਰਤ

ਠੱਗ ਕੁੜੀ ਨੂੰ ਭੇਜਿਆ ਜਾਵੇਗਾ ਭਾਰਤ
February 04
21:10 2016

thg
ਨਿਊਯਾਰਕ, 4 ਫਰਵਰੀ (ਪੰਜਾਬ ਮੇਲ)- ਅਮਰੀਕਾ ਅਤੇ ਕੈਨੇਡਾ ਵਿੱਚ ਸਰਕਾਰੀ ਅਫਸਰ ਬਣ ਕੇ ਲੋਕਾਂ ਨੂੰ ਧਮਕੀ ਦੇਣ ਤੇ ਠੱਗਣ ਦੇ ਕੇਸ ਨਿੱਤ ਹੋ ਰਹੇ ਹਨ। ਇਸ ਦੌਰਾਨ ਨਿਊਜਰਸੀ ਵਿੱਚ ਭਾਰਤੀ ਕੁੜੀ ਨਿਕਿਤਾ ਨਟਵਰ ਲਾਲ ਪਟੇਲ (25) ਤੇ ਉਸ ਦਾ ਸਾਥੀ ਆਕਾਸ਼ ਸਤੀਸ਼ ਪਟੇਲ (32) ਠੱਗੀ ਦੇ ਕੇਸ ਵਿੱਚ ਫਸੇ ਹਨ।
ਅਸਲ ਜ਼ਿੰਦਗੀ ਵਿੱਚ ਨਟਵਰ ਲਾਲ ਬਣੀ ਰਹੀ ਨਿਕਿਤਾ ਤੇ ਆਕਾਸ਼ ਵਿਰੁੱਧ ਅਮਰੀਕਾ ਦੀਆਂ ਘੱਟੋ ਘੱਟ 32 ਸਟੇਟਾਂ ਵਿੱਚ ਫੋਨਾਂ ਰਾਹੀਂ ਲੋਕਾਂ ਤੋਂ 170000 ਦੇ ਕਰੀਬ ਡਾਲਰ ਠੱਗਣ ਦੇ ਕੇਸ ਚੱਲੇ ਅਤੇ ਅਦਾਲਤ ਵਿੱਚ ਉਨ੍ਹਾਂ ਨੇ ਦੋਸ਼ ਮੰਨ ਲਏ। ਨਿਕਿਤਾ ਲੋਕਾਂ ਨੂੰ ਅਮਰੀਕਾ ਵਿੱਚੋਂ ਕੱਢੇ ਜਾਣ ਜਾਂ ਟੈਕਸ ਦੇ ਬਕਾਏ ਜਲਦੀ ਨਾ ਭਰਨ ਕਰ ਕੇ ਜੇਲ੍ਹ ਭੇਜੇ ਜਾਣ ਦੇ ਡਰਾਵੇ ਦੇ ਕੇ ਠੱਗੀਆਂ ਮਾਰਨ ਵਿੱਚ ਸਰਗਰਮ ਰਹੀ। ਉਸ ਦਾ ਆਪਣਾ (ਸਟੂਡੈਂਟ) ਵੀਜ਼ਾ ਮੁੱਕ ਚੁੱਕਾ ਸੀ। ਅਕਾਸ਼ ਪਟੇਲ (32) ਨੂੰ ਸਜ਼ਾ ਭੁਗਤਣ ਮਗਰੋਂ ਭਾਰਤ ਮੋੜਿਆ ਜਾ ਚੁੱਕਾ ਹੈ। ਨਿਕਿਤਾ ਦੀਆਂ ਅਮਰੀਕਾ ਵਿੱਚ ਰਹਿਣ ਦੀਆਂ ਸੱਧਰਾਂ ‘ਤੇ ਪਾਣੀ ਫਿਰ ਚੁੱਕਾ ਹੈ ਤੇ ਇਮੀਗਰੇਸ਼ਨ ਵਾਲੇ ਉਸ ਨੂੰ ਵਾਪਸ ਮੋੜਨ ਦੀ ਤਿਆਰੀ ਕਰ ਰਹੇ ਹਨ। ਜਿਸ ਦਿਨ ਉਹ ਦੋਵੇਂ ਪੁਲਸ ਨੇ ਫੜੇ ਸਨ, ਉਸ ਦਿਨ ਉਨ੍ਹਾਂ ਦੀ ਕਾਰ ਵਿੱਚੋਂ ਠੱਗੀ ਦੇ 9000 ਤੇ ਅਪਰਾਟਮੈਂਟ ਵਿੱਚੋਂ 11000 ਡਾਲਰ ਕੈਸ਼ ਮਿਲਿਆ ਸੀ। ਕੁੱਲ ਮਿਲਾ ਕੇ ਉਨ੍ਹਾਂ ਤੋਂ ਡੇਢ ਲੱਖ ਡਾਲਰ ਮਿਲੇ, ਜੋ ਠੱਗੇ ਲੋਕਾਂ ਨੂੰ ਵਾਪਸ ਦਿੱਤੇ ਜਾ ਰਹੇ ਹਨ। ਵਰਨਣ ਯੋਗ ਹੈ ਕਿ ਅਮਰੀਕਾ ਵਿੱਚ ਪਰਵਾਸੀ ਭਾਰਤੀਆਂ ਦੀ ਕਾਫੀ ਵਸੋਂ ਹੈ ਤੇ ਉਨ੍ਹਾਂ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਹੈ, ਪਰ ਸਮੇਂ ਸਮੇਂ ਕੁਝ ਭਾਰਤੀ ਅਜਿਹੇ ਮਾੜੇ ਕਾਰੇ ਕਰਦੇ ਰਹਿੰਦੇ ਹਨ ਜਿਨ੍ਹਾਂ ਕਾਰਨ ਸਮੁੱਚੇ ਭਾਈਚਾਰੇ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article