PUNJABMAILUSA.COM

ਡਾ: ਜਗਵਿੰਦਰ ਸਿੰਘ ਜੋਧਾ ਨੇ ਪੰਜਾਬ ਖੇਤੀ ਯੂਨੀਵਰਸਿਟੀ ਚ ਸੰਪਾਦਕ (ਪੰਜਾਬੀ) ਵਜੋਂ ਕਾਰਜਭਾਰ ਸੰਭਾਲਿਆ

ਡਾ: ਜਗਵਿੰਦਰ ਸਿੰਘ ਜੋਧਾ ਨੇ ਪੰਜਾਬ ਖੇਤੀ ਯੂਨੀਵਰਸਿਟੀ ਚ ਸੰਪਾਦਕ (ਪੰਜਾਬੀ) ਵਜੋਂ ਕਾਰਜਭਾਰ ਸੰਭਾਲਿਆ

ਡਾ: ਜਗਵਿੰਦਰ ਸਿੰਘ ਜੋਧਾ ਨੇ ਪੰਜਾਬ ਖੇਤੀ ਯੂਨੀਵਰਸਿਟੀ ਚ ਸੰਪਾਦਕ (ਪੰਜਾਬੀ) ਵਜੋਂ ਕਾਰਜਭਾਰ ਸੰਭਾਲਿਆ
May 11
21:51 2018

ਲੁਧਿਆਣਾ, 11 ਮਈ (ਪੰਜਾਬ ਮੇਲ/ਗੁਰਭਿੰਦਰ ਗੁਰੀ)- ਪੰਜਾਬੀ ਦੇ ਹਰਮਨ ਪਿਆਰੇ ਸ਼ਾਇਰ ਡਾ: ਜਗਵਿੰਦਰ ਸਿੰਘ ਜੋਧਾ ਨੇ ਅੱਜ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਚ ਸੰਪਾਦਕ(ਪੰਜਾਬੀ) ਵਜੋਂ ਕਾਰਜ ਭਾਰ ਸੰਭਾਲ ਲਿਆ ਹੈ।
ਪੰਜਾਬ ਦੇ ਸਿਰਕੱਢ ਕਾਲਜਾਂ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਚ ਕੰਮ ਕਰਨ ਉਪਰੰਤ ਹੁਣ ਪੱਕੇ ਤੌਰ ਤੇ ਉਹ ਸਹੀ ਸੰਸਥਾ ਚ ਪੁੱਜ ਗਿਆ ਹੈ।
ਅੱਜ ਉਸਦੇ ਦਂਫ਼ਤਰ ਚ ਆਸ਼ੀਰਵਾਦ ਦੇਣ ਲਈ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ: ਸੁਰਜੀਤ ਪਾਤਰ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਸਿੰਘ ਭੱਠਲ,ਜਨਰਲ ਸਕੱਤਰ ਡਾ: ਸੁਰਜੀਤ ਸਿੰਘ,ਗੁਰਭਜਨ ਗਿੱਲ, ਸੁਰਜੀਤ ਜੱਜ, ਡਾ: ਰਣਜੀਤ ਸਿੰਘ,ਸਵਰਨਜੀਤ ਸਵੀ,ਡਾ: ਤਾਰਾ ਸਿੰਘ ਆਲਮ, ਰਣਜੀਤ ਸਿੰਘ ਰਾਣਾ(ਦੋਵੇਂ ਇੰਗਲੈਂਡ ਤੋਂ) ਹਰਵਿੰਦਰ ਸਿੰਘ ਨਾਨਕਸਰੀ, ਡਾ: ਨਿਰਮਲ ਜੌੜਾ, ਗੁਰਪ੍ਰੀਤ ਸਿੰਘ ਤੂਰ, ਤੇਜਪ੍ਰਤਾਪ ਸਿੰਘ ਸੰਧੂ, ਕੰਵਲਜੀਤ ਸਿੰਘ ਸ਼ੰਕਰ, ਰਾਜਦੀਪ ਤੂਰ , ਸਰਬਜੀਤ ਵਿਰਦੀ,ਅਮਰਜੀਤ ਸ਼ੇਰਪੁਰੀ,ਤ੍ਰੈਲੋਚਨ ਲੋਚੀ ਤੇ ਮਨਜਿੰਦਰ ਧਨੋਆ ਪੁੱਜੇ।
ਸੰਚਾਰ ਕੇਂਦਰ ਦੀ ਅਪਰ ਨਿਰਦੇਸ਼ਕ ਡਾ: ਜਗਦੀਸ਼ ਕੌਰ ਨੇ ਡਾ: ਜਗਵਿੰਦਰ ਸਿੰਘ ਜੋਧਾ ਨੂੰ ਸਹਿਯੋਗੀ ਸਟਾਫ ਨਾਲ ਮਿਲਵਾਇਆ ਤੇ ਆਸ਼ੀਰਵਾਦ ਦਿੱਤੀ। ਡਾ: ਅਨਿਲ ਸ਼ਰਮਾ ਤੇ ਸੋਹਨ ਸਿੰਘ ਨੇ ਭਰਪੂਰ ਸਹਿਯੋਗ ਦਾ ਵਿਸ਼ਵਾਸ ਦਿਵਾਇਆ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article