PUNJABMAILUSA.COM

ਡਾ: ਐੱਸ ਪੀ ਸਿੰਘ ਤੇ ਸਹਿਜਪ੍ਰੀਤ ਮਾਂਗਟ ਦਾ ਪੰਜਾਬ ਭਵਨ ਕੈਨੇਡਾ ਚ ਸਨਮਾਨ

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਡਾ: ਐੱਸ ਪੀ ਸਿੰਘ ਤੇ ਸਹਿਜਪ੍ਰੀਤ ਮਾਂਗਟ ਦਾ ਪੰਜਾਬ ਭਵਨ ਕੈਨੇਡਾ ਚ ਸਨਮਾਨ

ਡਾ: ਐੱਸ ਪੀ ਸਿੰਘ ਤੇ ਸਹਿਜਪ੍ਰੀਤ ਮਾਂਗਟ ਦਾ ਪੰਜਾਬ ਭਵਨ ਕੈਨੇਡਾ ਚ ਸਨਮਾਨ
April 29
06:30 2018

ਨਿੳੂਯਾਰਕ/ਸਰੀ, 29 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)-ਬੀਤੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਪਰਵਾਸੀ ਸਾਹਿੱਤ ਅਧਿਐਨ ਨੂੰ ਯੂਨੀਵਰਸਟੀਆਂ ਚ ਸਿਲੇਬਸ ਦਾ ਹਿੱਸਾ ਬਣਾਉਣ ਵਾਲੇ ਡਾ: ਐੱਸ ਪੀ ਸਿੰਘ,ਕੈਨੇਡਾ ਵੱਸਦੀ ਉੱਘੀ ਲੇਖਿਕਾ ਇੰਦਰਜੀਤ ਕੌਰ ਸਿੱਧੂ ਤੇ ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਮੀਤ ਪਰਧਾਨ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਨੂੰ ਪੰਜਾਬ ਭਵਨ ਸਰੀ (ਕੈਨੇਡਾ) ਚ ਵੈਨਕੂਵਰ ਵਿਚਾਰ ਮੰਚ ਤੇ ਪੰਜਾਬ ਭਵਨ ਸੱਰੀ ਵੱਲੋਂ ਬੀਤੀ ਸ਼ਾਮ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਐੱਸ ਪੀ ਸਿੰਘ ਨੇ ਕਿਹਾ ਕਿ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਚ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਵੱਖਰੀ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਨੀਂਹ ਪੱਥਰ ਨੇੜਲੇ ਭਵਿੱਖ ਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿਤ੍ਰੈਮਾਸਿਕ ਖੋਜ ਪੱਤਰ ਪਰਵਾਸ ਨੂੰ ਵੀ ਮੁੜ ਨਵੀਂ ਵਿਉਂਤਕਾਰੀ ਨਾਲ ਆਰੰਭ ਕਰਨ ਦੀ ਯੋਜਨਾ ਹੈ। ਉਨ੍ਹਾਂ ਪੰਜਾਬ ਭਵਨ ਨਾਲ ਸਾਂਝ ਨੂੰ ਸ਼ਕਤੀ ਵਜੋਂ ਪਰਵਾਨਿਆ ਤੇ ਕਿਹਾ ਕਿ ਦੁਵੱਲੇ ਸਹਿਯੋਗ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਸਹਿਜਪ੍ਰੀਤ ਸਿੰਘ ਮਾਂਗਟ ਨੇ ਆਪਣੀ ਸਾਹਿੱਤਕ ਯਾਤਰਾ ਚ ਆਪਣੇ ਮਾਤਾ ਜੀ ਤੋਂ ਇਲਾਵਾ ਡਾ: ਦੀਪਕ ਮਨਮੋਹਨ, ਉਜਾਗਰ ਸਿੰਘ ਕੰਵਲ ਤੇ ਗੁਰਭਜਨ ਗਿੱਲ ਵੱਲੋਂ ਮਿਲੇ ਸਨੇਹ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਸੁੱਖੀ ਬਾਠ, ਜਰਨੈਲ ਸਿੰਘ ਸੇਖਾ, ਮੰਗਾ ਬਾਸੀ,ਜਰਨੈਲ ਸਿੰਘ ਆਰਟਿਸਟ,ਡਾ: ਪਿਰਥੀਪਾਲ ਸਿੰਘ ਸੋਹੀ,ਮੋਹਨ ਗਿੱਲ,ਅੰਗਰੇਜ਼ ਬਰਾੜ,ਕ੍ਰਿਸ਼ਨ ਭਨੋਟ,ਹਰਚੰਦ ਸਿੰਘ ਬਾਗੜੀ ਦੰਪਤੀ,ਅਮਰੀਕ ਪਲਾਹੀ ,ਕਵਿੰਦਰ ਚਾਂਦ ਤੋਂ ਇਲਾਵਾ ਕਈ ਹੋਰ ਸਿਰਕੱਢ ਵਿਅਕਤੀ ਹਾਜ਼ਰ ਸਨ। ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਨੇ ਕਿਹਾ ਕਿ ਮੇਰੇ ਪਿਤਾ ਜੀ ਸ: ਅਰਜਨ ਸਿੰਘ ਬਾਠ ਜੀ ਦੀ ਯਾਦ ਚ ਸਥਾਪਤ ਪੰਜਾਬ ਭਵਨ ਿੲਨੀ ਥੋੜੀ ਉਮਰ ਚ ਹੀ ਡੂੰਘੀਆਂ ਜੜ੍ਹਾਂ ਵਾਲਾ ਘਣਛਾਵਾਂ ਬਿਰਖ ਬਣ ਜਾਵੇਗਾ, ਮੈਂ ਕਦੇ ਨਹੀਂ ਸੀ ਸੋਚਿਆ। ਸਭ ਲੇਖਕਾਂ ਨੇ ਸਮਾਗਮ ਚ ਭਰਵੀਂ ਸ਼ਿਰਕਤ ਕੀਤੀ। ਪੰਜਾਬੀ ਲੇਖਕ ਮੋਹਨ ਗਿੱਲ ਤੇ ਅੰਗਰੇਜ਼ ਬਰਾੜ ਨੇ ਸਭ ਮਹਿਮਾਨ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article