PUNJABMAILUSA.COM

ਡੇਟਾ ਘੁਟਾਲਾ: ਇਸ ਹਫਤੇ ਅਮਰੀਕਾ ਦੇ ਕਾਨੂੰਨਸਾਜ਼ਾਂ ਅੱਗੇ ਪੇਸ਼ ਹੋਵੇਗਾ ਜ਼ੁਕਰਬਰਗ

 Breaking News

ਡੇਟਾ ਘੁਟਾਲਾ: ਇਸ ਹਫਤੇ ਅਮਰੀਕਾ ਦੇ ਕਾਨੂੰਨਸਾਜ਼ਾਂ ਅੱਗੇ ਪੇਸ਼ ਹੋਵੇਗਾ ਜ਼ੁਕਰਬਰਗ

ਡੇਟਾ ਘੁਟਾਲਾ: ਇਸ ਹਫਤੇ ਅਮਰੀਕਾ ਦੇ ਕਾਨੂੰਨਸਾਜ਼ਾਂ ਅੱਗੇ ਪੇਸ਼ ਹੋਵੇਗਾ ਜ਼ੁਕਰਬਰਗ
April 09
21:23 2018

ਵਾਸ਼ਿੰਗਟਨ, 9 ਅਪ੍ਰੈਲ (ਪੰਜਾਬ ਮੇਲ)- ਫੇਸਬੁੱਕ ’ਤੇ ਡੇਟਾ ਨਿੱਜਤਾ ਘੁਟਾਲੇ ਨੂੰ ਲੈ ਕੇ ਨਵੇਂ ਬਣੇ ਕਾਨੂੰਨਾਂ ਮੁਤਾਬਕ ਮਾਰਕ ਜ਼ੁਕਰਬਰਗ ਇਸ ਹਫਤੇ ਅਮਰੀਕਾ ਦੇ ਕਾਨੂੰਨਸਾਜ਼ਾਂ ਅੱਗੇ ਪੇਸ਼ ਹੋਵੇਗਾ। 33 ਸਾਲਾ ਚੀਫ ਐਗਜ਼ੀਕਿਊਟਿਵ ਮੰਗਲਵਾਰ ਤਕ ਕਾਨੂੰਨ ਘਾੜਿਆਂ ਅੱਗੇ ਆਪਣਾ ਪੱਖ ਰੱਖ ਸਕਦਾ ਹੈ। ਇਹ ਮਾਮਲਾ 8.7 ਕਰੋੜ ਲੋਕਾਂ ਦੇ ਡੇਟਾ ਨੂੰ ਹਾਈਜੈਕ ਕਰਕੇ ਇਸ ਦਾ ਇਸਤੇਮਾਲ ਕੈਂਬਰਿਜ ਐਨਾਲਾਈਟਿਕਾ ਨਾਲ ਸਾਂਝਾ ਕਰਨ ਦਾ ਹੈ। ਇਹ ਫਰਮ ਡੋਨਲਡ ਟਰੰਪ ਦੀ ਰਾਸ਼ਟਰਪਤੀ ਚੋਣ ਮੁਹਿੰਮ ਲਈ ਕੰਮ ਕਰ ਰਹੀ ਸੀ। ਫੇਸਬੁੱਕ ਦਾ ਕਹਿਣਾ ਹੈ ਕਿ ਕੱਲ੍ਹ ਇਕ ਅਮਰੀਕੀ ਫਰਮ ਕਿਊਬਯੂ ਨੂੰ ਮੁਅੱਤਲ ਕੀਤਾ ਗਿਆ ਹੈ ਜੋ ਫੇਸਬੁੱਕ ਦੀ ਜਾਣਕਾਰੀ ਹੋਰ ਐਪਸ ਲਈ ਵਰਤੋਂ ਵਿੱਚ ਲਿਆ ਰਹੀ ਸੀ। ਫੇਸਬੁੱਕ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਇਸ ਫਰਮ ਨੂੰ ਮੁਅੱਤਲ ਕੀਤਾ ਗਿਆ ਹੈ।
ਕੈਂਬਰਿਜ ਐਨਾਲਾਈਟਿਕਾ ਸਬੰਧੀ ਜਾਣਕਾਰੀ ਸਾਂਝੀ ਕਰੇਗੀ ਫੇਸਬੁੱਕ
ਨਿਊਯਾਰਕ: ਫੇਸਬੁੱਕ ਯੁੂਜ਼ਰਜ਼ ਨੂੰ ਅੱਜ ਤੋਂ ਉਨ੍ਹਾਂ ਦੇ ਡੇਟਾ ਲੀਕ ਹੋਣ ਸਬੰਧੀ ਜਾਣਕਾਰੀ ਮੁਹੱਈਆ ਕਰਾਈ ਜਾਵੇਗੀ। ਕੈਂਬਰਿਜ ਐਨਾਲਾਈਟਿਕਾ ਘੁਟਾਲੇ ਤੋਂ ਬਾਅਦ ਕੰਪਨੀ ਨੇ ਇਹ ਕਦਮ ਚੁੱਕਿਆ ਹੈ। ਅੱਜ ਤੋਂ ਕਰੀਬ 8.7 ਕਰੋੜ ਯੂਜ਼ਰਜ਼ ਜਿਨ੍ਹਾਂ ਦਾ ਡੇਟਾ ਕਥਿਤ ਕੈਂਬਰਿਜ ਐਨਾਲਾਈਟਿਕਾ ਨਾਲ ਸਾਂਝਾ ਕੀਤਾ ਗਿਆ ਹੋਵੇਗਾ ਉਨ੍ਹਾਂ ਨੂੰ ਇਕ ਵਿਸਤਾਰ ਵਿੱਚ ਸੰਦੇਸ਼ ਅਤੇ ਨਿਊਜ਼ ਫੀਡ ਮੁਹੱਈਆ ਕਰਾਈ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article