PUNJABMAILUSA.COM

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ
February 20
14:38 2018

ਵਾਸ਼ਿੰਗਟਨ, 20 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੇਟੇ ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ ਹਨ। ਅੱਜ ਸਵੇਰੇ ਉਹ ਦਿੱਲੀ ਪਹੁੰਚੇ। ਆਪਣੀ ਇਸ ਯਾਤਰਾ ਦੌਰਾਨ ਟਰੰਪ ਜੂਨੀਅਰ ਗੁਰੂਗ੍ਰਾਮ ਵਿਚ ਆਪਣੇ ਲਗਜ਼ਰੀਅਸ ਰੈਜੀਡੈਂਸ਼ੀਅਲ ਪ੍ਰੋਜੈਕਟ ‘ਟਰੰਪ ਟਾਵਰਸ’ ਨੂੰ ਲਾਂਚ ਕਰਨਗੇ। ਟਰੰਪ ਜੂਨੀਅਰ ਇਸ ਕੰਪਨੀ ਦੇ ਐਗਜ਼ੀਕਿਊਟਿਵ ਡਾਇਰੈਕਟਰ ਹਨ। ਟਰੰਪ ਟਾਵਰਸ ਸਭ ਤੋਂ ਉਚੀ ਇਮਾਰਤ ਹੋਵੇਗੀ, ਜਿਸ ਨੂੰ ਬਣਨ ਵਿਚ ਘੱਟ ਤੋਂ ਘੱਟ 5 ਸਾਲ ਲੱਗਣਗੇ। ਟਰੰਪ ਆਰਗੇਨਾਈਜੇਸ਼ਨ ਮੁੰਬਈ, ਪੁਣੇ, ਕੋਲਕਾਤਾ ਅਤੇ ਗੁਰੂਗ੍ਰਾਮ ਵਿਚ ਚਾਰ ਰੀਅਲ ਅਸਟੇਟ ਪ੍ਰੋਜੈਕਟ ‘ਤੇ ਕੰਮ ਕਰ ਰਿਹਾ ਹੈ।
ਉਥੇ ਹੀ ਇਸ ਤੋਂ ਇਲਾਵਾ ਟਰੰਪ ਜੂਨੀਅਰ ਦਿੱਲੀ ਵਿਚ 23 ਤੋਂ 24 ਫਰਵਰੀ ਨੂੰ ਹੋਣ ਵਾਲੇ ‘ਗਲੋਬਲ ਵਪਾਰ ਸੰਮੇਲਨ’ ਦੇ ਇਕ ਸੈਸ਼ਨ ਨੂੰ ਵੀ ਸੰਬੋਧਿਤ ਕਰਨਗੇ। ਉਹ ਕੋਲਕਾਤਾ, ਮੁੰਬਈ ਅਤੇ ਪੁਣੇ ਵੀ ਜਾਣਗੇ। ਦੱਸ ਦਈਏ ਕਿ ਜੂਨੀਅਰ ਟਰੰਪ ਤੋਂ ਪਹਿਲਾਂ ਉਨ੍ਹਾਂ ਦੀ ਭੈਣ ਇਵਾਂਕਾ ਟਰੰਪ ਵੀ ਭਾਰਤ ਦੌਰੇ ‘ਤੇ ਆ ਚੁੱਕੀ ਹੈ। ਉਨ੍ਹਾਂ ਨੇ ਨਵੰਬਰ ਵਿਚ ਹੈਦਰਾਬਾਦ ਵਿਚ ਗਲੋਬਲ ਇੰਟਰਪ੍ਰਿਨਰਸ਼ਿਪ ਸਮਿਟ ਵਿਚ ਹਿੱਸਾ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article