PUNJABMAILUSA.COM

ਡਰਗ ਮਾਮਲਾ – ਈ ਡੀ ਨੇ ਨਵੀਂ ਚਾਰਜਸ਼ੀਟ ਕੀਤੀ ਦਾਇਰ

ਡਰਗ ਮਾਮਲਾ – ਈ ਡੀ ਨੇ ਨਵੀਂ ਚਾਰਜਸ਼ੀਟ ਕੀਤੀ ਦਾਇਰ

ਡਰਗ ਮਾਮਲਾ –  ਈ ਡੀ ਨੇ ਨਵੀਂ ਚਾਰਜਸ਼ੀਟ ਕੀਤੀ ਦਾਇਰ
January 25
03:25 2016

ed
ਪਟਿਆਲਾ, 24 ਜਨਵਰੀ (ਪੰਜਾਬ ਮੇਲ)- ਬਹੁ ਕਰੋੜੀ ਡਰੱਗ ਕੇਸ ਬਾਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਕੱਲ੍ਹ ਇਕ ਹੋਰ ਚਾਰਜਸ਼ੀਟ ਦਾਇਰ ਕੀਤੀ ਗਈ, ਜਿਸ ਵਿੱਚ ਇਕ ਦਰਜਨ ਵਿਅਕਤੀਆਂ ਅਤੇ ਦਰਜਨ ਦੇ ਲਗਭਗ ਕੰਪਨੀਆਂ ਦੇ ਨਾਮ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵਿੱਚ ਕੋਈ ਵੀ ਰਾਜਨੀਤਕ ਵਿਅਕਤੀ ਸ਼ਾਮਲ ਨਹੀਂ ਹੈ।
ਮਿਲ ਸਕੀ ਜਾਣਕਾਰੀ ਮੁਤਾਬਕ ਜਿਹੜੇ ਵਿਅਕਤੀਆਂ ਦੇ ਖਿਲਾਫ ਚਾਰਜਸ਼ੀਟ ਪੇਸ਼ ਕੀਤੀ ਗਈ ਹੈ, ਉਸ ਵਿੱਚ ਚੂੰਨੀ ਲਾਲ ਗਾਬਾ ਤੇ ਉਸ ਦੇ ਪਰਵਾਰ ਦੇ ਕਈ ਮੈਂਬਰਾਂ ਦੇ ਨਾਮ ਹਨ। ਕੁਝ ਮਹਿਲਾ ਮੈਂਬਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਦਿੱਲੀ ਦਾ ਇਕ ਬਿਜ਼ਨੈਸਮੈਨ, ਤਿੰਨ ਵਿਦੇਸ਼ੀ ਨਾਗਰਿਕਾਂ ਦਾ ਨਾਮ ਵੀ ਚਾਰਜਸ਼ੀਟ ਵਿੱਚ ਹੋਣ ਦੀ ਸੰਭਾਵਨਾ ਹੈ। ਈ ਡੀ ਵੱਲੋਂ ਸਭ ਤੋਂ ਪਹਿਲਾਂ ਬਹੁ ਕਰੋੜੀ ਡਰੱਗ ਰੈਕੇਟ ਦੇ ਸਰਗਨਾ ਜਗਦੀਸ਼ ਭੋਲਾ ਦੇ ਖਿਲਾਫ ਚਾਰਜਸ਼ੀਟ ਪੇਸ਼ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਦੋ ਵਾਰ 12 ਅਤੇ 11 ਵਿਅਕਤੀਆਂ ਦੇ ਖਿਲਾਫ ਚਾਰਜਸ਼ੀਟਾਂ ਪੇਸ਼ ਕੀਤੀਆਂ ਜਾ ਚੁੱਕੀਆਂ ਹਨ। ਈ ਡੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਚਾਰਜਸ਼ੀਟਾਂ ਦਾਇਰ ਕਰਨ ਦੀ ਗੱਲ ਆਖੀ ਜਾ ਰਹੀ ਸੀ, ਪਰ ਪਿਛਲੀਆਂ ਕਈ ਪੇਸ਼ੀਆਂ ਮੌਕੇ ਚਾਰਜਸ਼ੀਟਾਂ ਪੇਸ਼ ਨਹੀਂ ਸੀ ਹੋਈਆਂ, ਜਿਸ ਦੇ ਕਾਰਨ ਜਗਦੀਸ਼ ਭੋਲੇ ਦੇ ਵਕੀਲ ਸਤੀਸ਼ ਕਰਕਰਾ ਵੱਲੋਂ ਕਈ ਵਾਰ ਈ ਡੀ ਦੀ ਕਾਰਗੁਜ਼ਾਰੀ ‘ਤੇ ਕਈ ਸਵਾਲ ਖੜੇ ਕੀਤੇ ਸਨ। ਹੁਣ ਜਾ ਕੇ ਈ ਡੀ ਵੱਲੋਂ ਇਕ ਹੋਰ ਚਾਰਜਸ਼ੀਟ ਪੇਸ਼ ਕੀਤੀ ਗਈ ਹੈ, ਜਿਸ ਵਿੱਚ ਇਕ ਦਰਜਨ ਦੇ ਲਗਭਗ ਵਿਅਕਤੀਆਂ ਤੇ ਇੰਨੀਆਂ ਕੁ ਕੰਪਨੀਆਂ ਦੇ ਨਾਮ ਹਨ।
ਇਸ ਕੇਸ ਵਿੱਚ ਜ਼ਿਲਾ ਅਤੇ ਸੈਸ਼ਨ ਜੱਜ ਐਚ ਐਸ ਮਦਾਨ ਦੀ ਅਦਾਲਤ ਵਿੱਚ ਤਿੰਨ ਜਣਿਆਂ ਸੁਖਜੀਤ ਸਿੰਘ, ਮਨਪ੍ਰੀਤ ਸਿੰਘ ਮਨੀ ਅਤੇ ਅਵਤਾਰ ਸਿੰਘ ਤਾਰੀ ਨੇ ਜ਼ਮਾਨਤ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਸਨ। ਕੱਲ੍ਹ ਅਦਾਲਤ ਵਿੱਚ ਇਨ੍ਹਾਂ ਤਿੰਨਾਂ ਜ਼ਮਾਨਤ ਅਰਜ਼ੀਆਂ ‘ਤੇ ਬਚਾਅ ਪੱਖ ਦੇ ਵਕੀਲਾਂ ਅਤੇ ਈ ਡੀ ਵਕੀਲਾਂ ਵੱਲੋਂ ਬਹਿਸ ਕੀਤੀ ਗਈ। ਇਨ੍ਹਾਂ ਜ਼ਮਾਨਤ ਅਰਜ਼ੀਆਂ ‘ਤੇ ਅਗਲੀ ਸੁਣਵਾਈ 27 ਜਨਵਰੀ ‘ਤੇ ਪਾ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article