PUNJABMAILUSA.COM

ਡੋਨਾਲਡ ਟਰੰਪ ਦੀਆਂ ਪਤਨੀਆਂ ‘ਚ ਛਿੜੀ ਪਹਿਲੀ ਅਮਰੀਕੀ ਮਹਿਲਾ ਕਹਾਉਣ ਦੀ ਜੰਗ

ਡੋਨਾਲਡ ਟਰੰਪ ਦੀਆਂ ਪਤਨੀਆਂ ‘ਚ ਛਿੜੀ ਪਹਿਲੀ ਅਮਰੀਕੀ ਮਹਿਲਾ ਕਹਾਉਣ ਦੀ ਜੰਗ

ਡੋਨਾਲਡ ਟਰੰਪ ਦੀਆਂ ਪਤਨੀਆਂ ‘ਚ ਛਿੜੀ ਪਹਿਲੀ ਅਮਰੀਕੀ ਮਹਿਲਾ ਕਹਾਉਣ ਦੀ ਜੰਗ
October 11
10:21 2017

ਵਾਸ਼ਿੰਗਟਨ, 11 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਨੂੰ ਦੁਨੀਆਂ ਪਹਿਲੀ ਮਹਿਲਾ ਵਜੋਂ ਜਾਣਦੀ ਹੈ, ਪਰ ਹੁਣ ਅਮਰੀਕੀ ਰਾਸ਼ਟਰਪਤੀ ਦੀ ਪਹਿਲੀ ਪਤਨੀ ਇਵਾਨਾ ਟਰੰਪ ਨੇ ਫਸਟ ਮਹਿਲਾ ਹੋਣ ਦਾ ਦਾਅਵਾ ਕੀਤਾ ਹੈ, ਜਿਸ ਤੋਂ ਬਾਅਦ ਮੇਲਾਨੀਆ ਨੇ ਇਵਾਨਾ ਲਈ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਲੋਕਾਂ ਦਾ ਧਿਆਨ ਖਿੱਚਣ ਲਈ ਅਜਿਹਾ ਕਰ ਰਹੀ ਹੈ।
ਦਰਅਸਲ ਇਵਾਨਾ ਟਰੰਪ ਨੇ ਈ.ਵੀ.ਸੀ. ਨਿਊਜ਼ ਦੇ ਪ੍ਰੋਗਰਾਮ ਗੁਡ ਮਾਰਨਿੰਗ ਅਮਰੀਕਾ ‘ਚ ਆਪਣੀ ਕਿਤਾਬ ‘ਰਾਈਜ਼ਿੰਗ ਟਰੰਪ’ ਨੂੰ ਪ੍ਰਮੋਟ ਕਰਦਿਆਂ ਕਿਹਾ ਸੀ ਕਿ ਉਹ ਰਾਸ਼ਟਰਪਤੀ ਟਰੰਪ ਦੀ ਪਹਿਲੀ ਪਤਨੀ ਹੈ, ਇਸ ਲਈ ਉਹ ਹੀ ਫਸਟ ਲੇਡੀ ਹੈ। 68 ਸਾਲਾ ਇਵਾਨਾ ਨੇ ਮਜ਼ਾਕਿਆ ਲਹਿਜ਼ੇ ‘ਚ ਕਿਹਾ ਸੀ, ਮੇਰੇ ਕੋਲ ਵਾਇਟ ਹਾਊਸ ਦਾ ਨੰਬਰ ਹੈ, ਮੈਂ ਚਾਹਾਂ ਤਾਂ ਉਥੇ ਕਦੇ ਵੀ ਕਾਲ ਕਰ ਸਕਦੀ ਹਾਂ, ਪਰ ਮੈਂ ਅਜਿਹਾ ਨਹੀਂ ਕਰਾਂਗੀ, ਕਿਉਂਕਿ ਉਥੇ ਮੇਲਾਨੀਆ ਮੌਜੂਦ ਹੈ।
ਸਾਲ 1977 ਤੋਂ 1992 ਤੱਕ ਡੋਨਾਲਡ ਟਰੰਪ ਦੀ ਪਤਨੀ ਰਹੀ ਇਵਾਨਾ ਨੇ ਕਿਹਾ, ਮੈਂ ਵਾਇਟ ਹਾਊਸ ‘ਚ ਕਾਲ ਨਹੀਂ ਕਰਾਂਗੀ, ਕਿਉਂਕਿ ਮੈਂ ਮੇਲਾਨੀਆ ਨੂੰ ਜਲਾਉਣਾ ਨਹੀਂ ਚਾਹੁੰਦੀ ਹਾਂ, ਕਿਉਂਕਿ ਬੁਨਿਆਦੀ ਤੌਰ ‘ਤੇ ਮੈਂ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਹਾਂ, ਤਾਂ ਅਜਿਹੇ ‘ਚ ਮੈਂ ਹੀ ਫਸਟ ਲੇਡੀ ਹਾਂ।
ਇਵਾਨਾ ਦੇ ਇਸ ਬਿਆਨ ਤੋਂ ਡੋਨਾਲਡ ਟਰੰਪ ਦੀ ਤੀਜੀ ਅਤੇ ਮੌਜੂਦਾ ਪਤਨੀ ਮੇਲਾਨੀਆ ਟਰੰਪ ਕਾਫ਼ੀ ਨਾਰਾਜ਼ ਹੋਈ। ਮੇਲਾਨੀਆ ਨੇ ਇਵਾਨਾ ਦੇ ਇਸ ਬਿਆਨ ਨੂੰ ਲੋਕਾਂ ਦਾ ਧਿਆਨ ਖਿੱਚਣ ਵਾਲਾ ਬਿਆਨ ਕਿਹਾ। ਮੇਲਾਨੀਆ ਦੀ ਬੁਲਾਰੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੇਲਾਨੀਆ ਨੇ ਆਪਣੇ ਬੇਟੇ ਬੈਰਨ ਟਰੰਪ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਵਾਇਟ ਹਾਊਸ ਨੂੰ ਘਰ ਬਣਾ ਦਿੱਤਾ। ਉਨ੍ਹਾਂ ਨੂੰ ਵਾਸ਼ਿੰਗਟਨ ਡੀ.ਸੀ. ਬੇਹੱਦ ਪਸੰਦ ਹੈ ਅਤੇ ਉਹ ਫਸਟ ਲੇਡੀ ਕਹਾਉਣ ‘ਤੇ ਮਾਣ ਮਹਿਸੂਸ ਕਰਦੀ ਹੈ। ਉਹ ਫਸਟ ਲੇਡੀ ਹੋਣ ਦੇ ਟਾਇਟਲ ਅਤੇ ਭੂਮਿਕਾ ਦੀ ਵਰਤੋਂ ਬੱਚਿਆਂ ਦੀ ਮਦਦ ਕਰਨ ਲਈ ਕਰੇਗੀ, ਕਿਸੇ ਕਿਤਾਬ ਨੂੰ ਵੇਚਣ ਲਈ ਨਹੀਂ। ਬਿਆਨ ‘ਚ ਕਿਹਾ ਗਿਆ ਹੈ ਕਿ ਇਵਾਨਾ ਦੀਆਂ ਗੱਲਾਂ ‘ਚ ਕੋਈ ਦਮ ਨਹੀਂ ਹੈ ਅਤੇ ਇਹ ਸਭ ਬੇਬੁਨਿਆਦ ਹਨ। ਉਨ੍ਹਾਂ ਨੇ ਆਪਣੀ ਕਿਤਾਬ ਦੇ ਪ੍ਰਮੋਸ਼ਨ ਲਈ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਫਸਟ ਲੇਡੀ ਹੋਣ ਦੀ ਗੱਲ ਆਖੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article