PUNJABMAILUSA.COM

ਡੈਲਹਾਈ ਵਿਖੇ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਹੋਏ

ਡੈਲਹਾਈ ਵਿਖੇ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਹੋਏ

ਡੈਲਹਾਈ ਵਿਖੇ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਹੋਏ
October 21
09:53 2015

21
ਕੈਲੀਫ਼ੋਰਨੀਆ, 21 ਅਕਤੂਬਰ (ਪੰਜਾਬ ਮੇਲ) – (ਦਲਜੀਤ ਸਿੰਘ ਢੰਡਾ/ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਬਾਨੀ ਸ਼੍ਰੀਮਾਨ ਸੁਆਮੀ ਸੰਤ ਦਰਬਾਰਾ ਸਿੰਘ ਜੀ ਲੋਪੋਂ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅਮਰੀਕਾ ਦੀਆਂ ਸੰਗਤਾਂ ਵੱਲੋਂ ਗੁਰਦੁਵਾਰਾ ਨਾਨਕਸਰ ਡੈਲਹਾਈ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਦੌਰਾਨ ਪਾਠਾਂ ਦੇ ਭੋਗ ਪਾਏ ਗਏ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਅਰਦਾਸ ਵਿਚ ਸ਼ਾਮਲ ਹੋਈਆਂ। ਸਜੇ ਦੀਵਾਨਾ ‘ਚ ਭਾਈ ਦਲਜੀਤ ਸਿੰਘ ਕੋਕਲ ਲੋਪੋਂ ਅਤੇ ਮਾਹਲਾ ਸਿੰਘ ਧਾਲੀਵਾਲ ਖੁੱਸਾ ਦੇ ਕਵੀਸ਼ਰੀ ਜੱਥੇ ਨੇ ਕਵੀਸ਼ਰੀ ਗਾ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਭਾਈ ਉਂਕਾਰ ਸਿੰਘ ਸੰਗਤਾਂ ਨੂੰ ਕੀਰਤਨ ਸਰਵਣ ਕਰਾਇਆ। ਉਪਰੰਤ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਨੇ ਫੋਨ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਮਰ ਕਥਾ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਆਪਣੀ ਜਾਨ ਤੋਂ ਪਿਆਰੇ ਹਨ ਅਤੇ ਜੋ ਲੋਕ ਬੇਅਦਬੀ ਕਰ ਜਾਂ ਕਰਵਾ ਰਹੇ ਹਨ, ਉਨ੍ਹਾਂ ਨੂੰ ਫੜ ਕੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਹੋਰਨਾਂ ਤੋਂ ਇਲਾਵਾ ਭਾਈ ਪਿਆਰਾ ਸਿੰਘ ਸੈਕਰਾਮੈਂਟੋ, ਲਖਵੀਰ ਸਿੰਘ ਸਿੱਧੂ,ਅਮਰਜੀਤ ਸਿੰਘ ਜੀਤਾ, ਭਾਈ ਗਿੰਦਰ ਸਿੰਘ ਲੋਪੋਂ, ਦਲਜੀਤ ਸਿੰਘ ਕੋਕਲ, ਰਣਜੀਤ ਸਿੰਘ ਫਰਿਜ਼ਨੋ, ਮੁਖਤਿਆਰ ਸਿੰਘ ਲੋਪੋਂ ਫਰਿਜ਼ਨੋ, ਜਸਵਿੰਦਰ ਸਿੰਘ ਕੰਗ, ਚਮਨਜੀਤ ਸਿੰਘ ਰੰਧਾਵਾ ਅਤੇ ਪਰਮਜੀਤ ਸਿੰਘ ਬਿੱਲਾ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article