PUNJABMAILUSA.COM

ਡੋਨਾਲਡ ਟਰੰਪ ਦੀ ‘ਨਫ਼ਰਤ ਵਾਲੀ ਰਾਜਨੀਤੀ’ ਖ਼ਿਲਾਫ਼ ਖਡ਼੍ਹੇ ਹੋਏ ਵਿਖਾਵਾਕਾਰੀ, ਸ਼ਿਕਾਗੋ ਰੈਲੀ ਰੱਦ

ਡੋਨਾਲਡ ਟਰੰਪ ਦੀ ‘ਨਫ਼ਰਤ ਵਾਲੀ ਰਾਜਨੀਤੀ’ ਖ਼ਿਲਾਫ਼ ਖਡ਼੍ਹੇ ਹੋਏ ਵਿਖਾਵਾਕਾਰੀ, ਸ਼ਿਕਾਗੋ ਰੈਲੀ ਰੱਦ

ਡੋਨਾਲਡ ਟਰੰਪ  ਦੀ ‘ਨਫ਼ਰਤ ਵਾਲੀ ਰਾਜਨੀਤੀ’ ਖ਼ਿਲਾਫ਼ ਖਡ਼੍ਹੇ ਹੋਏ ਵਿਖਾਵਾਕਾਰੀ, ਸ਼ਿਕਾਗੋ ਰੈਲੀ ਰੱਦ
March 12
21:28 2016

aa
ਵਾਸ਼ਿੰਗਟਨ, 12 ਮਾਰਚ (ਪੰਜਾਬ ਮੇਲ)- ਡੋਨਾਲਡ ਟਰੰਪ ਨੂੰ ਉਸ ਦੀ ‘ਨਫ਼ਰਤ ਵਾਲੀ ਰਾਜਨੀਤੀ’ ਖ਼ਿਲਾਫ਼ ਖਡ਼੍ਹੇ ਹੋਏ ਵਿਖਾਵਾਕਾਰੀਅਾਂ ਕਾਰਨ ਸ਼ਿਕਾਗੋ ਰੈਲੀ ਰੱਦ ਕਰਨੀ ਪਈ ਹੈ। ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰ ਬਣਨ ਦੇ ਮਜ਼ਬੂਤ ਦਾਅਵੇਦਾਰ ਟਰੰਪ ਖ਼ਿਲਾਫ਼ ਹੁਣ ਤਕ ਦਾ ਇਹ ਸਭ ਤੋਂ ਵੱਡਾ ਰੋਸ ਪ੍ਰਦਰਸ਼ਨ ਸੀ।
ਰੈਲੀ ਵਾਲੇ ਸਥਾਨ ’ਤੇ ਪ੍ਰਦਰਸ਼ਨਕਾਰੀ ਟਰੰਪ ਦੇ ਸਮਰਥਕਾਂ ਨਾਲੋਂ ਹੱਥੋਂਪਾਈ ਵੀ ਹੋਏ। ਟਰੰਪ ਨੇ ਸ਼ੁਰੂਆਤ ਵਿੱਚ ਸ਼ਿਕਾਗੋ ਪੈਵੇਲੀਅਨ ਦੀ ਯੂਨੀਵਰਸਿਟੀ ਆਫ ਇਲੀਨੌਇਸ ਵਿੱਚ ਆਪਣੀ ਰੈਲੀ ਦੇਰ ਨਾਲ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਪਰ ਬਾਅਦ ਵਿੱਚ ਅੈਲਾਨ ਕਰ ਦਿੱਤਾ ਕਿ ਸੁਰੱਖਿਆ ਕਾਰਨਾਂ ਕਰਕੇ ਰੈਲੀ ਮੁਲਤਵੀ ਕੀਤੀ ਜਾ ਰਹੀ ਹੈ। ਬਿਆਨ ਮੁਤਾਬਕ, ‘ਟਰੰਪ ਸ਼ਿਕਾਗੋ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਨੇ ਲਾਅ ਅੈਨਫੋਰਸਮੈਂਟ ਅਧਿਕਾਰੀਅਾਂ ਨਾਲ ਬੈਠਕ ਬਾਅਦ ਹਜ਼ਾਰਾਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਦੀ ਰੈਲੀ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।’ ਉਨ੍ਹਾਂ ਕਿਹਾ ਕਿ ਇਹ ਵਿਰਲਿਅਾਂ ਵਿਚੋਂ ਵਿਰਲਾ ਮੌਕਾ ਹੈ ਕਿ ਪ੍ਰਦਰਸ਼ਨ ਕਾਰਨ ਸਿਆਸੀ ਰੈਲੀ ਰੱਦ ਕੀਤੀ ਗਈ ਹੈ। ਰੈਲੀ ਵਿੱਚ ਸ਼ਾਮਲ ਹੋਣ ਆਏ ਸਮਰਥਕਾਂ ਦਾ ਧੰਨਵਾਦ ਕਰਦਿਅਾਂ ਉਨ੍ਹਾਂ ਨੂੰ ਸ਼ਾਂਤੀਪੂਰਵਕ ਘਰ ਜਾਣ ਦੀ ਅਪੀਲ ਕੀਤੀ।
ਸ਼ਿਕਾਗੋ ਪੁਲੀਸ ਨੇ ਦੱਸਿਆ ਕਿ ਕਿਸੇ ਨੂੰ ਵੀ ਹਾਲੇ ਤਕ ਗ੍ਰਿਫ਼ਤਾਰ ਨਹੀਂ ਕੀਤਾ ਹੈ। ਟੀਵੀ ਚੈਨਲਾਂ ਉਤੇ ਦਿਖਾਈ ਗਈ ਫੁਟੇਜ ’ਚ ਲੋਕਾਂ ਨੂੰ ਬਹਿਸਦੇ ਦੇਖਿਆ ਗਿਆ ਅਤੇ ਕੁੱਝ ਹਿੰਸਕ ਘਟਨਾਵਾਂ ਵੀ ਦਿਖਾਈਅਾਂ ਗਈਅਾਂ।
ਟਰੰਪ ਨੇ ਦੱਸਿਆ ਕਿ ਦੋ-ਤਿੰਨ ਹਜ਼ਾਰ ਪ੍ਰਦਰਸ਼ਨਕਾਰੀ ਸਨ, ਜੋ ਉਨ੍ਹਾਂ ਦੇ ਤਕਰੀਬਨ 25 ਹਜ਼ਾਰ ਸਮਰਥਕਾਂ ਦਾ ਵਿਰੋਧ ਕਰ ਰਹੇ ਸਨ। ਟਰੰਪ ਨੇ ਸੀਅੈਨਅੈਨ ਨੂੰ ਫੋਨ ’ਤੇ ਦੱਸਿਆ, ‘ਭਾਵੇਂ ਇਹ ਬੋਲਣ ਦੇ ਅਧਿਕਾਰ ਦੀ ਉਲੰਘਣਾ ਹੋਈ ਹੈ। ਮਾਮੂਲੀ ਕੁੱਟਮਾਰ ਹੋਈ ਹੈ ਅਤੇ ਕੋਈ ਗੰਭੀਰ ਸੰਘਰਸ਼ ਨਹੀਂ ਹੋਇਆ। ਮੈਂ ਨਹੀਂ ਚਾਹੁੰਦਾ ਕਿ ਕਿਸੇ ਨੂੰ ਕੋਈ ਸੱਟ ਲੱਗੇ। ਇਸ ਕਾਰਨ ਰੈਲੀ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article