PUNJABMAILUSA.COM

ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਮਰੀਕਾ ਫੇਰੀ ਰਹੀ ਸਫਲ

 Breaking News

ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਮਰੀਕਾ ਫੇਰੀ ਰਹੀ ਸਫਲ

ਡਾ. ਐੱਸ.ਪੀ. ਸਿੰਘ ਓਬਰਾਏ ਦੀ ਅਮਰੀਕਾ ਫੇਰੀ ਰਹੀ ਸਫਲ
June 28
10:22 2017

ਸੈਕਰਾਮੈਂਟੋ, 28 ਜੂਨ (ਪੰਜਾਬ ਮੇਲ)-(ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਆਪਣਾ ਅਮਰੀਕਾ ਦੌਰਾ ਪੂਰਾ ਕਰਕੇ ਵਾਪਸ ਪੰਜਾਬ ਪਰਤ ਗਏ ਹਨ।
ਅਮਰੀਕਾ ‘ਚ ਉਨ੍ਹਾਂ ਨੇ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲਿਆ। ਸਿੱਖ ਕਾਕਸ ਵੱਲੋਂ ਵਾਸ਼ਿੰਗਟਨ ਡੀ.ਸੀ. ‘ਚ ਅਮਰੀਕਾ ਦੀ ਰਾਜਧਾਨੀ ਦੇ ਅੰਦਰ ਸਮਾਗਮ ਕਰਵਾਇਆ ਗਿਆ, ਜਿੱਥੇ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਸਨਮਾਨਤ ਕੀਤਾ ਗਿਆ। ਉਪਰੰਤ ਸਿੱਖ ਪੈਕ ਵਰਜੀਨੀਆ ਦੇ ਸਮਾਗਮ ਵਿਚ ਵੀ ਡਾ. ਐੱਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ ‘ਤੇ ਪਹੁੰਚੇ। ਨਿਊਯਾਰਕ ‘ਚ ਮੱਖਣ ਸ਼ਾਹ ਲੁਬਾਣਾ ਗੁਰਦੁਆਰਾ ਸਾਹਿਬ ਵਿਖੇ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੈਲੀਫੋਰਨੀਆ ਚੈਪਟਰ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਗਿਆ। ਇਸੇ ਸ਼ਹਿਰ ਵਿਚ ਹੋਏ ਇਕ ਭਰਵੇਂ ਸਮਾਗਮ ਵਿਚ ਡਾ. ਐੱਸ.ਪੀ. ਸਿੰਘ ਓਬਰਾਏ ਨੇ ਟਰੱਸਟ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਬੋਸਟਨ ਦੇ ਗੁਰੂ ਘਰ ਵਿਖੇ ਵੀ ਡਾ. ਐੱਸ.ਪੀ. ਸਿੰਘ ਓਬਰਾਏ ਅਤੇ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਕੁੱਲ ਮਿਲਾ ਕੇ ਉਨ੍ਹਾਂ ਦਾ ਇਹ ਦੌਰਾ ਕਾਫੀ ਸਫਲ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article