PUNJABMAILUSA.COM

ਡਾਟਾ ਲੀਕ ਦੇ ਦੋਸ਼ਾਂ ‘ਚ ਘਿਰੀ ਕੈਂਬਰਿਜ ਐਨਾਲਾਈਟਿਕਾ ਵੱਲੋਂ ਕੰਮਕਾਜ ਬੰਦ ਕਰਨ ਦਾ ਫ਼ੈਸਲਾ

ਡਾਟਾ ਲੀਕ ਦੇ ਦੋਸ਼ਾਂ ‘ਚ ਘਿਰੀ ਕੈਂਬਰਿਜ ਐਨਾਲਾਈਟਿਕਾ ਵੱਲੋਂ ਕੰਮਕਾਜ ਬੰਦ ਕਰਨ ਦਾ ਫ਼ੈਸਲਾ

ਡਾਟਾ ਲੀਕ ਦੇ ਦੋਸ਼ਾਂ ‘ਚ ਘਿਰੀ ਕੈਂਬਰਿਜ ਐਨਾਲਾਈਟਿਕਾ ਵੱਲੋਂ ਕੰਮਕਾਜ ਬੰਦ ਕਰਨ ਦਾ ਫ਼ੈਸਲਾ
May 04
13:42 2018

ਲੰਡਨ, 4 ਮਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਚੋਣ ਮੁਹਿੰਮ ਸੰਭਾਲਣ ਵਾਲੀ ਬਰਤਾਨੀਆ ਆਧਾਰਿਤ ਡਾਟਾ ਸਲਾਹਕਾਰ ਫਰਮ ਕੈਂਬਰਿਜ ਐਨਾਲਾਈਟਿਕਾ ਜਲਦੀ ਹੀ ਆਪਣਾ ਕੰਮਕਾਜ ਬੰਦ ਕਰਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਫਰਮ ਵੱਲੋਂ ਫੇਸਬੁੱਕ ਇਸਤੇਮਾਲ ਕਰਨ ਵਾਲੇ ਅੱਠ ਕਰੋੜ 70 ਲੱਖ ਲੋਕਾਂ ਜਿਨ੍ਹਾਂ ਵਿਚ ਤਕਰੀਬਨ ਪੰਜ ਲੱਖ ਭਾਰਤੀ ਵੀ ਸ਼ਾਮਲ ਹਨ, ਦੀ ਨਿੱਜੀ ਸੂਚਨਾ ਗਲਤ ਢੰਗ ਨਾਲ ਇਕੱਤਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਕਾਰੋਬਾਰ ਵਿੱਚ ਕਾਫੀ ਘਾਟਾ ਪਿਆ ਹੈ।
ਇਸ ਕੰਪਨੀ ‘ਤੇ 2016 ਵਿਚ ਹੋਈਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਦੌਰਾਨ ਵੋਟਰਾਂ ‘ਤੇ ਨਜ਼ਰ ਰੱਖਣ ਦੇ ਦੋਸ਼ ਸਨ। ਕੈਂਬਰਿਜ ਐਨਾਲਾਈਟਿਕਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਕੰਪਨੀ ਵੱਲੋਂ ਫੌਰੀ ਤੌਰ ‘ਤੇ ਆਪਣਾ ਕੰਮਕਾਜ ਬੰਦ ਕਰ ਦਿੱਤਾ ਜਾਵੇਗਾ ਅਤੇ ਦੀਵਾਲੀਆ ਕਰਾਰ ਦੇਣ ਦੀ ਕਾਰਵਾਈ ਜਲਦ ਆਰੰਭ ਦਿੱਤੀ ਜਾਵੇਗੀ। ਉੱਧਰ, ਬਰਤਾਨੀਆ ਦੇ ਅਧਿਕਾਰੀਆਂ ਨੇ ਕਿਹਾ ਕਿ ਕੈਂਬਰਿਜ ਐਨਾਲਾਈਟਿਕਾ ਨਾਲ ਸਬੰਧਤ ਡਾਟਾ ਲੀਕ ਮਾਮਲੇ ਵਿਚ ਉਸ ਦੀ ਜਾਂਚ ਜਾਰੀ ਰਹੇਗੀ ਭਾਵੇਂ ਕਿ ਸਲਾਹਕਾਰ ਫਰਮ ਨੇ ਆਪਣਾ ਕਾਰੋਬਾਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਭਾਰਤ ਜਾਰੀ ਰੱਖੇਗਾ ਕੈਂਬਰਿਜ ਐਨਾਲਾਈਟਿਕਾ ਖ਼ਿਲਾਫ਼ ਜਾਂਚ
ਡਾਟਾ ਲੀਕ ਮਾਮਲੇ ਤੋਂ ਵਿਵਾਦਾਂ ਵਿਚ ਘਿਰੀ ਬਰਤਾਨਵੀ ਫਰਮ ਕੈਂਬਰਿਜ ਐਨਾਲਾਈਟਿਕਾ ਵੱਲੋਂ ਭਾਵੇਂ ਆਪਣਾ ਕਾਰੋਬਾਰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਭਾਰਤ ਸਰਕਾਰ ਇਸ ਫਰਮ ਖ਼ਿਲਾਫ਼ ਆਪਣੀ ਜਾਂਚ ਜਾਰੀ ਰੱਖੇਗੀ। ਇਹ ਜਾਣਕਾਰੀ ਅੱਜ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਅੱਗੇ ਵੀ ਜਾਰੀ ਰਹੇਗੀ ਕਿਉਂਕਿ ਕੰਪਨੀ ਦੀ ਦੇਣਦਾਰੀ ਬੰਦ ਦੇ ਐਲਾਨ ਤੋਂ ਪਹਿਲਾਂ ਦੀ ਹੈ। ਉਨ੍ਹਾਂ ਕਿਹਾ ਕਿ ਸਵਾਲਾਂ ਦੇ ਲਿਖਤੀ ਜਵਾਬ ਦੇਣ ਲਈ ਫੇਸਬੁੱਕ ਤੇ ਕੈਂਬਰਿਜ ਐਨਾਲਾਈਟਿਕਾ ਕੋਲ 10 ਮਈ ਤੱਕ ਦਾ ਸਮਾਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

Read Full Article
    ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

Read Full Article
    ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

Read Full Article
    ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

Read Full Article
    ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

Read Full Article
    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article