PUNJABMAILUSA.COM

ਡੈਲਟਾ ਫੋਰਸ ਆਈ.ਐੱਸ. ਦਾ ਕਰੇਗੀ ਖਾਤਮਾ

ਡੈਲਟਾ ਫੋਰਸ ਆਈ.ਐੱਸ. ਦਾ ਕਰੇਗੀ ਖਾਤਮਾ

ਡੈਲਟਾ ਫੋਰਸ ਆਈ.ਐੱਸ. ਦਾ ਕਰੇਗੀ ਖਾਤਮਾ
March 02
11:24 2016

14
ਵਾਸ਼ਿੰਗਟਨ, 2 ਮਾਰਚ (ਪੰਜਾਬ ਮੇਲ)- ਇਸਲਾਮਿਕ ਸਟੇਟ (ਆਈ.ਐੱਸ.) ਦੀ ਹੋਂਦ ਮਿਟਾ ਦੇਣ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਐਲਾਨ ਮਗਰੋਂ ਅਮਰੀਕੀ ਫੌਜ ਇਸ ਦਿਸ਼ਾ ‘ਚ ਤੇਜ਼ੀ ਨਾਲ ਸਰਗਰਮ ਹੋ ਗਈ ਹੈ। ਉਸ ਨੇ ਇਸ ਖਤਰਨਾਕ ਅੱਤਵਾਦੀ ਸੰਗਠਨ ਦੀ ਅਗਵਾਈ ਨੂੰ ਖਤਮ ਕਰਨ ਲਈ ਆਪਣੇ ਕਾਤਲ ਦਸਤੇ ‘ਡੈਲਟਾ ਫੋਰਸ’ ਦੇ ਜਵਾਨਾਂ ਨੂੰ ਮੈਦਾਨ ‘ਚ ਉਤਾਰ ਦਿੱਤਾ ਹੈ। ਟਾਰਗੇਟ ਨੂੰ ਜ਼ਿੰਦਾ ਫੜਣ ‘ਤੇ ਮਾਰ ਦੇਣ ਲਈ ਮਸ਼ਹੂਰ ਇਸ ਫੋਰਸ ਦੇ ਕਮਾਂਡੋ ਨੇ ਮਿਸ਼ਨ ਲਈ ਇਰਾਕ ਵਿਚ ਡੇਰਾ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਮਰੀਕੀ ਰੱਖਿਆ ਮੰਤਰੀ ਐਸ਼ ਕਾਟਰ ਨੇ ਡੈਲਟਾ ਫੋਰਸ ਦੇ ਇਸ ਆਪ੍ਰੇਸ਼ਨ ਦੀ ਪੁਸ਼ਟੀ ਕੀਤੀ ਹੈ।
ਹਫਤਿਆਂ ਤੱਕ ਕੀਤੀ ਚੋਰੀ ਨਾਲ ਤਿਆਰੀ : ਅਮਰੀਕੀ ਨਿਊਜ਼ ਚੈਨਲ ਨੇ ਡੈਲਟਾ ਫੋਰਸ ਦੇ ਮਿਸ਼ਨ ਕਿਲ ਆਰ ਕੈਪਚਰ ਆਈ.ਐੱਸ. ਆਪ੍ਰੇਟਿਵ ਦਾ ਖੁਲਾਸਾ ਕੀਤਾ ਗਿਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਹਫਤਿਆਂ ਦੀ ਚੋਰੀ-ਛਿਪੇ ਤਿਆਰੀ ਮਗਰੋਂ ਡੈਲਟਾ ਫੋਰਸ ਦੇ ਜਵਾਨਾਂ ਨੇ ਇਰਾਕ ‘ਚ ਆਪਣਾ ਮਿਸ਼ਨ ਆਰੰਭਿਆ ਹੈ। ਆਈ.ਐੱਸ. ਦੇ ਅੱਧਾ ਦਰਜਨ ਟਿਕਾਣੇ ਲੱਭੇ
ਇਸ ਦੇ ਤਹਿਤ ਫੌਜ ਦੇ ਕਾਤਲ ਦਸਤੇ ਦੇ ਕਮਾਂਡੋ ਆਈ.ਐੱਸ. ਦੇ ਚੋਟੀ ਦੇ ਅੱਤਵਾਦੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ‘ਚ ਵੜ ਕੇ ਜਿੰਦਾ ਫੜਨਗੇ ਜਾਂ ਉਥੇ ਹੀ ਮਾਰ ਦੇਣਗੇ। ਡੈਲਟਾ ਫੋਰਸ ਦੇ ਇਕ ਅਧਿਕਾਰੀ ਦੇ ਹਵਾਲੇ ਤੋਂ ਨਿਊਜ਼ ਚੈਨਲ ਨੇ ਕਿਹਾ ਕਿ ਮਿਸ਼ਨ ਲਈ ਤਿਆਰੀ ਦੀ ਲੜੀ ਵਿਚ ਕਾਤਲ ਦਸਤੇ ਦੇ ਕਮਾਂਡੋ ਨੇ ਇਰਾਕ ਵਿਚ ਆਈ.ਐੱਸ. ਦੇ ਕਰੀਬ ਅੱਧਾ ਦਰਜਨ ਖੂਫੀਆ ਟਿਕਾਣਿਆਂ ਦੀ ਸ਼ਨਾਖਤ ਕਰ ਲਈ ਹੈ। ਉਨ੍ਹਾਂ ਟਿਕਾਣਿਆਂ ਦੇ ਆਲੇ-ਦੁਆਲੇ ਆਪਣਾ ਸੁਰੱਖਿਅਤ ਅੱਡਾ ਬਣਾ ਲਿਆ ਹੈ। ਇੰਨਾ ਹੀ ਨਹੀਂ, ਡੈਲਟਾ ਫੋਰਸ ਦੇ ਜਵਾਨਾਂ ਨੇ ਮੁਖਬਿਰਾਂ ਦਾ ਸਸ਼ੱਕਤ ਨੈੱਟਵਰਕ ਵੀ ਤਿਆਰ ਕਰ ਲਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article