PUNJABMAILUSA.COM

ਡਾ. ਐੱਸ.ਪੀ. ਸਿੰਘ ਓਬਰਾਏ ਦਾ ਫੇਅਰਫੀਲਡ ਪਹੁੰਚਣ ‘ਤੇ ਭਰਪੂਰ ਸਵਾਗਤ

 Breaking News

ਡਾ. ਐੱਸ.ਪੀ. ਸਿੰਘ ਓਬਰਾਏ ਦਾ ਫੇਅਰਫੀਲਡ ਪਹੁੰਚਣ ‘ਤੇ ਭਰਪੂਰ ਸਵਾਗਤ

ਡਾ. ਐੱਸ.ਪੀ. ਸਿੰਘ ਓਬਰਾਏ ਦਾ ਫੇਅਰਫੀਲਡ ਪਹੁੰਚਣ ‘ਤੇ ਭਰਪੂਰ ਸਵਾਗਤ
November 08
10:23 2017

ਫੇਅਰਫੀਲਡ, 8 ਨਵੰਬਰ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਕੈਲੀਫੋਰਨੀਆ ਦੇ ਸੰਖੇਪ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਫੇਅਰਫੀਲਡ ਪਹੁੰਚਣ ‘ਤੇ ਟਰੱਸਟ ਦੇ ਕੈਲੀਫੋਰਨੀਆ ਅਹੁਦੇਦਾਰਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਸਾਨੂੰ ਮਨੁੱਖਤਾ ਦੇ ਭਲੇ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਕਿ ਸਮਾਜ ਨੂੰ ਉਪਰ ਚੁੱਕਿਆ ਜਾ ਸਕੇ। ਉਨ੍ਹਾਂ ਵੱਲੋਂ ਟਰੱਸਟ ਵੱਲੋਂ ਪ੍ਰਕਾਸ਼ਿਤ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਟਰੱਸਟ ਦੇ ਕੈਲੀਫੋਰਨੀਆ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ ਨੇ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਤੁਹਾਡੇ ਵੱਲੋਂ ਲਾਏ ਦਰੱਖਤ ਦੀਆਂ ਜੜ੍ਹਾਂ ਕੈਲੀਫੋਰਨੀਆ ਵਿਚ ਵੀ ਮਜ਼ਬੂਤ ਹੋ ਰਹੀਆਂ ਹਨ। ਤੁਹਾਨੂੰ ਦੇਖ ਕੇ ਸਾਡੀ ਅਗਲੀ ਪੀੜ੍ਹੀ ਵੀ ਮਨੁੱਖਤਾ ਦੇ ਭਲੇ ਲਈ ਤੁਰ ਪਈ ਹੈ। ਟਰੱਸਟ ਦੇ ਸੈਕਟਰੀ ਸਤਿੰਦਰਪਾਲ ਸਿੰਘ ਹੇਅਰ ਨੇ ਕਿਹਾ ਕਿ ਟਰੱਸਟ ਦੀ ਕੈਲੀਫੋਰਨੀਆ ਦੀ ਬੱਚਿਆਂ ਦੀ ਟੀਮ ਵੱਲੋਂ ਪਿਛਲੇ ਦਿਨੀਂ ਉੱਤਰੀ ਕੈਲੀਫੋਰਨੀਆ ਵਿਚ ਲੱਗੀਆਂ ਅੱਗਾਂ ਨਾਲ ਪ੍ਰਭਾਵਿਤ ਲੋਕਾਂ ਲਈ ਲੰਗਰ ਲਗਾਏ ਗਏ, ਜੋ ਕਿ ਬੜੀ ਖੁਸ਼ੀ ਦੀ ਗੱਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰੱਸਟ ਦੇ ਕੈਲੀਫੋਰਨੀਆ ਦੇ ਮੀਤ ਪ੍ਰਧਾਨ ਹਰਜਿੰਦਰ ਧਾਮੀ, ਸ਼ਸ਼ੀ ਪਾਲ, ਕੈਪਟਨ ਕਰਨਬੀਰ ਸਿੰਘ ਔਲਖ, ਗੁਰਪਾਲ ਸਿੰਘ ਡਡਵਾਲ, ਹੁਸ਼ਿਆਰ ਸਿੰਘ ਡਡਵਾਲ, ਜਸਪਾਲ ਸਿੰਘ ਡਡਵਾਲ, ਸੁਰਿੰਦਰਪਾਲ ਸਿੰਘ ਹੇਅਰ, ਰਾਜੇਸ਼ ਮਲਹੋਤਰਾ, ਦੇਸ਼ਦੀਪ, ਰੋਮੀ ਉਪਲ, ਅਮਿਤ ਪਾਲ, ਸੁਰਜੀਤ ਰੱਤੂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article