PUNJABMAILUSA.COM

ਡੇਵਿਸ ਯੂਨੀਵਰਸਿਟੀ ‘ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਹੋਈ ਇਕ ਅਹਿਮ ਮੀਟਿੰਗ

 Breaking News

ਡੇਵਿਸ ਯੂਨੀਵਰਸਿਟੀ ‘ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਹੋਈ ਇਕ ਅਹਿਮ ਮੀਟਿੰਗ

ਡੇਵਿਸ ਯੂਨੀਵਰਸਿਟੀ ‘ਚ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਹੋਈ ਇਕ ਅਹਿਮ ਮੀਟਿੰਗ
August 30
10:19 2017

ਸੈਕਰਾਮੈਂਟੋ, 30 ਅਗਸਤ (ਪੰਜਾਬ ਮੇਲ)-ਪੰਜਾਬੀ ਭਾਈਚਾਰੇ ਨੂੰ ਅਮਰੀਕਾ ‘ਚ ਰਹਿੰਦਿਆਂ ਭਾਵੇਂ 125 ਸਾਲ ਦੇ ਕਰੀਬ ਹੋ ਗਏ ਹਨ, ਪਰ ਇਹ ਲੋਕ ਹਾਲੇ ਵੀ ਆਪਣੀ ਹੋਂਦ ਬਣਾਉਣ ਤੋਂ ਵਾਂਝੇ ਰਹੇ ਹਨ। ਅਮਰੀਕੀ ਲੋਕਾਂ ਨੂੰ ਨਾ ਤਾਂ ਇਨ੍ਹਾਂ ਦੇ ਪਹਿਰਾਵੇ ਬਾਰੇ ਪਛਾਣ ਹੋਈ ਹੈ ਅਤੇ ਨਾ ਹੀ ਇਨ੍ਹਾਂ ਦੀ ਬੋਲੀ ਬਾਰੇ ਪਤਾ ਹੈ। ਇਸ ਦੇ ਨਾਲ-ਨਾਲ ਪੰਜਾਬੀਆਂ ਦੀ ਆਉਣ ਵਾਲੀ ਨਸਲ ਵੀ ਆਪਣੀ ਮਾਂ ਬੋਲੀ ਤੋਂ ਟੁੱਟਦੀ ਜਾ ਰਹੀ ਹੈ। ਇਸ ਸੰਬੰਧੀ ਪਿਛਲੇ ਦਿਨਾਂ ਦੌਰਾਨ ਕੁੱਝ ਯਤਨ ਆਰੰਭ ਕੀਤੇ ਗਏ ਹਨ। ਇਸੇ ਤਰ੍ਹਾਂ ਯੂ. ਸੀ. ਡੇਵਿਸ ਵਿਖੇ ਪੰਜਾਬੀ ਚੇਅਰ ਸਥਾਪਿਤ ਕਰਨ ਲਈ ਜੱਦੋ-ਜਹਿਦ ਸ਼ੁਰੂ ਹੋਈ ਹੈ। ਇਸ ਸੰਬੰਧੀ ਐਲਕ ਗਰੋਵ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਯੂ.ਸੀ. ਡੇਵਿਸ ਤੋਂ ਇਤਿਹਾਸਕਾਰ ਡਾ. ਨਿਕੋਲ ਰੰਗਾਨਾਥ ਅਤੇ ਡਾਇਰੈਕਟਰ ਮਿਡਲ ਈਸਟ, ਸਾਊਥ ਏਸ਼ੀਆ ਸਟੱਡੀ ਪ੍ਰੋਗਰਾਮ ਦੇ ਪ੍ਰੋਫੈਸਰ ਸਮਰਿਤੀ ਸ਼੍ਰੀਨਿਵਾਸ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪੰਜਾਬੀ ਭਾਈਚਾਰੇ ਵੱਲੋਂ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਇਸ ਮੌਕੇ ਹਾਜ਼ਰ ਸਨ। ਇਸ ਦੌਰਾਨ ਹੋਈ ਭਰਵੀਂ ਹਾਜ਼ਰੀ ਤੋਂ ਇਹ ਮਹਿਸੂਸ ਹੁੰਦਾ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਜਦੋਂ ਪੰਜਾਬੀ ਭਾਸ਼ਾ ਨੂੰ ਵਿਦਿਅਕ ਅਦਾਰਿਆਂ ਵਿਚ ਲਾਗੂ ਕਰਵਾਉਣ ਲਈ ਸਾਡੇ ਭਾਈਚਾਰੇ ਵਿਚ ਜਾਗਰੂਕਤਾ ਆ ਰਹੀ ਹੈ। ਇਸ ਦੌਰਾਨ ਨਿਕੋਲ ਰੰਗਾਨਾਥ ਅਤੇ ਪ੍ਰੋਫੈਸਰ ਸਮਰਿਤੀ ਸ਼੍ਰੀਨਿਵਾਸ ਨੇ ਆਏ ਪਤਵੰਤੇ ਸੱਜਣਾਂ ਨੂੰ ਦੱਸਿਆ ਕਿ ਕਿਵੇਂ ਪੰਜਾਬੀ ਭਾਸ਼ਾ ਯੂਨੀਵਰਸਿਟੀ ਵਿਚ ਲਾਗੂ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਗੁਲਿੰਦਰ ਗਿੱਲ ਅਤੇ ਗੁਰਜਤਿੰਦਰ ਸਿੰਘ ਰੰਧਾਵਾ ਨੇ ਆਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।
———————–

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article