PUNJABMAILUSA.COM

ਡੋਨਲਡ ਟਰੰਪ ਨੂੰ ਸ਼ਰਮਨਾਕ ਕਾਨੂੰਨੀ ਹਾਰ ਦਾ ਕਰਨਾ ਪਿਆ ਸਾਹਮਣਾ

ਡੋਨਲਡ ਟਰੰਪ ਨੂੰ ਸ਼ਰਮਨਾਕ ਕਾਨੂੰਨੀ ਹਾਰ ਦਾ ਕਰਨਾ ਪਿਆ ਸਾਹਮਣਾ

ਡੋਨਲਡ ਟਰੰਪ ਨੂੰ ਸ਼ਰਮਨਾਕ ਕਾਨੂੰਨੀ ਹਾਰ ਦਾ ਕਰਨਾ ਪਿਆ ਸਾਹਮਣਾ
March 29
09:59 2017

13
ਵਾਸ਼ਿੰਗਟਨ, 29 ਮਾਰਚ (ਪੰਜਾਬ ਮੇਲ)- ਡੋਨਲਡ ਟਰੰਪ ਨੂੰ ਸ਼ਰਮਨਾਕ ਕਾਨੂੰਨੀ ਹਾਰ ਦਾ ਸਾਹਮਣਾ ਪਿਆ, ਜਦੋਂ ਰਿਪਬਲਿਕਨਾਂ ਨੂੰ ਓਬਾਮਾਕੇਅਰ ਬਿੱਲ ਨੂੰ ਮਨਸੂਖ਼ ਕਰਨ ਬਾਰੇ ਮਤਦਾਨ ਨੂੰ ਵਾਪਸ ਲੈਣਾ ਪਿਆ। ਇਸ ਬਾਅਦ ਅਮਰੀਕੀ ਰਾਸ਼ਟਰਪਤੀ ਨੇ ਅਮਰੀਕਾ ਵਾਸੀਆਂ ਨੂੰ ਚਿਤਾਵਨੀ ਦਿੱਤੀ, ‘ਬੁਰੀਆਂ ਚੀਜ਼ਾਂ ਹੋਣ ਜਾ ਰਹੀਆਂ ਹਨ।’ ਹਾਊਸ ਸਪੀਕਰ ਪਾਲ ਰਿਆਨ ਓਬਾਮਾਕੇਅਰ ਦੀ ਜਗ੍ਹਾ ਨਵੇਂ ਸਿਹਤ-ਸੰਭਾਲ ਬਿੱਲ ਨੂੰ ਪਾਸ ਕਰਾਉਣ ਲਈ ਰਿਪਬਲਿਕਨਾਂ ਦੇ ਕਬਜ਼ੇ ਵਾਲੇ ਪ੍ਰਤੀਨਿਧ ਸਦਨ ਵਿਚ ਬਹੁਮਤ ਜੁਟਾਉਣ ਵਿਚ ਨਾਕਾਮ ਰਹੇ ਕਿਉਂਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਹੀ ਕੁੱਝ ਕਾਨੂੰਨਸਾਜ਼ ਇਸ ਖ਼ਿਲਾਫ਼ ਸਨ।
ਯੂ.ਐੱਸ. ਦਾ ਪ੍ਰਤੀਨਿਧ ਸਦਨ, ਜੋ ਭਾਰਤੀ ਸੰਸਦ ਦੇ ਲੋਕ ਸਭਾ ਸਦਨ ਵਰਗਾ ਹੈ, ਦੇ 435 ਮੈਂਬਰ ਹਨ। ਇਸ ਸਦਨ ਵਿਚ ਰਿਪਬਲਿਕਨ 235 ਮੈਂਬਰਾਂ ਨਾਲ ਬਹੁਗਿਣਤੀ ਵਿਚ ਹਨ। ਪਰ ਰਿਆਨ, ਜੋ ਟਰੰਪ ਵੱਲੋਂ ਇਸ ਬਿੱਲ ਨੂੰ ਪਾਸ ਕਰਾਉਣ ਲਈ ਯਤਨ ਕਰ ਰਹੇ ਸਨ, ਬਹੁਮਤ (215 ਵੋਟਾਂ) ਸਾਬਤ ਨਾ ਕਰ ਸਕੇ। ਸ਼ਰਮਨਾਕ ਹਾਰ ਤੋਂ ਬਚਣ ਲਈ ਰਿਆਨ ਨੇ ਐਲਾਨ ਕੀਤਾ ਕਿ ਉਹ ਓਬਾਮਾਕੇਅਰ ਉਤੇ ਮਤਦਾਨ ਨੂੰ ਵਾਪਸ ਲੈ ਰਹੇ ਹਨ।
ਇਸ ਨਾਕਾਮੀ ਲਈ ਵਿਰੋਧੀ ਧਿਰ ਡੈਮੋਕਰੈਟਾਂ ਨੂੰ ਦੋਸ਼ ਦਿੰਦਿਆਂ ਟਰੰਪ ਨੇ ਚਿਤਾਵਨੀ ਦਿੱਤੀ ਕਿ ਹੁਣ ਓਬਾਮਾਕੇਅਰ ਬਰਕਰਾਰ ਰਹੇਗਾ ਤੇ ਲੋਕ ਬੀਮਾ ਪ੍ਰੀਮੀਅਮ ਵਿਚ ਅਚਾਨਕ ਉਛਾਲ ਦੇਖਣਗੇ। ਬਿੱਲ ਵਾਪਸ ਲਏ ਜਾਣ ਬਾਅਦ ਟਰੰਪ ਨੇ ਵ੍ਹਾਈਟ ਹਾਊਸ ਵਿਚ ਕਿਹਾ, ‘ਇਹ (ਵਿਸਫੋਟ) ਹੋਣ ਜਾ ਰਿਹਾ ਹੈ। ਇਸ ‘ਚ ਹੁਣ ਤੁਸੀਂ ਕੁੱਝ ਜ਼ਿਆਦਾ ਨਹੀਂ ਕਰ ਸਕਦੇ। ਮੈਂ ਡੇਢ ਸਾਲ ਤੋਂ ਕਹਿ ਰਿਹਾ ਸੀ। ਇਹ ਟਿਕਾਊ ਨਹੀਂ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article