PUNJABMAILUSA.COM

ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮੇਲਾ ਤੀਆਂ ਦਾ ਯਾਦਗਾਰੀ ਹੋ ਨਿਬੜਿਆ

ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮੇਲਾ ਤੀਆਂ ਦਾ ਯਾਦਗਾਰੀ ਹੋ ਨਿਬੜਿਆ

ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮੇਲਾ ਤੀਆਂ ਦਾ ਯਾਦਗਾਰੀ ਹੋ ਨਿਬੜਿਆ
August 10
15:32 2018

ਬਠਿੰਡਾ, 10 ਅਗਸਤ (ਗੁਰਨੈਬ ਸਾਜਨ/ਪੰਜਾਬ ਮੇਲ)- ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮੇਲਾ ਤੀਆਂ ਦਾ ਰਾਜ ਵਰਮਾ, ਬਲਵਿੰਦਰ ਗਿੱਲ, ਗੁਰਭਜਨ ਮਾਨ ਅਤੇ ਮਨਜੀਤ ਸਿੰਘ ਸਾਬਕਾ ਸਰਪੰਚ ਬੁਲਾਡੇਵਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਏਡੀਸੀ ਸਾਕਸ਼ੀ ਸਾਹਨੀ, ਵਿਸ਼ੇਸ਼ ਮਹਿਮਾਨ ਟਹਿਲ ਸਿੰਘ ਸੰਧੂ, ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ, ਸੁਰਜੀਤ ਕੌਰ ਬੀਡੀਪੀਓ ਅਤੇ ਗੁਰਦੇਵ ਸਿੰਘ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਆਸ ਪਾਸ ਦੇ ਪਿੰਡਾਂ ਦੇ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਰਵਾਇਤੀ ਪਹਿਰਾਵੇ ਵਿੱਚ ਗਿੱਧਾ, ਲੋਕ ਬੋਲੀਆਂ, ਦੋਹੇ, ਸ਼ਿਠਣੀਆਂ ਰਾਹੀਂ ਭਾਗ ਲਿਆ। ਇਸ ਦੌਰਾਨ ਪਿੰਡਾਂ ਦੀਆਂ ਔਰਤਾਂ ਵੱਲੋਂ ਵੀ ਇਸ ਤੀਆਂ ਦੇ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਬੱਚਿਆਂ ਨੇ ਉੱਠ ਅਤੇ ਰੱਥ ਵਿੱਚ ਸਵਾਰੀ ਕਰਕੇ ਆਨੰਦ ਮਾਣਿਆ। ਮੇਲਾ ਤੀਆਂ ਵਿੱਚ ਭਾਗ ਲੈਣ ਵਾਲੀਆਂ ਮੁਟਿਆਰਾਂ, ਔਰਤਾਂ ਨੂੰ ਏਡੀਸੀ ਸਾਕਸ਼ੀ ਸਾਹਨੀ ਵੱਲੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਬੁਲਾਡੇਵਾਲਾ ਪਿੰਡ ਦੀਆਂ ਔਰਤਾਂ ਵੱਲੋਂ ਗੁਲਗੁਲਿਆਂ ਦਾ ਲੰਗਰ ਖੂਬ ਵਰਤਾਇਆ ਗਿਆ। ਇਸ ਮੌਕੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਭਾਵੇਂ ਮੈਂ ਦਿੱਲੀ ਦੀ ਜੰਮਪਲ ਹਾਂ ਪਰ ਅੱਜ ਇਸ ਮੇਲੇ ਵਿੱਚ ਆਕੇ ਜੋ ਪੰਜਾਬੀ ਸੱਭਿਆਚਾਰ ਦਾ ਅਲੋਪ ਹੋ ਰਿਹਾ ਤਿਉਹਾਰ ਤੀਆਂ ਜਿਸ ਵਿੱਚ ਸਕੂਲੀ ਵਿਦਿਆਰਥੀਆਂ, ਪੇਂਡੂ ਮੁਟਿਆਰਾਂ ਅਤੇ ਬਜੁਰਗ ਔਰਤਾਂ ਵੱਲੋਂ ਗਿੱਧਾ, ਜਾਗੋ, ਦੋਹੇ, ਗੀਤ, ਬੋਲੀਆਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ ਗਈ ਹੈ ਉਸਨੂੰ ਦੇਖਕੇ ਮੈਂ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝਦੀ ਹਾਂ। ਉਹਨਾਂ ਕਿਹਾ ਕਿ ਸਾਨੂੰ ਅਜਿਹੇ ਮੇਲੇ ਲਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੇ ਸੱਭਿਆਚਾਰ ਨਾਲ ਜੁੜੇ ਰਹੀਏ। ਡਰੀਮਲੈਂਡ ਫਾਰਮ ਵੱਲੋਂ ਬਾਬਾ ਜੀਵਨ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਖਾਲਸਾ ਅਤੇ ਆਪਣੀ ਟੀਮ ਵੱਲੋਂ ਪਿੰਡ ਦੀਆਂ ਲੜਕੀਆਂ ਵੱਲੋਂ ਨਸ਼ਿਆਂ ਖਿਲਾਫ ਕੱਢੀ ਗਈ ਜਾਗੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਦੌਰਾਨ ਗੁਰਦੇਵ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਫਾਰਮ ਨੂੰ ਬਨਾਉਣ ਲਈ ਉਸਨੇ ਜਪਾਨ ਪਾਸੋਂ 45 ਲੱਖ ਰੁਪਏ ਦੀ ਗਰਾਂਟ ਲਈ ਸੀ ਪਰ ਇਸ ਨੂੰ ਬਨਾਉਣ ਤੋਂ ਬਾਅਦ ਇਸਦੀ ਸੰਭਾਲ ਸਹੀ ਢੰਗ ਨਾਲ ਹੋਣ ਕਾਰਨ ਤੇ ਖਰਚੇ ਜਿਆਦਾ ਹੋਣ ਕਾਰਨ ਇਹ ਜਿਆਦਾ ਦੇਰ ਨਹੀਂ ਚੱਲ ਸਕਿਆ ਪਰ ਹੁਣ ਡਰੀਮਲੈਂਡ ਫਾਰਮ ਦੇ ਨਾਂ ਹੇਠ ਜੋ ਇਹਨਾਂ ਉਦਮੀਂ ਨੋਜਵਾਨਾਂ ਨੇ ਪ੍ਰੀ-ਵੈਡਿੰਗ ਸ਼ੂਟ ਕਰਨ ਲਈ ਖੂਬਸੂਰਤ ਲੋਕੇਸ਼ਨਾਂ ਬਣਾਈਆਂ ਹਨ ਉਸ ਲਈ ਅਸੀਂ ਨੌਜਵਾਨਾਂ ਦੀ ਦਾਦ ਦਿੰਦੇ ਹਾਂ। ਅਖੀਰ ਤੇ ਟਹਿਲ ਸਿੰਘ ਸੰਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਾਲ ਇਹ ਮੇਲਾ ਦੋ ਦਿਨ ਦਾ ਕਰਨ ਅਤੇ ਪਾਰਟੀ ਵੱਲੋਂ ਪੂਰਾ ਸਹਿਯੋਗ ਦੇਣ ਬਾਰੇ ਕਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article