PUNJABMAILUSA.COM

ਡਰੱਗ ਸਮੱਗਲਰ ‘ਅਲ ਕੇਪੋ’ ਨੂੰ ਅਮਰੀਕਾ ਹਵਾਲੇ ਕਰਨ ਦੀ ਤਿਆਰੀ

ਡਰੱਗ ਸਮੱਗਲਰ ‘ਅਲ ਕੇਪੋ’ ਨੂੰ ਅਮਰੀਕਾ ਹਵਾਲੇ ਕਰਨ ਦੀ ਤਿਆਰੀ

ਡਰੱਗ ਸਮੱਗਲਰ ‘ਅਲ ਕੇਪੋ’ ਨੂੰ ਅਮਰੀਕਾ ਹਵਾਲੇ ਕਰਨ ਦੀ ਤਿਆਰੀ
January 13
10:27 2016

14
ਮੈਕਸੀਕੋ ਸਿਟੀ, 13 ਜਨਵਰੀ (ਪੰਜਾਬ ਮੇਲ)- ਮੈਕਸੀਕੋ ਦੇ ਡਰੱਗ ਸਮੱਗਲਰ ਜੋਆਕਿਨ ‘ਅਲ ਕੇਪੋ’ ਗੁਜਮਾਨ ਨੂੰ ਫਿਰ ਤੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਸਨੂੰ ਅਮਰੀਕਾ ਹਵਾਲੇ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਮੈਕਸੀਕੋ ਦੇ ਅਟਾਰਨੀ ਜਨਰਲ ਦਫਤਰ ਨੇ ਇਕ ਬਿਆਨ ‘ਚ ਕਿਹਾ, ‘ਦੁਨੀਆਂ ਦੇ ਮੋਸਟ ਵਾਂਟੇਡ ਡਰੱਗ ਸਮੱਗਲਰ ਗੁਜਮਾਨ ਦੀ ਦੁਬਾਰਾ ਗ੍ਰਿਫਤਾਰੀ ਤੋਂ ਬਾਅਦ ਉਸਦੇ ਹਵਾਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਕ ਕਾਨੂੰਨ ਪਰਿਵਰਤਨ ਅਧਿਕਾਰੀ ਨੇ ਦੱਸਿਆ ਕਿ ਹਾਲੀਵੁੱਡ ਸਟਾਰ ਸੀਨ ਪੇਨ ਦੇ ਨਾਲ ਇੰਟਰਵਿਊ ਕਾਰਨ ‘ਅਲ ਕੇਪੋ’ ਦੇ ਬਾਰੇ ‘ਚ ਸੁਰਾਗ ਹੱਥ ਲੱਗਿਆ ਸੀ। ਦੁਨੀਆਂ ਦਾ ਮੋਸਟ ਵਾਂਟੇਡ ਤਸਕਰ ਗੁਜਮਾਨ ਸ਼ੁਕਰਵਾਰ ਸਵੇਰੇ ਉਸਦੇ ਸਿਨਾਲੋਆ ‘ਚ ਇਕ ਕਾਰਵਾਈ ਦੌਰਾਨ ਫੜਿਆ ਗਿਆ ਸੀ। ਕਾਰਵਾਈ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ। ਜੇਲ੍ਹ ਤੋਂ ਫ਼ਰਾਰ ਹੋਣ ਦੇ ਛੇ ਮਹੀਨੇ ਬਾਅਦ ਗੁਜਮਾਨ ਨੂੰ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਹੈ। ਗੁਜਮਾਨ ਦੂਜੀ ਵਾਰ ਜੇਲ੍ਹ ਤੋਂ ਫਰਾਰ ਹੋਇਆ ਸੀ।
ਇਸਤਗਾਸਾ ਪੱਖ ਨੇ ਦੱਸਿਆ ਕਿ ਗੁਜਮਾਨ ਦੇ ਵਕੀਲਾਂ ਨੂੰ ਇਤਰਾਜ ਦਾਖਲ ਕਰਨ ਲਈ ਤਿੰਨ ਅਤੇ ਉਸਨੂੰ ਸਾਬਿਤ ਕਰਨ ਲਈ 20 ਦਿਨ ਦਾ ਸਮਾਂ ਮਿਲੇਗਾ। ਭਾਵੇਂ ਇਸ ਸਮੇਂ ਨੂੰ ਵਧਾਇਆ ਜਾ ਸਕਦਾ ਹੈ। ਜੱਜ ਵੱਲੋਂ ਇਕ ਵਾਰ ਹਵਾਲੇ ਦਾ ਹੁਕਮ ਦੇਣ ਤੋਂ ਬਾਅਦ ਇਸਨੂੰ ਵਿਦੇਸ਼ ਮੰਤਰਾਲੇ ਭੇਜ ਦਿੱਤਾ ਜਾਵੇਗਾ। ਇਹ 20 ਦਿਨ ਤਕ ਜਾਇਜ਼ ਰਹੇਗਾ। ਕਾਨੂੰਨੀ ਤੌਰ ‘ਤੇ ਹਵਾਲੇ ਨੂੰ ਚੁਣੌਤੀ ਦੇਣ ਲਈ ਇਹ ਗੁਜਮਾਨ ਲਈ ਇਕ ਹੋਰ ਮੌਕਾ ਹੋਵੇਗਾ। ਇਸ ਦੌਰਾਨ, ਗੁਜਮਾਨ ਦੇ ਇਕ ਵਕੀਲ ਜੁਆਨ ਪਾਬਲੋ ਬਾਦਿਲੋ ਨੇ ਕਿਹਾ ਕਿ ਜੇ ਲੋੜ ਪਈ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ।
ਯਾਦ ਰਹੇ, ਗੁਜਮਾਨ ‘ਅਲ ਕੇਪੋ’ ਦੇ ਨਾਂ ਨਾਲ ਬਦਨਾਮ ਹੈ। ਅਮਰੀਕਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਧੰਦਿਆਂ ਦੇ ਅੱਧੇ ਹਿੱਸੇ ‘ਤੇ ਉਸਦਾ ਕਾਬੂ ਹੈ। ਉਹ ਅਮਰੀਕਾ ਦੇ ਕਈ ਅਪਰਾਧਿਕ ਮਾਮਲਿਆਂ ‘ਚ ਲੋੜੀਂਦਾ ਹੈ। ਇਸ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵੀ ਸ਼ਾਮਲ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article