PUNJABMAILUSA.COM

ਡੈਨਮਾਰਕ ‘ਚ 28 ਸਾਲਾ ਔਰਤ ਨੂੰ ਬੁਰਕਾ ਪਾਉਣ ਦੇ ਦੋਸ਼ ਹੇਠ ਲੱਗਾ ਜੁਰਮਾਨਾ

ਡੈਨਮਾਰਕ ‘ਚ 28 ਸਾਲਾ ਔਰਤ ਨੂੰ ਬੁਰਕਾ ਪਾਉਣ ਦੇ ਦੋਸ਼ ਹੇਠ ਲੱਗਾ ਜੁਰਮਾਨਾ

ਡੈਨਮਾਰਕ ‘ਚ 28 ਸਾਲਾ ਔਰਤ ਨੂੰ ਬੁਰਕਾ ਪਾਉਣ ਦੇ ਦੋਸ਼ ਹੇਠ ਲੱਗਾ ਜੁਰਮਾਨਾ
August 04
14:31 2018

ਸਟਾਕਹੋਮ, 4 ਅਗਸਤ (ਪੰਜਾਬ ਮੇਲ)- ਡੈਨਮਾਰਕ ‘ਚ ਜਨਤਕ ਸਥਾਨਾਂ ‘ਤੇ ਬੁਰਕਾ ਜਾਂ ਹਿਜਾਬ ਪਹਿਨਣ ‘ਤੇ ਇਕ ਅਗਸਤ ਤੋਂ ਰੋਕ ਲੱਗੀ ਹੈ ਅਤੇ ਇਸ ਦੇ ਬਾਅਦ ਪਹਿਲੀ ਵਾਰ 28 ਸਾਲਾ ਇਕ ਔਰਤ ‘ਤੇ ਇਸ ਕਾਨੂੰਨ ਦਾ ਉਲੰਘਣ ਕਰਨ ਦਾ ਦੋਸ਼ ਲੱਗਾ ਹੈ। ਇਹ ਹੀ ਨਹੀਂ ਉਸ ਨੂੰ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਮਿਲੀ ਹੈ। ਪੁਲਿਸ ਡਿਊਟੀ ਅਧਿਕਾਰੀ ਡੇਵਿਡ ਬੋਰਕੇਸਨ ਨੇ ਖਬਰਾਂ ‘ਚ ਦੱਸਿਆ ਕਿ ਪੁਲਿਸ ਨੂੰ ਹੋਰਸ਼ੋਲਮ ਦੇ ਸ਼ਾਪਿੰਗ ਸੈਂਟਰ ‘ਚ ਸੱਦਿਆ ਗਿਆ ਸੀ।
ਇੱਥੇ ਕੱਲ ਇਕ ਔਰਤ ਦਾ ਬੁਰਕਾ ਦੂਜੀ ਔਰਤ ਵਲੋਂ ਪਾੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਬਾਅਦ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ। ਬੋਰਕੇਸਨ ਨੇ ਕਿਹਾ, ”ਝਗੜੇ ਦੌਰਾਨ ਬੁਰਕਾ ਉੱਤਰ ਗਿਆ ਸੀ ਪਰ ਜਦ ਤਕ ਅਸੀਂ ਪੁੱਜੇ, ਉਸ ਨੇ ਦੋਬਾਰਾ ਇਸ ਨੂੰ ਪਹਿਨ ਲਿਆ ਸੀ।” ਪੁਲਿਸ ਨੇ ਬੁਰਕਾ ਪਾਉਣ ਵਾਲੀ ਮਹਿਲਾ ਦੀ ਤਸਵੀਰ ਲਈ ਅਤੇ ਸ਼ਾਪਿੰਗ ਸੈਂਟਰ ਤੋਂ ਸਕਿਓਰਿਟੀ ਕੈਮਰਾ ਫੁਟੇਜ ਕਢਵਾਈ। ਇਸ ਦੇ ਬਾਅਦ ਬੁਰਕੇ ਵਾਲੀ ਔਰਤ ‘ਤੇ 1000 ਕ੍ਰੇਨਰ (ਤਕਰੀਬਨ 10 ਹਜ਼ਾਰ ਰੁਪਏ) ਜੁਰਮਾਨਾ ਲਗਾਇਆ ਗਿਆ। ਇਸ ਦੇ ਬਾਅਦ ਉਸ ਨੂੰ ਉਸ ਸਥਾਨ ਨੂੰ ਛੱਡ ਜਾਣ ਜਾਂ ਨਕਾਬ ਹਟਾਉਣ ਲਈ ਕਿਹਾ ਗਿਆ ਤਾਂ ਉਸ ਨੇ ਜਨਤਕ ਸਥਾਨ ਛੱਡ ਕੇ ਜਾਣਾ ਚੁਣਿਆ। ਤੁਹਾਨੂੰ ਦੱਸ ਦਈਏ ਕਿ ਇੱਥੇ ਇਕ ਅਗਸਤ ਤੋਂ ਇਹ ਨਿਯਮ ਬਣਾਇਆ ਗਿਆ ਹੈ ਕਿ ਪੂਰਾ ਚਿਹਰਾ ਢੱਕਣ ਵਾਲੇ ਜਾਂ ਸਿਰਫ ਅੱਖਾਂ ਦਿਖਾਈ ਦੇਣ ਵਾਲੇ ਬੁਰਕੇ ਜਨਤਕ ਸਥਾਨਾਂ ‘ਤੇ ਪਹਿਨਣ ‘ਤੇ ਤਕਰੀਬਨ ਇਕ ਹਜ਼ਾਰ ਕ੍ਰੋਨਰ ਦਾ ਜ਼ੁਰਮਾਨਾ ਅਦਾ ਕਰਨਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article