PUNJABMAILUSA.COM

ਡਾਕੇ ‘ਚ ਲੋੜੀਂਦਾ ਪੰਜਾਬੀ ਨਿਊਯਾਰਕ ‘ਚ ਅੜਿੱਕੇ

ਡਾਕੇ ‘ਚ ਲੋੜੀਂਦਾ ਪੰਜਾਬੀ ਨਿਊਯਾਰਕ ‘ਚ ਅੜਿੱਕੇ

ਡਾਕੇ ‘ਚ ਲੋੜੀਂਦਾ ਪੰਜਾਬੀ ਨਿਊਯਾਰਕ ‘ਚ ਅੜਿੱਕੇ
February 10
10:15 2016

18
ਨਿਊਯਾਰਕ, 10 ਫਰਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਬੀਤੇ ਦਸੰਬਰ ਮਹੀਨੇ ਮਿਸ਼ੀਗਨ ਸੂਬੇ ‘ਚ ਪੰਜਾਬੀਆਂ ਦੇ ਗੈਸ ਸਟੇਸ਼ਨ ਉਪਰ ਡਾਕਾ ਮਾਰ ਕੇ ਫਰਾਰ ਹੋਏ 21 ਸਾਲਾ ਪੰਜਾਬੀ ਨੂੰ ਪੁਲਿਸ ਨੇ ਨਿਊਯਾਰਕ ਸ਼ਹਿਰ ਵਿਚੋਂ ਗ੍ਰਿਫ਼ਤਾਰ ਕਰ ਲਿਆ। ਨਵਜੋਤ ਸਿੰਘ ਦੇ ਐੱਫ.ਬੀ.ਆਈ. ਵੱਲੋਂ ਕੌਮੀ ਪੱਧਰ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹੋਏ ਸਨ। ਪੁਲਿਸ ਦੇ ਬੁਲਾਰੇ ਡਿਟੈਕਟਿਵ ਸਾਰਜੈਂਟ ਟਰੋਏ ਜੇਲੀਲੇਨ ਨੇ ਨਵਜੋਤ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਨੇ ਬੈਟਨ ਕਰੀਕ ਸ਼ਹਿਰ ਦੇ ਸੀਟਕੋ ਗੈਸ ਸਟੇਸ਼ਨ ਦੇ ਕੈਸ਼ੀਅਰ ਕਮਲ ਸਿੰਘ ਉਪਰ ਹਥੌੜੇ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਫੱਟੜ ਕਰਕੇ ਗੈਸ ਸਟੇਸ਼ਨ ਲੁੱਟ ਲਿਆ ਸੀ। ਨਵਜੋਤ ਨੇ ਇਸ ਵਾਰਦਾਤ ਨੂੰ ਅੰਜਾਮ ਸਵੇਰੇ 3 ਵਜੇ ਮੂੰਹ ਢੱਕ ਕੇ ਦਿੱਤਾ ਸੀ। ਪਰ ਫਰਾਰ ਹੁੰਦੇ ਸਮੇਂ ਉਸ ਦਾ ਚਿਹਰਾ ਨੰਗਾ ਹੋ ਗਿਆ ਸੀ ਅਤੇ ਸਕਿਓਰਿਟੀ ਕੈਮਰੇ ‘ਚ ਕੈਦ ਹੋ ਗਿਆ ਸੀ। ਨਵਜੋਤ ਸਿੰਘ ਪਹਿਲਾਂ ਖੁਦ ਵੀ ਇਸੇ ਗੈਸ ਸਟੇਸ਼ਨ ਉਪਰ ਕੰਮ ਕਰਦਾ ਰਿਹਾ ਸੀ। ਇਰਾਦਾ ਕਤਲ ਅਤੇ ਡਾਕੇ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਨਵਜੋਤ ਸਿੰਘ ਨੂੰ ਸੋਮਵਾਰ ਨੂੰ ਨਿਊਯਾਰਕ ਤੋਂ ਵਾਪਸ ਮਿਸ਼ੀਗਨ ਲਿਆਂਦਾ ਜਾਵੇਗਾ। ਜੇਕਰ ਉਹ ਦੋਸ਼ੀ ਪਾਇਆ ਗਿਆ, ਤਾਂ ਘੱਟੋ-ਘੱਟ 20 ਸਾਲ ਲਈ ਜੇਲ੍ਹ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article