PUNJABMAILUSA.COM

ਡੀ.ਏ.ਸੀ.ਏ. ਮਾਮਲਾ : 7 ਸੂਬਿਆਂ ਵਲੋਂ ਟਰੰਪ ਪ੍ਰਸ਼ਾਸਨ ‘ਤੇ ਮੁਕੱਦਮਾ

 Breaking News

ਡੀ.ਏ.ਸੀ.ਏ. ਮਾਮਲਾ : 7 ਸੂਬਿਆਂ ਵਲੋਂ ਟਰੰਪ ਪ੍ਰਸ਼ਾਸਨ ‘ਤੇ ਮੁਕੱਦਮਾ

ਡੀ.ਏ.ਸੀ.ਏ. ਮਾਮਲਾ : 7 ਸੂਬਿਆਂ ਵਲੋਂ ਟਰੰਪ ਪ੍ਰਸ਼ਾਸਨ ‘ਤੇ ਮੁਕੱਦਮਾ
May 03
05:20 2018

ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਟੈਕਸਾਸ ਦੀ ਅਗਵਾਈ ‘ਚ 7 ਅਮਰੀਕੀ ਸੂਬਿਆਂ ਨੇ ਡੀ.ਏ.ਸੀ.ਏ. (ਡੈਫਰਡ ਐਕਸ਼ਨ ਫਾਰ ਚਾਈਲਡਹੁਡ ਅਰਾਈਵਲਜ਼ ਪ੍ਰੋਗਰਾਮ) ਨੂੰ ਖ਼ਤਮ ਕਰਵਾਉਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ‘ਤੇ ਮੁਕੱਦਮਾ ਕੀਤਾ ਹੈ | ‘ਦ ਨਿਊਯਾਰਕ ਟਾਈਮਜ਼’ ਅਨੁਸਾਰ ਇਸ ਮੁਕੱਦਮੇ ‘ਚ ਅਲਾਬਾਮਾ, ਅਰਕੰਸਾਸ, ਲੁਈਸੀਆਨਾ, ਨੈਬਰਾਸਕਾ, ਦੱਖਣੀ ਕੈਰੋਲੀਨਾ ਤੇ ਪੱਛਮੀ ਵਰਜੀਨੀਆ ਸ਼ਾਮਿਲ ਹਨ | ਇਨ੍ਹਾਂ ਸੂਬਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਓਬਾਮਾ ਪ੍ਰਸ਼ਾਸਨ ਨੇ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਸਮੇਂ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਸੀ |
ਇਹ ਪ੍ਰੋਗਰਾਮ ਬਿਨਾਂ ਕਾਂਗਰਸ ਦੀ ਮਨਜ਼ੂਰੀ ਦੇ ਅਮਰੀਕਾ ‘ਚ ਗ਼ੈਰ-ਕਾਨੂੰਨੀ ਤਰੀਕੇ ਨਾਲ ਬੱਚੇ ਦੇ ਰੂਪ ‘ਚ ਲਿਆਏ ਗਏ ਵਿਅਕਤੀਆਂ ਨੂੰ ਦੇਸ਼ ‘ਚ ਰਹਿਣ ਦੀ ਇਜਾਜ਼ਤ ਦਿੰਦਾ ਹੈ | ਮੁਕੱਦਮੇ ‘ਚ ਟੈਕਸਾਸ ਦੇ ਦੱਖਣੀ ਜ਼ਿਲ੍ਹੇ ‘ਚ ਅਮਰੀਕੀ ਜ਼ਿਲ੍ਹਾ ਅਦਾਲਤ ਤੋਂ ਵਰਤਮਾਨ ‘ਚ ਜਾਰੀ ਡੀ.ਏ.ਸੀ.ਏ. ਪਰਮਿਟਾਂ ‘ਤੇ ਰੋਕ ਲਗਾਉਣ ਤੇ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਨੂੰ ਕਿਹਾ ਗਿਆ ਹੈ | ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਟਰੰਪ ਨੇ ਵੀ ਸਤੰਬਰ ‘ਚ ਇਸ ਨੂੰ ਸਮਾਪਤ ਕਰਨ ਦਾ ਹੁਕਮ ਦਿੱਤਾ ਸੀ |

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article