PUNJABMAILUSA.COM

ਡਾ. ਗੁਰਮੀਤ ਸਿੰਘ ਔਲਖ ਦੇ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਮਿਲਪੀਟਸ ਵਿਖੇ ਸੰਪੰਨ

 Breaking News

ਡਾ. ਗੁਰਮੀਤ ਸਿੰਘ ਔਲਖ ਦੇ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਮਿਲਪੀਟਸ ਵਿਖੇ ਸੰਪੰਨ

ਡਾ. ਗੁਰਮੀਤ ਸਿੰਘ ਔਲਖ ਦੇ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਮਿਲਪੀਟਸ ਵਿਖੇ ਸੰਪੰਨ
July 05
10:11 2017

ਮਿਲਪੀਟਸ, 5 ਜੁਲਾਈ (ਪੰਜਾਬ ਮੇਲ)- ਕੌਂਸਲ ਆਫ ਖਾਲਿਸਤਾਨ ਦੇ ”ਰਾਸ਼ਟਰਪਤੀ” ਵਜੋਂ ਜਾਣੇ ਜਾਂਦੇ ਡਾ. ਗੁਰਮੀਤ ਸਿੰਘ ਔਲਖ ਦੇ ਨਮਿਤ ਅਰਦਾਸ ਸਮਾਗਮ ਗੁਰਦੁਆਰਾ ਸਿੰਘ ਸਭਾ ਬੇ ਏਰੀਆ ਮਿਲਪੀਟਸ ਵਿਖੇ ਕਰਵਾਏ ਗਏ, ਜਿਸ ਵਿਚ ਅਮਰੀਕਾ ਵਿਖੇ ਰਹਿ ਰਹੇ ਵੱਖ-ਵੱਖ ਸਿੱਖ ਵਿਦਵਾਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਗੁਰਮੀਤ ਸਿੰਘ ਔਲਖ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਜ਼ੇਰੇ ਇਲਾਜ਼ ਸਨ। ਉਨ੍ਹਾਂ ਦਾ 21 ਜੂਨ 2017 ਨੂੰ ਅਮਰੀਕਾ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਇਸ ਦੁਨੀਆਂ ਨੂੰ ਅਲਵਿਦਾ ਕਹਿਣ ਤੋਂ ਬਾਅਦ ਪੰਥ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸਮਾਗਮਾਂ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਗੁਰਬਾਣੀ ਪ੍ਰਵਾਹ ਨਾਲ ਸ਼ੁਰੂ ਹੋਈ ਤੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੀ ਸਮਾਪਤੀ ਤੋਂ ਬਾਅਦ, ਵਿਸ਼ੇਸ਼ ਸਮਾਗਮ ‘ਚ ਸ਼ਾਮਿਲ ਹੋਏ ਬੁਲਾਰਿਆਂ ਨੇ ਆਪੋ-ਅਪਣੇ ਵਿਚਾਰ ਪੇਸ਼ ਕੀਤੇ, ਜਿਨ੍ਹਾਂ ਵਿਚ ਡਾ. ਹਰਿੰਦਰ ਸਿੰਘ, ਟਰਲਕ ਗੁਰੂ ਘਰ ਤੋਂ ਸ. ਸੰਦੀਪ ਸਿੰਘ ਜੈਂਟੀ, ਪੰਜਾਬ ਤੋਂ ਆਏ ਹੋਏ ਨਾਮਵਰ ਪੱਤਰਕਾਰ ਸ. ਸੁਰਿੰਦਰ ਸਿੰਘ, ਨਾਜਾਇਜ਼ ਜੇਲ੍ਹ ਵਿਚ ਡੱਕੇ ਸਿੱਖਾਂ ਦੀ ਰਿਹਾਈ ਲਈ ਲੰਮੀ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਦੇ ਫਰਜੰਦ ਭਾਈ ਰਵਿੰਦਰ ਸਿੰਘ ਗੋਗੀ, ਗੁਰਦੁਆਰਾ ਐਲਸਬਰਾਂਟੇ ਦੇ ਸਾਬਕਾ ਸਕੱਤਰ ਭਾਈ ਸੁਰਿੰਦਰਜੀਤ ਸਿੰਘ ਬਾਜਵਾ ਅਤੇ ਖਾਲਿਸਤਾਨ ਦੇ ਸ਼ਹੀਦ ਪਰਿਵਾਰਾਂ ਵੱਲੋਂ ਸ. ਬਲਵਿੰਦਰਪਾਲ ਸਿੰਘ ਖਾਲਸਾ ਮੁੱਖ ਤੌਰ ‘ਤੇ ਸ਼ਾਮਲ ਸਨ। ਸਾਰੇ ਹੀ ਬੁਲਾਰਿਆਂ ਨੇ ਡਾ. ਗੁਰਮੀਤ ਸਿੰਘ ਔਲਖ ਵਲੋਂ ਖਾਲਿਸਤਾਨ ਦੀ ਪ੍ਰਾਪਤੀ ਦੇ ਸੰਘਰਸ਼ ਵਿਚ ਪਾਏ ਗਏ ਯੋਗਦਾਨ ਦੀ ਸਰਾਹਨਾ ਕੀਤੀ। ਉਥੇ ਸਮੁੱਚੇ ਪੰਥ ਨੂੰ ਇਕ ਆਜ਼ਾਦ ਰਾਸ਼ਟਰ ਦੀ ਪ੍ਰਾਪਤੀ ਤੱਕ ਇੱਕ ਹੋ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕਰਦਿਆਂ ਡਾ. ਔਲਖ ਦੀ ਮਿਹਨਤ ਤੇ ਸਿਰੜ ਕੋਲੋਂ ਪ੍ਰੇਰਨਾ ਲੈਣ ਦੀ ਬੇਨਤੀ ਵੀ ਕੀਤੀ। ਅਮਰੀਕਨ ਗੁਰਦੁਆਰਾ ਪ੍ਰੂਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ: ਪ੍ਰਿਤਪਾਲ ਸਿੰਘ ਹੁਰਾਂ ਮਰਹੂਮ ਡਾ: ਔਲਖ ਨੂੰ ਸ਼ਰਧਾਂਜਲੀ ਪੇਸ਼ ਕਰਦਿਆਂ ਵਿਸ਼ੇਸ਼ ਅਰਦਾਸ ਸਮਾਗਮ ‘ਤੇ ਪਹੁੰਚੀਆਂ ਸੰਗਤਾਂ ਤੇ ਸਾਰੇ ਬੁਲਾਰਿਆਂ ਦੇ ਆਉਣ ਅਤੇ ਕੀਮਤੀ ਵਿਚਾਰ ਸੰਗਤਾਂ ਨਾਲ ਸਾਂਝੇ ਕਰਨ ਲਈ ਧੰਨਵਾਦ ਕੀਤਾ। ਗੁਰਦੁਆਰੇ ਦੇ ਅਦਦ ਸੇਵਾਦਾਰ ਭਾਈ ਜਸਵੰਤ ਸਿੰਘ ਵਲੋਂ ਸਟੇਜ ਸਕੱਤਰ ਦੀ ਸੇਵਾ ਕੀਤੀ ਗਈ। ਸਮੂਹ ਬੁਲਾਰਿਆਂ ਤੇ ਪ੍ਰਬੰਧਕਾਂ ਵਲੋਂ ਪੇਸ਼ੇਵਰ ਖੋਜੀ ਪੱਤਰਕਾਰ ਸ. ਸੁਰਿੰਦਰ ਸਿੰਘ ਜੀ ਨੂੰ ਸਨਮਾਨਤ ਕੀਤਾ ਗਿਆ ਅਤੇ ਮੁੱਖ ਗ੍ਰੰਥੀ ਭਾਈ ਸਾਹਿਬ ਵਲੋਂ ਡਾ. ਗੁਰਮੀਤ ਸਿੰਘ ਦੀ ਯਾਦ ਨੂੰ ਸਮਰਪਿਤ ਅਰਦਾਸ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article