PUNJABMAILUSA.COM

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਧਰਮਿੰਦਰ ਦੀ ਮ੍ਰਿਤਕ ਦੇਹ ਵਤਨ ਪੁੱਜੀ

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਧਰਮਿੰਦਰ ਦੀ ਮ੍ਰਿਤਕ ਦੇਹ ਵਤਨ ਪੁੱਜੀ

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਧਰਮਿੰਦਰ ਦੀ ਮ੍ਰਿਤਕ ਦੇਹ ਵਤਨ ਪੁੱਜੀ
March 05
05:28 2018

ਸ.ਓਬਰਾਏ ਸਾਡੇ ਲਈ ਰੱਬ ਬਣ ਬਾਹੁੜੈ ਤਾਂ ਹੀ ਪੁੱਤ ਦੇ ਅੰਤਿਮ ਦਰਸ਼ਨ ਹੋ ਸਕੇ ਨੇ ਸੰਭਵ – ਪੀੜਤ ਪਰਿਵਾਰ
ਪਟਿਆਲਾ, 5 ਮਾਰਚ (ਪੰਜਾਬ ਮੇਲ)- ਦੁਬਈ ‘ਚ ਕੰਮ ਦੌਰਾਨ ਵਾਪਰੇ ਹਾਦਸੇ ਚ ਆਪਣੀ ਜਾਨ ਗੁਵਾ ਬੈਠੇ ਹਰਿਆਣਾ ਦੇ ਪੰਜ਼ੌਰ ਖੇਤਰ ਦੇ ਪਿੰਡ ਮਨਕਪੁਰ ਨਾਲ ਸਬੰਧਿਤ 34 ਸਾਲਾ ਨੌਜਵਾਨ ਧਰਮਿੰਦਰ ਸਿੰਘ ਪੁੱਤਰ ਗਜ਼ੇ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਅੰਤਰਰਾਸ਼ਟਰੀ ਹਵਾਈ ਅੱਡਾ ਚੰਡੀਗੜ੍ਹ ਵਿਖੇ ਪੁੱਜੀ।
ਜਿਕਰਯੋਗ ਹੈ ਕਿ ਧਰਮਿੰਦਰ ਸਿੰਘ ਪਿਛਲੇ ਵਰ੍ਹੇ ਹੀ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤਾਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਕਿ ਅਚਾਨਕ ਬੀਤੀ 7 ਫ਼ਰਵਰੀ ਨੂੰ ਇੱਕ ਹਾਦਸੇ ਦੌਰਾਨ ਉਸ ਦੀ ਮੌਤ ਦੀ ਹੋ ਗਈ । ਦੱਸਣਯੋਗ ਹੈ ਕਿ ਪਰਿਵਾਰ ਨੇ ਸ. ਓਬਰਾਏ ਨਾਲ ਸੰਪਰਕ ਕਰ ਕੇ ਆਪਣੇ ਤੇ ਟੁੱਟੇ ਇਸ ਕਹਿਰ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਬਾਰੇ ਸਮੁੱਚੀ ਜਾਣਕਾਰੀ ਦਿੰਦਿਆਂ ਆਪਣੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਦੁਬਈ ਤੋਂ ਭੇਜਣ ਦੀ ਅਰਜੋਈ ਕੀਤੀ ਸੀ, ਇਹ ਮਸਲਾ ਸ. ਓਬਰਾਏ ਦੇ ਧਿਆਨ ਵਿੱਚ ਆਉਣ ਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਕੇਵਲ ਤਿੰਨ-ਚਾਰ ਦਿਨਾਂ ਵਿੱਚ ਹੀ ਭਾਰਤੀ ਅੰਬੈਂਸੀ ਦੀ ਮਦਦ ਨਾਲ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਹੈ।
ਏਅਰਪੋਰਟ ਤੋਂ ਧਰਮਿੰਦਰ ਦੀ ਮ੍ਰਿਤਕ ਦੇਹ ਲੈਣ ਉਪਰੰਤ ਉਸਦੇ ਪਿੰਡ ਸਸਕਾਰ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਅਹੁਦੇਦਾਰ ਡਾ. ਡੀ.ਐੱਸ. ਗਿੱਲ ਅਤੇ ਕੇ.ਐੱਸ. ਗਰੇਵਾਲ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 52 ਨੌਜਵਾਨਾਂ ਦੇ ਮ੍ਰਿਤਕ ਸਰੀਰ ਉੱਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉੱਨਾਂ ਇਹ ਵੀ ਦੱਸਿਆ ਕਿ ਧਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ‘ਚ ਸ. ਓਬਰਾਏ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ
ਉਨ੍ਹਾਂ ਦੱਸਿਆ ਕਿ ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਧਰਮਿੰਦਰ ਸਿੰਘ ਦੇ ਭਰਾ ਅਮਰ ਸਿੰਘ ਤੋਂ ਇਲਾਵਾ ਉਸ ਦੇ ਪਿਤਾ ਗਜ਼ੇ ਸਿੰਘ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਸ.ਓਬਰਾਏ ਉਨਾਂ ਦੀ ਬਾਂਹ ਨਾ ਫ਼ੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article