ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

September 03
11:50
2018
ਨਵੀਂ ਦਿੱਲੀ, 3 ਸਤੰਬਰ (ਪੰਜਾਬ ਮੇਲ)- ਅੱਜ ਰੁਪਏ ਦੀ ਸ਼ੁਰੂਆਤ ਮੁਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 19 ਪੈਸੇ ਦੇ ਵਾਧੇ ਨਾਲ 70.80 ਦੇ ਪੱਧਰ ‘ਤੇ ਖੁੱਲ੍ਹਿਆ ਹੈ। ਉੱਥੇ ਹੀ ਪਿਛਲੇ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਰੁਪਿਆ 70.99 ਦੇ ਪੱਧਰ ‘ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਰੁਪਿਆ 21 ਪੈਸੇ ਕਮਜ਼ੋਰ ਹੋ ਕੇ 70.95 ਪ੍ਰਤੀ ਡਾਲਰ ਦੇ ਹੇਠਲੇ ਪੱਧਰ ‘ਤੇ ਖੁੱਲ੍ਹਿਆ ਸੀ।