PUNJABMAILUSA.COM

ਡਿਪਟੀ ਸਪੀਕਰ ਵੱਲੋਂ 6ਵੀਂ ਇੰਡੀਅਨ ਰੀਜਨ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਕਾਨਫਰੰਸ ਵਿਚ ਸ਼ਿਰਕਤ

ਡਿਪਟੀ ਸਪੀਕਰ ਵੱਲੋਂ 6ਵੀਂ ਇੰਡੀਅਨ ਰੀਜਨ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਕਾਨਫਰੰਸ ਵਿਚ ਸ਼ਿਰਕਤ

ਡਿਪਟੀ ਸਪੀਕਰ ਵੱਲੋਂ 6ਵੀਂ ਇੰਡੀਅਨ ਰੀਜਨ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਕਾਨਫਰੰਸ ਵਿਚ ਸ਼ਿਰਕਤ
February 21
18:40 2018

– ਅਜਾਇਬ ਸਿੰਘ ਭੱਟੀ ਨੇ ‘ਵਿਕਾਸ ਏਜੰਡੇ ਵਿਚ ਪਾਰਲੀਮੈਂਟ ਦੀ ਭੂਮਿਕਾ’ ਵਿਸ਼ੇ ‘ਤੇ ਪੇਸ਼ ਕੀਤੇ ਵਿਚਾਰ
– ਪਟਨਾ ਵਿਚ ਵੱਸਦੇ ਪੰਜਾਬੀ ਮੂਲ ਦੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਵਾਸਤੇ ਉਤਸ਼ਾਹਿਤ ਵੀ ਕੀਤਾ
ਚੰਡੀਗੜ੍ਹ, 21 ਫਰਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਵੱਲੋਂ ਪਟਨਾ (ਬਿਹਾਰ) ਵਿਖੇ ਚਾਰ ਦਿਨਾਂ 6ਵੀਂ ਇੰਡੀਅਨ ਰੀਜਨ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਕਾਨਫਰੰਸ ਵਿਚ ਸ਼ਿਰਕਤ ਕੀਤੀ ਗਈ ਹੈ। ਇਸ ਕਾਨਫਰੰਸ ਵਿਚ ਉਨ੍ਹਾਂ ਪੰਜਾਬ ਵੱਲੋਂ ਨੁਮਾਇੰਦਗੀ ਕੀਤੀ।
ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਕੱਲ੍ਹ ਹੀ ਸ੍ਰੀ ਭੱਟੀ ਪੰਜਾਬ ਪਰਤੇ ਹਨ। ਡਿਪਟੀ ਸਪੀਕਰ ਵੱਲੋਂ ਕਾਨਫਰੰਸ ਵਿਚ ‘ਵਿਕਾਸ ਏਜੰਡੇ ਵਿਚ ਪਾਰਲੀਮੈਂਟ ਦੀ ਭੂਮਿਕਾ’ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ ਜਿਸਦੀ ਬਾਕੀ ਡੈਲੀਗੇਟਸ ਵੱਲੋਂ ਭਰਵੀਂ ਪ੍ਰਸੰਸਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਿਪਟੀ ਸਪੀਕਰ ਵਲੋਂ ਪਟਨਾ ਵਿਚ ਵੱਸਦੇ ਪੰਜਾਬੀ ਮੂਲ ਦੇ ਉਦਯੋਗਪਤੀਆਂ ਨੂੰ ਪੰਜਾਬ ਵਿਚ ਪੂੰਜੀ ਨਿਵੇਸ਼ ਵਾਸਤੇ ਉਤਸ਼ਾਹਿਤ ਵੀ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਇਸ ਕੌਮਾਂਤਰੀ ਕਾਨਫਰੰਸ ਵਿਚ ਲੋਕ ਸਭਾ ਸਪੀਕਰ ਸ਼੍ਰੀਮਤੀ ਸੁਮਿੱਤਰਾ ਮਹਾਜਨ, ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਰਵੀ ਸੰਕਰ ਪ੍ਰਸ਼ਾਦ, ਬਿਹਾਰ ਦੇ ਰਾਜਪਾਲ ਸ਼੍ਰੀ ਸੱਤਿਆ ਪਾਲ ਮਲਿਕ, ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨੀਤੀਸ ਕੁਮਾਰ, ਲੋਕ ਸਭਾ ਮੈਂਬਰ ਡਾ. ਮੁਰਲੀ ਮਨੋਹਰ ਜੋਸ਼ੀ ਆਦਿ ਵੀ ਸਾਮਲ ਸਨ।
ਇਨ੍ਹਾਂ ਨਾਮੀਂ ਸਖਸ਼ੀਅਤਾਂ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਤੋਂ ਪਹੁੰਚੇ ਸਪੀਕਰ ਅਤੇ ਡਿਪਟੀ ਸਪੀਕਰਾਂ ਨੇ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਵਿਦੇਸੀ ਡੈਲੀਗੇਟਾਂ ਵਿਚ ਐਮੀਲਿਆ ਲਿਫਾਕਾ, ਚੇਅਰਪਰਸਨ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ (ਸੀ.ਪੀ.ਏ.) ਐਗਜੈਕਟਿਵ ਕਮੇਟੀ, ਸ਼੍ਰੀਮਤੀ ਰੋਬਾਇਨ ਲੈਂਬਲੇ, ਵਿਧਾਇਕ ਨਾਰਦਰਨ ਟੈਰੇਟਰੀ ਆਫ ਆਸਟਰੇਲੀਆ, ਸ਼੍ਰੀ ਅਕਬਰ ਖਾਨ, ਸੈਕਟਰੀ ਜਨਰਲ ਸੀ.ਪੀ.ਏ ਨੇ ਵੀ ਸ਼ਿਰਕਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article