PUNJABMAILUSA.COM

ਡਰੱਗਜ਼ ਮਾਮਲਾ; ਈ.ਡੀ. ਨੇ ਚੂਨੀ ਲਾਲ ਗਾਬਾ ਦੀਆਂ ਦੋ ਹੋਰ ਜਾਇਦਾਦਾਂ ਕਬਜ਼ੇ ‘ਚ ਲਈਆਂ

ਡਰੱਗਜ਼ ਮਾਮਲਾ; ਈ.ਡੀ. ਨੇ ਚੂਨੀ ਲਾਲ ਗਾਬਾ ਦੀਆਂ ਦੋ ਹੋਰ ਜਾਇਦਾਦਾਂ ਕਬਜ਼ੇ ‘ਚ ਲਈਆਂ

ਡਰੱਗਜ਼ ਮਾਮਲਾ; ਈ.ਡੀ. ਨੇ ਚੂਨੀ ਲਾਲ ਗਾਬਾ ਦੀਆਂ ਦੋ ਹੋਰ ਜਾਇਦਾਦਾਂ ਕਬਜ਼ੇ ‘ਚ ਲਈਆਂ
August 23
10:00 2017

ਜਲੰਧਰ, 23 ਅਗਸਤ (ਪੰਜਾਬ ਮੇਲ)-ਸਿੰਥੈਟਿਕ ਡਰੱਗਜ਼ ਮਾਮਲੇ ਵਿਚ ਜਾਂਚ ਕਰ ਰਹੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਫਸੇ ਗੁਰਾਇਆ ਦੇ ਕਾਰੋਬਾਰੀ ਚੂਨੀ ਲਾਲ ਗਾਬਾ ਦੀਆਂ ਦੋ ਜਾਇਦਾਦਾਂ ਕਬਜ਼ੇ ਵਿਚ ਲੈ ਲਈਆਂ ਹਨ ਅਤੇ ਉਥੇ ਆਪਣੇ ਬੋਰਡ ਲਾ ਦਿੱਤੇ ਹਨ। ਇਹ ਦੋਵੇਂ ਜਾਇਦਾਦਾਂ ਪਿੰਡ ਮੇਹਲੀ ਵਿਚ ਦੱਸੀਆਂ ਜਾ ਰਹੀਆਂ ਹਨ, ਜੋ ਬੰਗਾ ਸਬ-ਡਿਵੀਜ਼ਨ ਵਿਚ ਆਉਂਦਾ ਹੈ। ਇਕ ਜਾਇਦਾਦ 4 ਕਨਾਲ 15 ਮਰਲੇ ਅਤੇ ਦੂਜੀ 1 ਕਨਾਲ 4 ਮਰਲੇ ਦੀ ਹੈ।
ਈ.ਡੀ. ਨੇ ਇਹ ਕਾਰਵਾਈ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ 2002 ਦੀ ਧਾਰਾ 8 (4) ਤਹਿਤ ਕੀਤੀ ਹੈ। ਚੂਨੀ ਲਾਲ ਗਾਬਾ ਦੀਆਂ 11 ਕੰਪਨੀਆਂ, ਜਿਨ੍ਹਾਂ ਦੀ ਕੀਮਤ 85 ਕਰੋੜ ਹੈ, ਵੀ ਡਰੱਗ ਕੇਸ ਨਾਲ ਪਹਿਲਾਂ ਹੀ ਈ.ਡੀ. ਨੇ ਕੁਰਕ ਕੀਤੀਆਂ ਹੋਈਆਂ ਹਨ। ਇਸ ਸਿੰਥੈਟਿਕ ਡਰੱਗ ਮਾਮਲੇ ਵਿਚ ਚੂਨੀ ਲਾਲ ਗਾਬਾ ਤੇ ਉਨ੍ਹਾਂ ਦੇ ਤਿੰਨ ਪੁੱਤਾਂ ਖ਼ਿਲਾਫ਼ ਵੀ ਕੇਸ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬਹੁ-ਚਰਚਿਤ ਡਰੱਗਜ਼ ਮਾਮਲੇ ਦਾ ਮੁੱਖ ਸਰਗਨਾ ਮੰਨੇ ਜਾਂਦੇ ਜਗਦੀਸ਼ ਸਿੰਘ ਭੋਲਾ ਨੇ ਗੁਰਾਇਆ ਦੇ ਕਾਰੋਬਾਰੀ ਚੂਨੀ ਲਾਲ ਗਾਬਾ ਦਾ ਨਾਂ ਵੀ ਲਿਆ ਸੀ। ਆਮਦਨ ਕਰ ਵਿਭਾਗ ਵੱਲੋਂ ਮਾਰੇ ਛਾਪੇ ਦੌਰਾਨ ਚੂਨੀ ਲਾਲ ਗਾਬਾ ਦੇ ਕੋਲਡ ਸਟੋਰ ਤੋਂ ਇਕ ਡਾਇਰੀ ਬਰਾਮਦ ਹੋਈ ਸੀ, ਜਿਸ ਵਿਚ ਕਈ ਲੀਡਰਾਂ ਅਤੇ ਹੋਰ ਹਸਤੀਆਂ ਨੂੰ ਪੈਸੇ ਦੇ ਲੈਣ-ਦੇਣ ਦਾ ਹਿਸਾਬ-ਕਿਤਾਬ ਲਿਖਿਆ ਹੋਇਆ ਸੀ। ਇਹ ਡਾਇਰੀ ਈ.ਡੀ. ਨੇ ਵੀ ਹਾਸਲ ਕੀਤੀ ਸੀ ਤੇ ਇਸ ਡਾਇਰੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ, ਸਰਵਣ ਸਿੰਘ ਫਿਲੌਰ, ਚੌਧਰੀ ਸੰਤੋਖ ਸਿੰਘ ਆਦਿ ਦੇ ਨਾਂ ਲਿਖੇ ਹੋਏ ਸਨ। ਇਨ੍ਹਾਂ ਨਾਵਾਂ ਅੱਗੇ ਲੱਖਾਂ ਦੀਆਂ ਰਕਮਾਂ ਦਾ ਵੀ ਜ਼ਿਕਰ ਕੀਤਾ ਹੋਇਆ ਹੈ। ਇਨ੍ਹਾਂ ਰਾਜਸੀ ਆਗੂਆਂ ਨੂੰ ਈ.ਡੀ. ਨੇ ਆਪਣੇ ਦਫ਼ਤਰ ਤਲਬ ਕਰ ਕੇ ਪੁੱਛਗਿੱਛ ਵੀ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article