PUNJABMAILUSA.COM

ਡੇਰਾ ਸਿਰਸਾ ਗਏ ਅਕਾਲੀ ਆਗੂਆਂ ਨੇ ਜੋੜੇ ਪਾਲਿਸ਼ ਕਰਕੇ ਭੁਗਤੀ ‘ਸਜ਼ਾ’

ਡੇਰਾ ਸਿਰਸਾ ਗਏ ਅਕਾਲੀ ਆਗੂਆਂ ਨੇ ਜੋੜੇ ਪਾਲਿਸ਼ ਕਰਕੇ ਭੁਗਤੀ ‘ਸਜ਼ਾ’

ਡੇਰਾ ਸਿਰਸਾ ਗਏ ਅਕਾਲੀ ਆਗੂਆਂ ਨੇ ਜੋੜੇ ਪਾਲਿਸ਼ ਕਰਕੇ ਭੁਗਤੀ ‘ਸਜ਼ਾ’
April 29
10:52 2017

boot
ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਮੇਲ)-ਵਿਧਾਨ ਸਭਾ ਚੋਣਾਂ ਵਿਚ ਡੇਰਾ ਸਿਰਸਾ ਤੇ ਡੇਰੇ ਦੇ ਸ਼ਰਧਾਲੂਆਂ ਕੋਲ ਜਾ ਕੇ ਵੋਟ ਮੰਗਣ ਵਾਲੇ ਸਿੱਖ ਨੇਤਾਵਾਂ ਵਿਚੋਂ 21 ਨੇਤਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਤਨਖਾਹ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਜੋੜਾ ਘਰ ਵਿਚ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਈ ਸੰਗਤ ਦੇ ਜੋੜੇ ਸਾਫ ਅਤੇ ਜੋੜੇ ਪਾਲਿਸ਼ ਕਰਨ ਦੀ ਸੇਵਾ ਨਿਭਾਈ। ਇਸ ਦੌਰਾਨ ਅਕਾਲੀ ਨੇਤਾਵਾਂ ਨੇ ਦੋ ਘੰਟੇ ਤੱਕ ਇਹ ਸੇਵਾ ਜੋੜਾ ਘਰ ਵਿਚ ਬੈਠ ਕੇ ਨਿਭਾਈ।
ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿਚ ਡੇਰੇ ਤੋਂ ਵੋਟ ਮੰਗਣ ਵਾਲੇ ਸਿੱਖ ਨੇਤਾਵਾਂ ਨੂੰ ਤਨਖਾਹੀਆ ਐਲਾਨਿਆ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਦੋਸ਼ੀਆਂ ਨੇ ਪਹਿਲਾਂ ਹੀ ਇਕ ਦਿਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਲੈ ਕੇ ਦਰਸ਼ਨੀ ਡਿਓਢੀ ਤੇ ਘੰਟਾ ਘਰ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਆਉਣ ਵਾਲੇ ਰਸਤੇ ਦੀ ਝਾੜੂ ਲਾ ਕੇ ਸੇਵਾ ਨਿਭਾਈ। ਸੇਵਾ ਕਰਨ ਆਏ ਨੇਤਾਵਾਂ ਵਿਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੇ ਆਪਣੇ ਹੋਰਨਾਂ ਸਾਥੀ ਨੇਤਾਵਾਂ ਨਾਲ ਦੇਰ ਸ਼ਾਮ ਜੋੜੇ ਸਾਫ ਕਰਨ ਤੇ ਜੋੜੇ ਪਾਲਿਸ਼ ਕਰਨ ਦੀ ਸੇਵਾ ਨਿਭਾਅ ਦਿੱਤੀ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article