PUNJABMAILUSA.COM

ਡੈਲਸ ‘ਚ ਪੰਜਾਬੀ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਮਾਰਨ ਤੋਂ ਬਾਅਦ ਕੀਤੀ ਆਤਮ ਹੱਤਿਆ

 Breaking News

ਡੈਲਸ ‘ਚ ਪੰਜਾਬੀ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਮਾਰਨ ਤੋਂ ਬਾਅਦ ਕੀਤੀ ਆਤਮ ਹੱਤਿਆ

ਡੈਲਸ ‘ਚ ਪੰਜਾਬੀ ਨੇ ਆਪਣੇ ਦੋ ਮਾਸੂਮ ਬੱਚਿਆਂ ਨੂੰ ਮਾਰਨ ਤੋਂ ਬਾਅਦ ਕੀਤੀ ਆਤਮ ਹੱਤਿਆ
May 15
10:24 2019

ਡੈਲਸ (ਟੈਕਸਾਸ), 15 ਮਈ (ਪੰਜਾਬ ਮੇਲ)-ਫੋਰਟਵਰਥ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਮਨਦੀਪ ਸਿੰਘ ਵੱਲੋਂ ਆਪਣੇ ਦੋ ਮਾਸੂਮ ਬੱਚਿਆਂ ਨੂੰ ਜਿਊਂਦਿਆਂ ਕਾਰ ਵਿਚ ਸਾੜ ਦੇਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਕੁੱਕ ਕਾਊਂਟੀ ਸ਼ੈਰਿਫ ਅਨੁਸਾਰ ਮਨਦੀਪ ਸਿੰਘ ਨੇ ਸੋਮਵਾਰ ਨੂੰ ਆਪਣੇ ਦੋ ਮਾਸੂਮ ਬੱਚੇ 3 ਸਾਲਾ ਮਿਹਰ ਕੌਰ ਬੜਿੰਗ ਅਤੇ ਚਾਰ ਸਾਲਾ ਲੜਕੇ ਅਜੀਤ ਸਿੰਘ ਬੜਿੰਗ ਨੂੰ ਕਾਰ ਵਿਚ ਬਿਠਾ ਕੇ ਅੱਗ ਲਗਾ ਦਿੱਤੀ, ਜਿਸ ਨਾਲ ਦੋਵੇਂ ਬੱਚੇ ਮੌਕੇ ‘ਤੇ ਹੀ ਮਾਰੇ ਗਏ। ਸ਼ੱਕ ਕੀਤਾ ਜਾਂਦਾ ਹੈ ਕਿ ਦੋਵਾਂ ਬੱਚਿਆਂ ਨੂੰ ਮਾਰਨ ਤੋਂ ਬਾਅਦ ਮਨਦੀਪ ਸਿੰਘ ਨੇ ਆਤਮ ਹੱਤਿਆ ਕਰ ਲਈ। ਉਸ ਦੀ ਮ੍ਰਿਤਕ ਦੇਹ ਵੀ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਨਦੀਪ ਸਿੰਘ, ਨਰਿੰਦਰਪਾਲ ਕੌਰ ਨਾਲ ਵਿਆਹ ਕਰਵਾਉਣ ਤੋਂ ਬਾਅਦ ਅਮਰੀਕਾ ਪਹੁੰਚਿਆ ਸੀ ਅਤੇ ਇਨ੍ਹਾਂ ਦੇ 2 ਬੱਚੇ ਮਿਹਰ ਕੌਰ ਬੜਿੰਗ ਅਤੇ ਅਜੀਤ ਸਿੰਘ ਬੜਿੰਗ ਹੋਏ। ਪਰ ਇਨ੍ਹਾਂ ਦਾ ਵਿਆਹੁਤਾ ਜੀਵਨ ਜ਼ਿਆਦਾ ਚਿਰ ਨਹੀਂ ਚੱਲ ਸਕਿਆ। ਨਰਿੰਦਰਪਾਲ ਕੌਰ ਨੇ ਆਪਣੇ ਬੱਚੇ ਤਲਾਕ ਤੋਂ ਬਾਅਦ ਵੀ ਬਹੁਤ ਪਿਆਰ ਨਾਲ ਪਾਲੇ ਅਤੇ ਉਨ੍ਹਾਂ ਦੇ ਹਰ ਚਾਅ ਪੂਰੇ ਕੀਤੇ। ਇਥੇ ਇਹ ਜ਼ਿਕਰਯੋਗ ਹੈ ਕਿ ਇਨ੍ਹਾਂ ਦਾ ਬੱਚਾ ਅਜੀਤ ਸਿੰਘ ਭਾਵੇਂ ਚਾਰ ਸਾਲਾਂ ਦੀ ਸੀ, ਪਰ ਉਸ ਨੂੰ ਭੰਗੜੇ ਦਾ ਬਹੁਤ ਸ਼ੌਂਕ ਸੀ ਤੇ ਹਾਲੇ ਸਿਰਫ ਇਕ ਦਿਨ ਪਹਿਲਾਂ ਹੀ ਉਸ ਨੇ ਸਥਾਨਕ ਇਕ ਮੇਲੇ ਵਿਚ ਭੰਗੜਾ ਪਾਇਆ ਸੀ। ਜਦੋਂ ਇਹ ਖ਼ਬਰ ਲੋਕਾਂ ਤੱਕ ਪਹੁੰਚੀ, ਤਾਂ ਪਹਿਲਾਂ ਤਾਂ ਕੋਈ ਵੀ ਇਤਬਾਰ ਕਰਨ ਨੂੰ ਤਿਆਰ ਨਹੀਂ ਸੀ। ਇਸ ਘਟਨਾ ਨਾਲ ਇਲਾਕੇ ਦੇ ਭਾਈਚਾਰੇ ਵਿਚ ਸਹਿਮ ਅਤੇ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article