PUNJABMAILUSA.COM

ਡੇਰਾ ਮੁਖੀ ਦੀ ਰੋਜ਼ਾਨਾ ਬਦਲੀ ਜਾਵੇਗੀ ਬੈਰਕ

ਡੇਰਾ ਮੁਖੀ ਦੀ ਰੋਜ਼ਾਨਾ ਬਦਲੀ ਜਾਵੇਗੀ ਬੈਰਕ

ਡੇਰਾ ਮੁਖੀ ਦੀ ਰੋਜ਼ਾਨਾ ਬਦਲੀ ਜਾਵੇਗੀ ਬੈਰਕ
September 16
09:53 2017

ਚੰਡੀਗੜ੍ਹ, 16 ਸਤੰਬਰ (ਪੰਜਾਬ ਮੇਲ)- ਹਰਿਆਣਾ ਸਰਕਾਰ ਜੇਲ੍ਹ ਤੋਂ ਬਾਹਰ ਹੀ ਨਹੀਂ ਬਲਕਿ ਜੇਲ੍ਹ ਦੇ ਅੰਦਰ ਵੀ ਡੇਰਾ ਮੁਖੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਇਸ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਰੋਜ਼ਾਨਾ ਡੇਰਾ ਮੁਖੀ ਦੀ ਬੈਰਕ ਬਦਲੀ ਜਾਵੇਗੀ। ਡੇਰਾ ਮੁਖੀ 24 ਘੰਟੇ ਦੋ ਨੰਬਰਦਾਰਾਂ ਦੀ ਨਿਗਰਾਨੀ ਵਿਚ ਰਹੇਗਾ ਅਤੇ ਦੋਵੇਂ ਨੰਬਰਦਾਰ ਵੀ ਡੇਰਾ ਮੁਖੀ ਦੀ ਬੈਰਕ ਦੇ ਬਿਲਕੁਲ ਸਾਹਮਣੇ ਵਾਲੇ ਬੈਰਕ ਵਿਚ ਰਹਿਣਗੇ। ਡੇਰਾ ਮੁਖੀ ਦੇ ਨਾਲ ਨਾਲ ਨੰਬਰਦਾਰਾਂ ਦੀ ਬੈਰਕਾਂ ਵੀ ਉਸੇ ਤਰ੍ਹਾਂ ਬਦਲਦੀ ਰਹਿਣਗੀਆਂ।
ਸੂਤਰਾਂ ਅਨੁਸਾਰ ਜੇਲ੍ਹ ਵਿਚ ਡੇਰਾ ਮੁਖੀ ਦੇ ਲਈ ਅਲੱਗ ਬਲਾਕ ਦੀ ਵਿਵਸਥਾ ਕਰ ਦਿੱਤੀ ਗਈ ਹੈ। ਉਸ ਬਲਾਕ ਦੀ ਬੈਰਕਾਂ ਵਿਚ ਸਿਰਫ ਡੇਰਾ ਮੁਖੀ ਅਤੇ ਨੰਬਰਦਾਰ ਹੀ ਰਹਿਣਗੇ। ਡੇਰਾ ਮੁਖੀ ਦੀ ਬੈਰਕ ਵਿਚ ਸਿਰਫ ਦੋ ਕੰਬਲ ਅਤੇ ਇਕ ਬਿਛੌਨਾ ਰਹੇਗਾ। ਜੇਕਰ ਕੁਝ ਚਾਹੀਦਾ ਤਾਂ ਡੇਰਾ ਮੁਖੀ ਨੰਬਰਦਾਰਾਂ ਨੂੰ ਆਵਾਜ਼ ਲਗਾਵੇਗਾ ਅਤੇ ਨੰਬਰਦਾਰ ਉਸ ਦੀ ਮੰਗ ਨੂੰ ਜੇਲ੍ਹ ਅਥਾਰਿਟੀ ਨੂੰ ਦੱਸਣਗੇ। ਡੇਰਾ ਮੁਖੀ ਨੂੰ ਦਿੱਤਾ ਜਾਣ ਵਾਲਾ ਖਾਣਾ ਵੀ ਖ਼ਾਸ ਨਿਗਰਾਨੀ ਵਿਚ ਤਿਆਰ ਹੋਵੇਗਾ ਅਤੇ ਪਰੋਸ ਕੇ ਉਸ ਤੱਕ ਪਹੁੰਚਾਇਆ ਜਾਵੇਗਾ। ਫਿਲਹਾਲ ਡੇਰਾ ਮੁਖੀ ਨੂੰ ਦੂਜੇ ਕੈਦੀਆਂ ਤੋਂ ਅਲੱਗ ਰੱਖਿਆ ਜਾਵੇਗਾ। ਉਨ੍ਹਾਂ ਦੇ ਲਈ ਬਾਗਵਾਨੀ ਦੀ ਵਿਵਸਥਾ ਵੀ ਉਸੇ ਬਲਾਕ ਵਿਚ ਅਲੱਗ ਤੋਂ ਕਰ ਦਿੱਤੀ ਗਈ ਹੈ। ਜਿੱਥੇ ਡੇਰਾ ਮੁਖੀ ਨੇ ਮਾਲੀ ਦਾ ਕੰਮ ਕਰਨਾ ਹੈ। ਡੀਜੀਪੀ ਨੇ ਕਿਹਾ ਕਿ ਜੇਲ੍ਹ ਵਿਚ ਬਾਬਾ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ। ਸੁਰੱÎਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਨਹੀਂ ਵਰਤੀ ਜਾਵੇਗੀ। ਉਸ ਨੂੰ ਆਮ ਕੈਦੀ ਦੀ ਤਰ੍ਹਾਂ ਹੀ ਰੱਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article