PUNJABMAILUSA.COM

ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਜੇਲ੍ਹ ‘ਚ ਕੱਟਣੀ ਪਈ ਰਾਤ

ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਜੇਲ੍ਹ ‘ਚ ਕੱਟਣੀ ਪਈ ਰਾਤ

ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਜੇਲ੍ਹ ‘ਚ ਕੱਟਣੀ ਪਈ ਰਾਤ
August 31
07:32 2017

ਰੋਹਤਕ, 31 ਅਗਸਤ (ਪੰਜਾਬ ਮੇਲ)- ਸੁਨਾਰੀਆ ਜੇਲ੍ਹ ਵਿਚ ਬਣਾਈ ਗਈ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਫ਼ੈਸਲਾ ਸੁਣਾਉਣ ਆਏ ਜੱਜ ਜਗਦੀਪ ਸਿੰਘ ਨੂੰ ਦੇਰੀ ਦੇ ਚਲਦਿਆਂ ਇਕ ਰਾਤ ਉਥੇ ਹੀ ਰੁਕਣਾ ਪਿਆ। ਹਨ੍ਹੇਰਾ ਹੋਣ ਦੇ ਚਲਦਿਆਂ ਹੈਲੀਕਾਪਟਰ ਨੂੰ ਉਡਾਣ ਦੀ ਆਗਿਆ ਨਹੀਂ ਦਿੱਤੀ ਗਈ। ਹਾਲਾਂਕਿ 20 ਸਾਲ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਬਲਾਤਕਾਰੀ ਬਾਬਾ ਸਾਰੀ ਰਾਤ ਬੇਚੈਨ ਰਿਹਾ। ਜ਼ੈੱਡ ਪਲੱਸ ਸਕਿਓਰਿਟੀ ਦੇ ਨਾਲ ਹੀ ਜੱਜ ਨੂੰ ਗੈਸਟ ਹਾਊਸ ਵਿਚ ਠਹਿਰਾਇਆ ਗਿਆ। ਇਸ ਦਾ ਇਕ ਕਾਰਨ ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸੂਬਾ ਸਰਕਾਰ ਨੂੰ ਸਪਸ਼ਟ ਕੀਤਾ ਸੀ ਕਿ ਜੱਜ ਨੂੰ ਜੇਲ੍ਹ ਤੱਕ ਸੁਰੱਖਿਅਤ ਲਿਜਾਇਆ ਜਾਵੇ ਅਤੇ ਉਨ੍ਹਾਂ ਵਾਪਸ ਵੀ ਹਵਾਈ ਰਸਤੇ ਤੋਂ ਹੀ ਛੱਡਿਆ ਜਾਵੇ। ਇਸੇ ਦੀ ਪਾਲਣਾ ਦੇ ਚਲਦਿਆਂ ਸੋਮਵਾਰ ਦੇਰ ਸ਼ਾਮ ਸਾਢੇ ਛੇ ਵਜੇ ਹੈਲੀਕਾਪਟਰ ਨੂੰ ਉਡਣ ਦੀ ਆਗਿਆ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ੇਸ਼ ਵਿਵਸਥਾ ਕਰਦੇ ਹੋਏ ਜੱਜ ਜਗਦੀਪ ਸਿੰਘ ਨੂੰ ਪੀਟੀਸੀ ਸੁਨਾਰੀਆ ਦੇ ਜੀਓ ਮੈਸ ਯਾਨੀ ਗੈਸਟ ਹਾਊਸ ਵਿਚ ਹੀ ਠਹਿਰਾਇਆ ਤੇ ਸਵੇਰੇ ਸੱਤ ਵਜੇ ਰੋਹਤਕ ਤੋਂ ਰਵਾਨਾ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article