PUNJABMAILUSA.COM

ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਸਿੰਘ ਐਂਡ ਕੌਰ 2018 ਪਟਿਆਲਾ, ਸਨਮਾਨਿਤ

April 29
11:45 2018

ਪਟਿਆਲਾ, 29 ਅਪ੍ਰੈਲ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਦਫਤਰ,ਪਟਿਆਲਾ ਵਿਖੇ ਡਾ ਸ ਐਸ ਪੀ ਸਿੰਘ ਓਬਰਾਏਵੱਲੋਂ ਮਿ ਸਿੰਘ ਐਂਡ ਮਿਸ ਕੌਰ 2018,ਪਟਿਆਲਾ ਅਤੇ ਗੁਰਸਿੱਖ ਸਟਾਰ ਵਿਚ ਜੇਤੂ ਰਹੇ ਬੱਚਿਆਂ ਨੂੰ ਸਨਮਾਨਿਤ ਕੀਤਾਗਿਆ।ਇਸ ਮੌਕੇ ਸਰਬੱਤ ਦਾ ਭਲਾ ਗੱਤਕਾ ਕਮੇਟੀ ਵੱਲੋਂ ਡਾ ਓਬਰਾਏ ਜੀ ਦਾ ਜਨਮ ਦਿਨ ਮਨਾ ਕੇ ਓਹਨਾਂ ਦੀ ਲੰਮੀਉਮਰ ਦੀ ਕਾਮਨਾ ਕੀਤੀ ਗਈ, ਡਾ ਓਬਰਾਏ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪ੍ਰੋ ਹਰਭਜਨਸਿੰਘ ਸੱਜਣ ਵਲੋਂ ਡਾ ਓਬਰਾਏੇ ਅਤੇ ਉਹਨਾਂ ਵੱਲੋਂ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਾਰੇ ਆਏਹੋਏ ਪਤਵੰਤੇ ਸੱਜਣਾਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਸ ਜੱਸਾ ਸਿੰਘ ਪ੍ਰਧਾਨ ਆਲ ਇੰਡੀਆ (ਸਰਬੱਤ ਦਾ ਭਲਾਚੈਰੀਟੇਬਲ ਟਰੱਸਟ), ਡਾ ਮਦਨ ਲਾਲ ਹਸੀਜਾ ਡਾਇਰੈਕਟਰ ਐਜੂਕੇਸ਼ਨ (ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ),ਕੁਲਦੀਪ ਸਿੰਘ ਗਰੇਵਾਲ ਅਤੇ ਸ ਕੁਲਦੀਪ ਸਿੰਘ (ਪ੍ਰਧਾਨ ਸਰਬੱਤ ਦਾ ਭਲਾ ਗੱਤਕਾ ਕਮੇਟੀ,ਪਟਿਆਲਾ),ਪ੍ਰੋ ਹਰਭਜਨਸਿੰਘ ਸੱਜਣ, ਸ ਗਗਨਦੀਪ ਸਿੰਘ ਬਾਜ਼ (ਕੋਰਿਓਗਰਾਫਰ) ਅਤੇ ਹੋਰ ਮਾਣਯੋਗ ਸ਼ਖਸੀਅਤਾਂ ਵੀ ਹਾਜ਼ਰ ਸਨ।

About Author

admin

admin

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ