PUNJABMAILUSA.COM

ਡੇਰਾ ਸਿਰਸਾ ਮੁਖੀ ਦੇ ਹੱਕ ‘ਚ ਸੰਗਤ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ; ਸਖ਼ਤ ਕਦਮ ਚੁੱਕਣ ਦੀ ਦਿੱਤੀ ਧਮਕੀ

ਡੇਰਾ ਸਿਰਸਾ ਮੁਖੀ ਦੇ ਹੱਕ ‘ਚ ਸੰਗਤ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ; ਸਖ਼ਤ ਕਦਮ ਚੁੱਕਣ ਦੀ ਦਿੱਤੀ ਧਮਕੀ

ਡੇਰਾ ਸਿਰਸਾ ਮੁਖੀ ਦੇ ਹੱਕ ‘ਚ ਸੰਗਤ ਵੱਲੋਂ ਇਕਜੁੱਟਤਾ ਦਾ ਪ੍ਰਗਟਾਵਾ; ਸਖ਼ਤ ਕਦਮ ਚੁੱਕਣ ਦੀ ਦਿੱਤੀ ਧਮਕੀ
August 20
05:27 2017

ਲੁਧਿਆਣਾ/ਮੁੱਲਾਂਪੁਰ ਦਾਖਾ, 19 ਅਗਸਤ (ਪੰਜਾਬ ਮੇਲ)- ਡੇਰਾ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਸਾਧਵੀ ਬਲਾਤਕਾਰ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ 25 ਅਗਸਤ ਨੂੰ ਸੁਣਾਏ ਜਾਣ ਵਾਲੇ ਸੰਭਾਵਿਤ ਫ਼ੈਸਲੇ ਦੇ ਮੱਦੇਨਜ਼ਰ ਡੇਰਾ ਪ੍ਰੇਮੀ ਥਾਣਾ ਦਾਖਾ ਅਧੀਨ ਪੈਂਦੇ ਪਿੰਡ ਗਹੌਰ ਦੇ ਨਾਮ ਚਰਚਾ ਘਰ ਵਿੱਚ ਇਕੱਠੇ ਹੋਏ। ਪ੍ਰਸ਼ਾਸਨ ਵੱਲੋਂ ਧਾਰਾ 144 ਲਗਾਉਣ ਦੇ ਬਾਵਜੂਦ ਨਾਮ ਚਰਚਾ ਘਰ ਗਹੌਰ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਪੰਜ ਬਲਾਕਾਂ ਹੰਬੜਾਂ, ਸਿੱਧਵਾਂ ਬੇਟ, ਕਿਲਾ ਰਾਏਪੁਰ, ਮੁੱਲਾਂਪੁਰ ਤੇ ਲੁਧਿਆਣਾ ਦੀ ਸੰਗਤ ਅੱਜ ਨਾਮ ਚਰਚਾ ਘਰ ਵਿੱਚ ਇਕੱਤਰ ਹੋਈ।
ਡੇਰਾ ਪ੍ਰੇਮੀਆਂ ਨੇ ਨਾਮ ਚਰਚਾ ਤੋਂ ਬਾਅਦ ਨਾਅਰੇ ਲਾਉਂਦਿਆ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਅਦਾਲਤੀ ਫ਼ੈਸਲਾ ਡੇਰਾ ਮੁਖੀ ਖ਼ਿਲਾਫ਼ ਆਉਣ ’ਤੇ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ। ਡੇਰਾ ਪ੍ਰੇਮੀਆਂ ਦੀ ਨਾਮ ਚਰਚਾ ਦੇ ਮੱਦੇਨਜ਼ਰ ਲੁਧਿਆਣਾ (ਦਿਹਾਤੀ) ਦੀ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਐਸਐਸਪੀ ਜਗਰਾਉਂ ਸੁਰਜੀਤ ਸਿੰਘ ਨੇ ਕੀਤੀ। ਨਾਮ ਚਰਚਾ ਤੋਂ ਬਾਅਦ ਡੇਰਾ ਸਿਰਸਾ ਦੇ ਰਾਜਸੀ ਵਿੰਗ ਦੀ ਸੂਬਾ ਕਮੇਟੀ ਦੇ ਮੈਂਬਰ ਸਰਵਣ ਕੁਮਾਰ, ਯੂਥ ਵਿੰਗ ਦੇ ਸੰਦੀਪ ਕੁਮਾਰ ਤੇ ਮਹਿਲਾ ਵਿੰਗ ਦੀ ਸੱਤਿਆ ਦੇਵੀ ਨੇ ਕਿਹਾ ਕਿ ਸੰਤ ਗੁਰਮੀਤ ਰਾਮ ਰਹੀਮ ਖ਼ਿਲਾਫ਼ ਸੀਬੀਆਈ ਤੇ ਸਰਕਾਰ ਨੇ ਇੱਕ ਗੁੰਮਨਾਮ ਪੱਤਰ ਨੂੰ ਮੋਹਰਾ ਬਣਾ ਕੇ ਡੇਰੇ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਦਾਲਤੀ ਫ਼ੈਸਲਾ ਡੇਰਾ ਮੁਖੀ ਦੇ ਖ਼ਿਲਾਫ਼ ਆਇਆ ਤਾਂ ਸੰਗਤ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰੇਗੀ। ਇਸ ਦੌਰਾਨ ਨਾਮ ਚਰਚਾ ਪ੍ਰਬੰਧਕਾਂ ਨੇ ਡੇਰਾ ਪ੍ਰੇਮੀਆਂ ਨੂੰ 25 ਅਗਸਤ ਨੂੰ ਪਿੰਡ ਗਹੌਰ ਵਿੱਚ ਨਾਮ ਚਰਚਾ ਘਰ ’ਚ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਐਸਐਸਪੀ ਸੁਰਜੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ