PUNJABMAILUSA.COM

ਡੀ.ਐਸ.ਪੀ ਰਾਜੇਸ਼ ਕੁਮਾਰ ਦੀਆਂ ਅੰਤਮ ਰਸਮਾਂ ਮੌਕੇ ਪੰਜਾਬ ਪੁਲੀਸ ਤੇ ਵਿਜੀਲੈਂਸ ਵੱਲੋਂ ਸ਼ਰਧਾਂਜਲੀਆਂ

September 29
17:30 2017

ਚੰਡੀਗੜ੍ਹ, 29 ਸਤੰਬਰ (ਪੰਜਾਬ ਮੇਲ)- ਵਿਜੀਲੈਂਸ ਬਿਓਰੋ ਵਿਚ ਤਾਇਨਾਤ ਰਹੇ ਡੀ.ਐਸ.ਪੀ ਰਾਜੇਸ਼ ਕੁਮਾਰ ਨੂੰ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਅੱਜ ਇਥੇ ਪੰਜਾਬ ਪੁਲਿਸ ਦੀ ਟੁੱਕੜੀ ਵਲੋਂ ਹਥਿਆਰ ਪੁੱਠੇ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਰਾਜੇਸ਼ ਕੁਮਾਰ ਦਾ ਬੁੱਧਵਾਰ ਨੂੰ ਚੰਡੀਗੜ ਵਿਖੇ ਦਿਲ ਦਾ ਦੌਰਾ ਪੈਣ ‘ਤੇ ਦਿਹਾਂਤ ਹੋ ਗਿਆ ਸੀ।
ਇਸ ਮੌਕੇ ਸਕੱਤਰ ਚੌਕਸੀ ਵਿਵੇਕ ਪ੍ਰਤਾਪ ਸਿੰਘ ਨੇ ਵਿਜੀਲੈਂਸ ਵਿਭਾਗ ਵਲੋਂ ਸਸਕਾਰ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਫੁੱਲ ਮਾਲਾ ਅਰਪਿਤ ਕੀਤੀ ਜਦਕਿ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਜੀ. ਨਗੇਸ਼ਵਾਰਾ ਰਾਓ ਨੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ. ਕੇ ਉਪੱਲ ਦੀ ਤਰਫੋਂ ਅਤੇ ਆਈ.ਜੀ. ਅਮਲਾ ਵੀ.ਨੀਰਜਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਦੀ ਤਰਫੋਂ ਫੁੱਲ ਮਾਲਾਵਾਂ ਅਰਪਿਤ ਕੀਤੀਆਂ ਗਈਆਂ।
ਇਸ ਮੌਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਸਮਾਜ ਸੇਵੀ ਵੀ ਰਾਜੇਸ਼ ਕੁਮਾਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ