PUNJABMAILUSA.COM

ਡਾ: ਜਸਬੀਰ ਸਿੰਘ ਸਰਨਾ ਦੀ ‘ਅਦਬਨਾਮਾ’ ਪੁਸਤਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋਕ ਅਰਪਣ

ਡਾ: ਜਸਬੀਰ ਸਿੰਘ ਸਰਨਾ ਦੀ ‘ਅਦਬਨਾਮਾ’ ਪੁਸਤਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋਕ ਅਰਪਣ

ਡਾ: ਜਸਬੀਰ ਸਿੰਘ ਸਰਨਾ ਦੀ ‘ਅਦਬਨਾਮਾ’ ਪੁਸਤਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋਕ ਅਰਪਣ
November 17
17:40 2017

ਅੰਮ੍ਰਿਤਸਰ, 17 ਨਵੰਬਰ (ਪੰਜਾਬ ਮੇਲ)- ਨਾਮਵਰ ਪ੍ਰਸਿੱਧ ਵਿਦਵਾਨ ਡਾ: ਜਸਬੀਰ ਸਿੰਘ ਸਰਨਾ ਦੀ ਪੁਸਤਕ ‘ਅਦਬਨਾਮਾ’ ਖਾਲਸਾ ਕਾਲਜ, ਅੰਮ੍ਰਿਤਸਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲੋਕ ਅਰਪਣ ਕੀਤੀ। ਲੋਕ ਅਰਪਣ ਉਪਰੰਤ ਪੁਸਤਕ ਬਾਰੇ ਉਨ੍ਹਾਂ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਡਾ: ਜਸਬੀਰ ਸਿੰਘ ਨੇ ਸਿੱਖ ਇਤਿਹਾਸ ਅਤੇ ਕੋਸ਼ਕਾਰੀ ਵਿਚ ਪ੍ਰਸੰਸਾਜਨਕ ਕੰਮ ਕੀਤਾ ਹੈ। ਇਹ ਪੁਸਤਕ ਵੀ ਖਾਲਸਾ ਕਾਲਜ ਦੇ ਸਾਹਿਤਕ ਖੇਤਰ ‘ਚ ਕੰਮ ਕਰਨ ਵਾਲੇ ਲੋਕਾਂ ਦਾ ਖਾਸ ਕੋਸ਼ ਹੈ। ਮੈਂ ਡਾ: ਸਰਨਾ ਨੂੰਂ ਵਧਾਈ ਦੇਂਦਾ ਹਾਂ।
ਸਿੱਖ ਚਿੰਤਕ ਸ੍ਰ: ਦਿਲਜੀਤ ਸਿੰਘ ਬੇਦੀ ਨੇ ਇਸ ਮੌਕੇ ਪੁਸਤਕ ਬਾਰੇ ਬੋਲਦਿਆਂ ਕਿਹਾ ਕਿ ਡਾ. ਜਸਬੀਰ ਸਿੰਘ ‘ਸਰਨਾ’ ਵੱਲੋਂ ਖਾਲਸਾ ਕਾਲਜ ਨਾਲ ਸਬੰਧਤ ਰਹੇ ਪ੍ਰਸਿੱਧ ਇਤਿਹਾਸਕਾਰ, ਚਿੰਤਕ, ਵਿਦਵਾਨ, ਕਵੀ, ਸਾਹਿਤਕਾਰ, ਪ੍ਰਸਿੱਧ ਫੌਜੀ ਜਰਨੈਲ, ਨੀਤੀਵਾਨ, ਵਿਗਿਆਨੀ, ਸਿਆਸਤਦਾਨ ਅਤੇ ਖਿਲਾੜੀ ਜਿਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਅਦਬੀ ਖੇਤਰ ਵਿਚ ਨਾਮਣਾ ਖੱਟਿਆ ਹੈ, ਸਬੰਧੀ ਇਸ ਪੁਸਤਕ ਵਿੱਚ ਖੋਜ ਭਰਪੂਰ ਜਾਣਕਾਰੀ ਹੈ। ਇਸ ਪੁਸਤਕ ਵਿੱਚ ਪ੍ਰੋ. ਗੁਰਮੁਖ ਸਿੰਘ, ਭਾਈ ਸਾਹਿਬ ਭਾਈ ਵੀਰ ਸਿੰਘ, ਭਾਈ ਰਣਧੀਰ ਸਿੰਘ ਅਤੇ ਮਾਸਟਰ ਤਾਰਾ ਸਿੰਘ ਤੋਂ ਇਲਾਵਾ ਅਨੇਕਾਂ ਹੀ ਇਸ ਕਾਲਜ ਵਿੱਚ ਬਤੌਰ ਪ੍ਰਿੰਸੀਪਲ ਅਤੇ ਅਧਿਆਪਕ ਵਜੋਂ ਸੇਵਾ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਇਸ ਪੁਸਤਕ ਦਾ ਸ਼ਿੰਗਾਰ ਹਨ। ਖਾਲਸਾ ਕਾਲਜ ਦੇ ਵਿਦਿਆਰਥੀਆਂ ਜਿਨ੍ਹਾਂ ਨੇ ਵੱਖ-ਵੱਖ ਅਦਬੀ ਖੇਤਰ ਵਿੱਚ ਭਰਪੂਰ ਯੋਗਦਾਨ ਪਾਇਆ ਉਹ ਵੀ ਇਸ ਪੁਸਤਕ ਦੀ ਮਾਲਾ ਵਿੱਚ ਪਰੋਏ ਗਏ ਹਨ। ਇਸ ਪੁਸਤਕ ਵਿੱਚ ਲੱਗਪਗ 200 ਦੇ ਕਰੀਬ ਸਾਹਿਤਕ ਖੇਤਰ ‘ਚ ਕੰਮ ਕਰਨ ਵਾਲੀਆਂ ਸ਼ਖਸ਼ੀਅਤਾਂ ਬਾਰੇ ਜਾਣਕਾਰੀ ਮਿਲਦੀ ਹੈ।
ਇਸ ਮੌਕੇ ਪੁਸਤਕ ਦੇ ਲੇਖਕ, ਡਾ: ਜਸਬੀਰ ਸਿੰਘ ਸਰਨਾ, ਸ੍ਰ: ਗੁਰਬਚਨ ਸਿੰਘ ਖੈਰਾਬਾਦ ਇੰਚਾਰਜ, ਸ੍ਰ: ਜਸਵਿੰਦਰਪਾਲ ਸਿੰਘ, ਸ੍ਰ: ਸਤਿੰਦਰਪਾਲ ਸਿੰਘ, ਸ੍ਰ: ਭੂਪਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article