PUNJABMAILUSA.COM

ਡਰੀਮਰ ਯੋਜਨਾ ਖਤਮ ਕਰਨ ਦੇ ਟਰੰਪ ਦੇ ਫੈਸਲੇ ਵਿਰੁੱਧ ਸੈਂਕੜੇ ਲੋਕਾਂ ਨੇ ਟਰੰਪ ਹੋਟਲ ਅੱਗੇ ਕੀਤਾ ਵਿਰੋਧ ਪ੍ਰਦਰਸ਼ਨ

ਡਰੀਮਰ ਯੋਜਨਾ ਖਤਮ ਕਰਨ ਦੇ ਟਰੰਪ ਦੇ ਫੈਸਲੇ ਵਿਰੁੱਧ ਸੈਂਕੜੇ ਲੋਕਾਂ ਨੇ ਟਰੰਪ ਹੋਟਲ ਅੱਗੇ ਕੀਤਾ ਵਿਰੋਧ ਪ੍ਰਦਰਸ਼ਨ

ਡਰੀਮਰ ਯੋਜਨਾ ਖਤਮ ਕਰਨ ਦੇ ਟਰੰਪ ਦੇ ਫੈਸਲੇ ਵਿਰੁੱਧ ਸੈਂਕੜੇ ਲੋਕਾਂ ਨੇ ਟਰੰਪ ਹੋਟਲ ਅੱਗੇ ਕੀਤਾ ਵਿਰੋਧ ਪ੍ਰਦਰਸ਼ਨ
September 11
15:50 2017

ਨਿਊਯਾਰਕ, 11 ਸਤੰਬਰ (ਪੰਜਾਬ ਮੇਲ)– ਅਮਰੀਕਾ ‘ਚ ਡੈਫਰਡ ਐਕਸ਼ਨ ਫਾਰ ਚਾਈਲਡਹੁੱਡ ਅਰਾਈਵਲਸ (ਡੀ.ਏ.ਸੀ.ਏ.) ਜਾਂ ਡਰੀਮਰ ਯੋਜਨਾ ਖ਼ਤਮ ਕਰਨ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਦੇ ਵਿਰੁੱਧ ਸੈਕੜੇ ਲੋਕਾਂ ਨੇ ਨਿਊਯਾਰਕ ਵਿਖੇ ਟਰੰਪ ਇੰਟਰਨੈਸ਼ਨਲ ਹੋਟਲ ਦੇ ਅੱਗੇ ਵਿਰੋਧ ਰੋਸ ਪਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਪੋਸਟਰ ਲੈ ਕੇ ਵਿਰੋਧ ਜਾਹਿਰ ਕੀਤਾ, ਜਿਨ੍ਹਾਂ ਉੱਤੇ ‘ਕੋਈ ਨਾਜਾਇਜ਼ ਨਹੀਂ’ ਅਤੇ ‘ਪ੍ਰਵਾਸੀਆਂ ਦਾ ਸਵਾਗਤ’ ਦੇ ਨਾਅਰੇ ਲਿਖੇ ਗਏ ਸਨ। ਰੋਸ ਪ੍ਰਦਰਸ਼ਨਕਾਰੀ ‘ਡੋਨਾਲਡ ਟਰੰਪ ਨੂੰ ਕੱਢੋ’ ਅਤੇ ‘ਕੋਈ ਨਫ਼ਰਤ ਨਹੀਂ, ਕੋਈ ਡਰ ਨਹੀਂ, ਪ੍ਰਵਾਸੀਆਂ ਦਾ ਸਵਾਗਤ ਹੈ’ ਦੇ ਨਾਅਰੇ ਲਾ ਰਹੇ ਸਨ।
ਵਰਨਣ ਯੋਗ ਹੈ ਕਿ ਅਮਰੀਕਾ ਦੇ ਅਟਾਰਨੀ ਜਨਰਲ ਜੇਫ ਸੇਸ਼ੰਸ ਨੇ ਪਿਛਲੇ ਮੰਗਲਵਾਰ ਡਰੀਮਰ ਯੋਜਨਾ ਬੰਦ ਕਰਨ ਦਾ ਐਲਾਨ ਕੀਤਾ ਸੀ। ਇਹ ਯੋਜਨਾ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸ਼ੁਰੂ ਕੀਤੀ ਸੀ। ਇਸ ਦੇ ਤਹਿਤ ਬਚਪਨ ਵਿੱਚ ਗ਼ੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਦਾਖ਼ਲ ਹੋਏ ਕਰੀਬ ਅੱਠ ਲੱਖ ਪ੍ਰਵਾਸੀ ਲੋਕਾਂ ਨੂੰ ਹਵਾਲਗੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜਿਨ੍ਹਾਂ ਵਿੱਚ ਸੱਤ ਹਜ਼ਾਰ ਭਾਰਤੀ ਸ਼ਾਮਿਲ ਹਨ। ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਤੋਂ ਲਾਭ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article