PUNJABMAILUSA.COM

ਡਾ: ਐੱਸ ਪੀ ਸਿੰਘ, ਇੰਦਰਜੀਤ ਕੌਰ ਸਿੱਧੂ ਤੇ ਸਹਿਜਪ੍ਰੀਤ ਮਾਂਗਟ ਦਾ ਕੈਨੇਡਾ ਚ ਸਨਮਾਨ

ਡਾ: ਐੱਸ ਪੀ ਸਿੰਘ, ਇੰਦਰਜੀਤ ਕੌਰ ਸਿੱਧੂ ਤੇ ਸਹਿਜਪ੍ਰੀਤ ਮਾਂਗਟ ਦਾ ਕੈਨੇਡਾ ਚ ਸਨਮਾਨ

ਡਾ: ਐੱਸ ਪੀ ਸਿੰਘ, ਇੰਦਰਜੀਤ ਕੌਰ ਸਿੱਧੂ ਤੇ ਸਹਿਜਪ੍ਰੀਤ ਮਾਂਗਟ ਦਾ ਕੈਨੇਡਾ ਚ ਸਨਮਾਨ
May 11
21:57 2018

ਵੈਨਕੁਵਰ, 11 ਮਈ (ਪੰਜਾਬ ਮੇਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਪਰਵਾਸੀ ਸਾਹਿੱਤ ਅਧਿਐਨ ਨੂੰ ਯੂਨੀਵਰਸਟੀਆਂ ਚ ਸਿਲੇਬਸ ਦਾ ਹਿੱਸਾ ਬਣਾਉਣ ਵਾਲੇ ਡਾ: ਐੱਸ ਪੀ ਸਿੰਘ,ਕੈਨੇਡਾ ਵੱਸਦੀ ਉੱਘੀ ਲੇਖਿਕਾ ਇੰਦਰਜੀਤ ਕੌਰ ਸਿੱਧੂ ਤੇ ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਮੀਤ ਪਰਧਾਨ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੂੰ ਪੰਜਾਬ ਭਵਨ ਸੱਰੀ(ਕੈਨੇਡਾ) ਚ ਵੈਨਕੁਵਰ ਵਿਚਾਰ ਮੰਚ ਤੇ ਪੰਜਾਬ ਭਵਨ ਸੱਰੀ ਵੱਲੋਂ ਬੀਤੀ ਸ਼ਾਮ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ ਨੇ ਕਿਹਾ ਕਿ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਚ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਵੱਖਰੀ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਨੀਂਹ ਪੱਥਰ ਨੇੜ ਭਵਿੱਖ ਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤ੍ਰੈਮਾਸਿਕ ਖੋਜ ਪੱਤਰ ਪਰਵਾਸ ਨੂੰ ਵੀ ਮੁੜ ਨਵੀਂ ਵਿਉਂਤਕਾਰੀ ਨਾਲ ਆਰੰਭ ਕਰਨ ਦੀ ਯੋਜਨਾ ਹੈ।
ਉਨ੍ਹਾਂ ਪੰਜਾਬ ਭਵਨ ਨਾਲ ਸਾਂਝ ਨੂੰ ਸ਼ਕਤੀ ਵਜੋਂ ਪਰਵਾਨਿਆ ਤੇ ਕਿਹਾ ਕਿ ਦੁਵੱਲੇ ਸਹਿਯੋਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਸਹਿਜਪ੍ਰੀਤ ਸਿੰਘ ਮਾਂਗਟ ਨੇ ਆਪਣੀ ਸਾਹਿੱਤਕ ਯਾਤਰਾ ਚ ਆਪਣੇ ਮਾਤਾ ਜੀ ਤੋਂ ਇਲਾਵਾ ਡਾ: ਦੀਪਕ ਮਨਮੋਹਨ, ਉਜਾਗਰ ਸਿੰਘ ਕੰਵਲ ਤੇ ਗੁਰਭਜਨ ਗਿੱਲ ਵੱਲੋਂ ਮਿਲੇ ਸਨੇਹ ਦਾ ਵਿਸ਼ੇਸ਼ ਜ਼ਿਕਰ ਕੀਤਾ।
ਇਸ ਮੌਕੇ ਸੁੱਖੀ ਬਾਠ, ਜਰਨੈਲ ਸਿੰਘ ਸੇਖਾ, ਮੰਗਾ ਬਾਸੀ,ਜਰਨੈਲ ਸਿੰਘ ਆਰਟਿਸਟ,ਡਾ: ਪਿਰਥੀਪਾਲ ਸਿੰਘ ਸੋਹੀ,ਮੋਹਨ ਗਿੱਲ,ਅੰਗਰੇਜ਼ ਬਰਾੜ,ਕ੍ਰਿਸ਼ਨ ਭਨੋਟ,ਹਰਚੰਦ ਸਿੰਘ ਬਾਗੜੀ ਦੰਪਤੀ,ਅਮਰੀਕ ਪਲਾਹੀ ,ਕਵਿੰਦਰ ਚਾਂਦ ਤੋਂ ਇਲਾਵਾ ਕਈ ਸਿਰਕੱਢ ਵਿਅਕਤੀ ਹਾਜ਼ਰ ਸਨ। ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਨੇ ਕਿਹਾ ਕਿ ਮੇਰੇ ਪਿਤਾ ਜੀ ਸ: ਅਰਜਨ ਸਿੰਘ ਬਾਠ ਜੀ ਦੀ ਯਾਦ ਚ ਸਥਾਪਤ ਪੰਜਾਬ ਭਵਨ ਏਨੀ ਥੋੜੀ ਉਮਰ ਚ ਹੀ ਡੂੰਘੀਆਂ ਜੜ੍ਹਾਂ ਵਾਲਾ ਘਣਛਾਵਾਂ ਬਿਰਖ ਬਣ ਜਾਵੇਗਾ, ਮੈਂ ਕਦੇ ਨਹੀਂ ਸੀ ਸੋਚਿਆ। ਸਭ ਲੇਖਕਾਂ ਨੇ ਸਮਾਗਮ ਚ ਭਰਵੀਂ ਸ਼ਿਰਕਤ ਕੀਤੀ। ਪੰਜਾਬੀ ਲੇਖਕ ਮੋਹਨ ਗਿੱਲ ਤੇ ਅੰਗਰੇਜ਼ ਬਰਾੜ ਨੇ ਸਭ ਮਹਿਮਾਨਾਂ ਤੇ ਸਥਾਨਕ ਲੇਖਕਾਂ ਦਾ ਸ਼ਮੂਲੀਅਤ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article