PUNJABMAILUSA.COM

ਡਾ. ਨਵਜੋਤ ਸਿੰਘ ਦਾਹੀਆ ਅਮਰੀਕਾ ਫੇਰੀ ‘ਤੇ

 Breaking News

ਡਾ. ਨਵਜੋਤ ਸਿੰਘ ਦਾਹੀਆ ਅਮਰੀਕਾ ਫੇਰੀ ‘ਤੇ

ਡਾ. ਨਵਜੋਤ ਸਿੰਘ ਦਾਹੀਆ ਅਮਰੀਕਾ ਫੇਰੀ ‘ਤੇ
November 29
10:25 2017

ਸੈਨਹੋਜ਼ੇ, 29 ਨਵੰਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਡਾ. ਨਵਜੋਤ ਸਿੰਘ ਦਾਹੀਆ (ਗਲੋਬਲ ਹਸਪਤਾਲ, ਜਲੰਧਰ) ਅੱਜਕੱਲ੍ਹ ਅਮਰੀਕਾ ਫੇਰੀ ‘ਤੇ ਆਏ ਹੋਏ ਹਨ। ਇਥੇ ਉਹ ਆਪਣੇ ਪਰਮ ਮਿੱਤਰ ਖੇਡ ਪ੍ਰੇਮੀ ਅਤੇ ਕਬੱਡੀ ਪ੍ਰਮੋਟਰ ਅਮੋਲਕ ਸਿੰਘ ਗਾਖਲ ਦੀ ਬੇਟੀ ਦੇ ਵਿਆਹ ‘ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪਿਛਲੇ ਦਿਨੀਂ ਵਿਆਹ ਦੀ ਰਸਮ ਗੁਰਦੁਆਰਾ ਸਾਹਿਬ ਸੈਨਹੋਜ਼ੇ ਵਿਖੇ ਪੂਰੀ ਹੋਈ, ਜਿਸ ਦੌਰਾਨ ਪ੍ਰਭਜੋਤ ਕੌਰ ਗਾਖਲ ਸਪੁੱਤਰੀ ਅਮੋਲਕ ਸਿੰਘ ਗਾਖਲ ਦਾ ਸ਼ੁੱਭ ਵਿਆਹ ਇੰਦਰਪਾਲ ਸਿੰਘ ਥਿਆੜਾ, ਸਪੁੱਤਰ ਸ. ਭਜਨ ਸਿੰਘ ਥਿਆੜਾ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ।
ਜ਼ਿਕਰਯੋਗ ਹੈ ਕਿ ਡਾ. ਦਾਹੀਆ ਜਲੰਧਰ ਵਿਚ ਇਕ ਮੰਨੇ-ਪ੍ਰਮੰਨੇ ਡਾਕਟਰ ਹਨ ਅਤੇ ਉਹ ਇਥੇ ਲਿੰਕ ਰੋਡ, ਆਬਾਦਪੁਰਾ, ਲਾਜਪਤ ਨਗਰ ਸਥਿਤ ਗਲੋਬਲ ਮਲਟੀਸਪੈਸ਼ਲਿਟੀ ਹਸਪਤਾਲ ਦੇ ਸੰਚਾਲਕ ਹਨ, ਜਿੱਥੇ ਹੱਡੀਆਂ, ਗੁਰਦੇ, ਨਿਓਰੋ ਸਰਜਰੀ ਆਦਿ ਦੇ ਇਲਾਜ ਕੀਤੇ ਜਾਂਦੇ ਹਨ। ਇਸ ਦੇ ਨਾਲ-ਨਾਲ ਉਹ ਪੰਜਾਬ ਦੀ ਰਾਜਨੀਤੀ ਵਿਚ ਵੀ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article